ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਤਹਿਸੀਲਦਾਰ ਅਤੇ ਹੋਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ

ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਕਾਰਵਾਈ ਦਾ ਸਮਰਥਣ-ਦਾਊ ਮੋਹਾਲੀ 4 ਮਾਰਚ ,ਬੋਲੇ ਪੰਜਾਬ ਬਿਊਰੋ ; ਪਿਛਲੇ ਲੰਬੇ ਸਮੇਂ ਤੋਂ ਮਾਲ ਮਹਿਕਮੇ ਅਤੇ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਸਿਖਰ ਤੇ ਰਿਹਾ ਹੈ। ਜਦੋਂ ਵੀ ਇਸ ਵਿਭਾਗ ਅਤੇ ਤਹਿਸੀਲਦਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਖਿਲਾਫ ਵਿਜਲੈਂਸ ਬਿਊਰੋ ਜਾਂ ਸਰਕਾਰ ਕੋਈ ਕਾਰਵਾਈ ਕਰਦੀ ਹੈ ਤਾਂ ਤਹਿਸੀਲਦਾਰ ਪਟਵਾਰੀ […]

Continue Reading

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ

ਪੀ ਸੀ ਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ […]

Continue Reading

ਆਈਡੀਬੀਆਈ ਬੈਂਕ ਵੱਲੋਂ ਚਾਰ ਸਰਕਾਰੀ ਸਕੂਲਾਂ ਨੂੰ ਸਵਾ ਲੱਖ ਰੁਪਏ ਦਾ ਸਮਾਨ ਵੰਡਿਆ

ਰਾਜਪੁਰਾ, 4 ਮਾਰਚ ,ਬੋਲੇ ਪੰਜਾਬ ਬਿਊਰੋ : ਆਈਡੀਬੀਆਈ ਬੈਂਕ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਚਾਰ ਸਰਕਾਰੀ ਸਕੂਲਾਂ ਨੂੰ ਲੋੜੀਂਦਾ ਸਮਾਨ ਪ੍ਰਦਾਨ ਕੀਤਾ ਡੀਜੀਐਮ ਵਿਸ਼ਾਲ ਗਲਹੋਤਰਾ, ਬੈਂਕ ਮੈਨੇਜਰ ਯੋਗੇਸ਼ ਛਾਬੜਾ ਅਤੇ ਡਿਪਟੀ ਮੈਨੇਜਰ ਅੰਕੁਸ਼ ਕੁਮਾਰ ਨੇ ਦਿੱਤਾ। ਇਹ ਸਮਾਨ, ਜਿਸ ਦੀ ਕੁੱਲ ਕੀਮਤ ਸਵਾ ਲੱਖ ਰੁਪਏ ਹੈ, ਵਿੱਚ ਕੁਰਸੀਆਂ, ਅਲਮਾਰੀਆਂ ਅਤੇ ਹੋਰ ਲੋੜੀਦਾਂ ਵਸਤੂਆਂ ਸ਼ਾਮਲ […]

Continue Reading

ਪ.ਸ.ਸ.ਫ. ਵਲੋਂ 8 ਅਪ੍ਰੈਲ ਨੂੰ ਜਲੰਧਰ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਨ ਦਾ ਐਲਾਨ

ਸੂਬਾ ਪੱਧਰੀ ਮੀਟਿੰਗ ਕਰਕੇ ਕੀਤੀ ਸੂਬਾਈ ਰੈਲੀ ਦੀ ਤਿਆਰੀ ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਹਰ ਪ੍ਰਕਾਰ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਬਹੁਤ ਹੀ ਅਹਿਮ ਸੂਬਾ ਪੱਧਰੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ […]

Continue Reading

ਮੁੱਖ ਮੰਤਰੀ ਵਲੋਂ ਮੀਟਿੰਗ ‘ਚੋਂ ਵਾਕ ਆਊਟ ਸਿਰੇ ਦੀ ਗੈਰ ਜ਼ਿੰਮੇਵਾਰ ਕਾਰਵਾਈ – ਲਿਬਰੇਸ਼ਨ

ਕਿਸਾਨਾਂ ਦੀ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ , ਸਰਕਾਰ ਨੂੰ ਟਕਰਾਅ ਦਾ ਰਾਹ ਛੱਡਣ ਦੀ ਅਪੀਲ ਮਾਨਸਾ, 4 ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਹੋ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰੇ ਦੇ ਅਪ੍ਰੱਪਕ ਤੇ ਗੈਰ ਜ਼ਿੰਮੇਵਾਰ ਰਵਈਏ ਦੀ ਅਤੇ ਕਿਸਾਨ ਆਗੂਆਂ ਤੇ ਵਰਕਰਾਂ […]

Continue Reading

ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿੱਲ 6 ਮਾਰਚ ਨੂੰ ਡੇਰਾਬੱਸੀ ਵਿਖੇ ਹੋਵੇਗੀ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕ ਡਰਿੱਲ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਐਸ ਏ ਐਸ ਨਗਰ, 04 ਮਾਰਚ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਵਿਖੇ 6 ਮਾਰਚ ਨੂੰ ਹੋਣ ਵਾਲੀ ਇੱਕ ਦਿਨਾਂ ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿਲ, ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ […]

Continue Reading

ਗਿਰਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰੋ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਬੰਦ ਕਰੋ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੋ ਮਾਨਸਾ 4 ਮਾਰਚ,ਬੋਲੇ ਪੰਜਾਬ ਬਿਊਰੋ; ਅੱਜ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ ਵਿੱਚ ਕਰਨ ਉਪਰੰਤ ਖੱਬੇ ਪੱਖੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ […]

Continue Reading

ਗੀਤ ‘ਸ਼ਗਨਾ ਦੀ ਰਾਤ’ ਰਿਲੀਜ਼

ਚੰਡੀਗੜ੍ਹ, 04 ਮਾਰਚ ,ਬੋਲੇ ਪੰਜਾਬ ਬਿਊਰੋ : ਫੈਸ਼ਨ ਡਾਇਰੈਕਟਰ ਅਤੇ ਨਿਰਮਾਤਾ ਮੋਹਿਤ ਕਪੂਰ ਨੇ ਗਾਇਕਾ ਸ਼ਿਵਾਂਗੀ ਭਯਾਨਾ ਦਾ ਸਿੰਗਲ ਟਰੈਕ ‘ਸ਼ਗਨਾ ਦੀ ਰਾਤ’ ਇੱਕ ਪ੍ਰੈਸ ਕਾਨਫਰੰਸ ਰਾਹੀਂ ਵ੍ਹਾਈਟ ਹਿੱਲ ਮਿਊਜ਼ਿਕ ਪਲੇਟਫਾਰਮ ‘ਤੇ ਰਿਲੀਜ਼ ਕੀਤਾ। ‘ਸ਼ਗਨਾ ਦੀ ਰਾਤ’ ਸ਼ਿਵਾਂਗੀ ਭਯਾਨਾ ਦੁਆਰਾ ਗਾਇਆ ਗਿਆ ਹੈ ਅਤੇ ਇਸ ਵਿੱਚ ਮਨੀਸ਼ ਰਾਣਾ ਅਤੇ ਈਸ਼ਾ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਂਦੇ […]

Continue Reading

ਇਫਟੂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ

ਮੁਹਾਲੀ :4 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ); ਉਸਾਰੀ ਮਿਸਤਰੀ ਮਜਦੂਰ ਯੂਨੀਅਨ(ਇਫਟੂ )ਪੰਜਾਬ ਵਲੋਂ ਅੱਜ ਉਸਾਰੀ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ ਕਿਰਤ ਕਮਿਸ਼ਨਰ ਪੰਜਾਬ ਦੇ ਮੁਹਾਲੀ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਇਫਟੂ ਪੰਜਾਬ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ,ਸੂਬਾ ਸਕੱਤਰ ਰਾਜ ਸਿੰਘ ਮਲੋਟ , ਅਵਤਾਰ ਸਿੰਘ ਤਾਰੀ ਅਤੇ ਜੁਗਿੰਦਰਪਾਲ ਗੁਰਦਾਸਪੁਰ […]

Continue Reading

ਸਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਪਾਠੀ ਦੀ ਸੇਵਾ ਲਈ ਜਾ ਰਹੇ ਸਿੰਘ ਨਾਲ ਲੁੱਟ ਖੋਹ

ਅੰਮ੍ਰਿਤਸਰ, 4 ਮਾਰਚ,ਬੋਲੇ ਪੰਜਾਬ ਬਿਊਰੋ ;ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਦਰਬਾਰ ਸਾਹਿਬ ਦੇ ਇੱਕ ਗ੍ਰੰਥੀ ਨਾਲ ਲੁਟ ਦੀ ਵਾਰਦਾਤ ਸਾਹਮਣੇ ਆਈ ਹੈ। ਪੀੜਤ ਗ੍ਰੰਥੀ ਸਿੰਘ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਾਠੀ ਦੀ ਸੇਵਾ ਕਰਦੇ ਹਨ। ਹਰਰੋਜ਼ ਦੀ ਤਰ੍ਹਾਂ, ਉਹ ਰਾਤ ਲਗਭਗ 2 ਵਜੇ ਡਿਊਟੀ ਲਈ ਜਾ ਰਹੇ ਸਨ।ਇਸ ਦੌਰਾਨ, […]

Continue Reading