ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ-2025 ਦੇ ਫਾਈਨਲ ਵਿੱਚ ਜਗ੍ਹਾ ਬਣਾਈ

ਨਵੀਂ ਦਿੱਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਟੀਮ ਇੰਡੀਆ ਨੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ-2025 ਦੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਭਾਰਤ ਨੇ ਵਿਰਾਟ ਕੋਹਲੀ ਦੀਆਂ ਸ਼ਾਨਦਾਰ 84 ਦੌੜਾਂ ਦੀ ਬਦੌਲਤ ਆਸਟ੍ਰੇਲੀਆ ਵੱਲੋਂ ਦਿੱਤੇ 265 ਦੌੜਾਂ ਦੇ ਟੀਚੇ ਨੂੰ 48.1 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਕੋਹਲੀ ਨੇ […]

Continue Reading

ਪਠਾਨਕੋਟ ਵਿਖੇ ਭਾਜਪਾ ਨੇਤਾ ਦੀ ਸੜਕ ਹਾਦਸੇ ਵਿੱਚ ਮੌਤ

ਪਠਾਨਕੋਟ, 5 ਮਾਰਚ,ਬੋਲੇ ਪੰਜਾਬ ਬਿਊਰੋ :ਪਠਾਨਕੋਟ ਵਿਖੇ ਭਾਜਪਾ ਨੇਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭਾਜਪਾ ਨੇਤਾ ਸਕੂਟੀ ’ਤੇ ਸਵਾਰ ਹੋ ਕੇ ਮੰਦਰ ਜਾ ਰਹੇ ਸਨ, ਉਸੇ ਦੌਰਾਨ ਉਨ੍ਹਾਂ ਦੀ ਸਕੂਟੀ ਨੂੰ ਇੱਕ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਭਾਜਪਾ ਨੇਤਾ ਵਿਸ਼ਵ ਮਹਾਜਨ ਨਿਵਾਸੀ ਪਠਾਨਕੋਟ ਦੀ ਮੌਕੇ ’ਤੇ ਹੀ ਮੌਤ ਹੋ ਗਈ।ਹਾਦਸੇ […]

Continue Reading

ਅਰਵਿੰਦ ਕੇਜਰੀਵਾਲ ਪਤਨੀ ਨੂੰ ਨਾਲ ਲੈਕੇ ਪਹੁੰਚੇ ਹੁਸ਼ਿਆਰਪੁਰ, 10 ਦਿਨ ਕਰਨਗੇ ਮੈਡੀਟੇਸ਼ਨ

ਹੁਸ਼ਿਆਰਪੁਰ, 5 ਮਾਰਚ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੰਯੋਜਕ ਅਰਵਿੰਦ ਕੇਜਰੀਵਾਲ ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਹੋਸ਼ਿਆਰਪੁਰ ਪਹੁੰਚੇ ਹਨ। ਕੇਜਰੀਵਾਲ ਹੋਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਦੇ ਧੰਮ ਧਜ ਵਿੱਚ ਅੱਜ ਬੁੱਧਵਾਰ, 5 ਮਾਰਚ ਤੋਂ ਸ਼ੁਰੂ ਹੋਣ ਵਾਲੇ 10 ਦਿਨਾਂ ਦੇ ਕੈਂਪ ਲਈ ਇੱਥੇ ਪਹੁੰਚੇ। ਇਹ ਕੈਂਪ ਅੱਜ ਬੁੱਧਵਾਰ […]

Continue Reading

ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰ ਸਸਪੈਂਡ

ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਸਮੂਹਿਕ ਛੁੱਟੀ ’ਤੇ ਚਲੇ ਗਏ ਸਨ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਪ੍ਰਾਪਰਟੀ ਨਾਲ ਸੰਬੰਧਿਤ ਸੇਵਾਵਾਂ ਦਾ ਮੁਆਇਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਮੈਦਾਨ ’ਤੇ ਉਤਰ ਕੇ ਖਰੜ, ਬਨੂੜ ਅਤੇ ਜੀਰਕਪੁਰ ਦੀਆਂ ਤਹਸੀਲਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।ਸੀਐਮ ਮਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-03-2025,ਅੰਗ696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696, 05-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)05-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ […]

Continue Reading

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ

ਇਨ੍ਹਾਂ ਸੜਕਾਂ ਉਤੇ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਵੱਲੋਂ ਭਲਕੇ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀ ਖਿੱਚੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਸਰਹੱਦ ਉਤੇ ਹੀ ਰੋਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਵੱਲੋਂ […]

Continue Reading

20000 ਰੁਪਏ ਰਿਸ਼ਵਤ ਲੈਂਦੇ  ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ […]

Continue Reading

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਇੱਕ ਹੋਰ ਮਾਲਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਹੁਣ ਤੱਕ ਚਾਰ ਮੁਲਜ਼ਮ ਕੀਤੇ ਕਾਬੂ- ਇੱਕ ਦੋਸ਼ੀ ਦੀ ਭਾਲ ਜਾਰੀ ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਰਜਤ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਭਗੌੜੇ ਚੱਲ ਰਹੇ ਮਾਲਕ ਰਜਤ ਜ਼ਖ਼ਮੀ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਰਜਤ ਜ਼ਖ਼ਮੀ ਅਮਲੋਹ ਬਲਾਕ ਅਧੀਨ ਵੱਖ-ਵੱਖ […]

Continue Reading

ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ

ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ ਵੱਢੀਖੋਰੀ ਲਈ ਲਾਇਸੰਸ ਮੰਗਦੇ ਹਨ ਪ੍ਰਦਰਸ਼ਨਕਾਰੀ ਤਹਿਸੀਲਦਾਰ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਸਖ਼ਤੀ ਨਾਲ ਲਾਗੂਐਸ.ਏ.ਐਸ. ਨਗਰ (ਮੋਹਾਲੀ), 4 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ […]

Continue Reading

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ ,ਬੋਲੇ ਪੰਜਾਬ ਬਿਊਰੋ :           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ […]

Continue Reading