ਪੰਜਾਬ ਸਰਕਾਰ ਨੇ ਲਾਏ 24 ਨਵੇਂ ਡਿਪਟੀ ਐਡਵੋਕੇਟ ਜਨਰਲ

ਚੰਡੀਗੜ੍ਹ 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 24 ਨਵੇਂ ਡਿਪਟੀ ਐਡਵੋਕੇਟ ਜਨਰਲ ਲਾਏ ਹਨ ਸੂਚੀ ਦੇਖਣ ਲਈ ਕਲਿਕ ਕਰੋ https://www.bolepunjab.com/wp-content/uploads/2025/04/DocScanner-30-Apr-2025-19-04.pdf

Continue Reading

ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।

Continue Reading

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿੱਚ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ ਕਰਵਾਇਆ

ਮੰਡੀ ਗੋਬਿੰਦਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਡਾ. ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਦੇ ਸਨਮਾਨ ਵਿੱਚ ਪੰਜਵੇਂ ਮਾਨਵ ਜਾਗ੍ਰਿਤੀ ਸੰਮੇਲਨ ਦਾ ਆਯੋਜਨ ਮਾਣ ਨਾਲ ਕੀਤਾ ਗਿਆ।ਇਹ ਸਮਾਗਮ ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦੀ ਮਾਣਯੋਗ […]

Continue Reading

ਜਿੰਦ ਯੂਨੀਵਰਸ ਦਾ ਨਵਾਂ ਗਾਣਾ ‘ਆਈ ਨੋ ਲਵ’ ਰੀਲੀਜ਼

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਜਿੰਦ ਯੂਨੀਵਰਸ ਨੇ ਆਪਣੇ ਨਵੇਂ ਲਵ ਸੌਂਗ ‘ਆਈ ਨੋ ਲਵ’ ਨਾਲ ਫਿਰ ਪਿਆਰ ਦੀ ਲਹਿਰ ਬਿਖੇਰ ਦਿੱਤੀ ਹੈ। ਇਹ ਗਾਣਾ ਰੋਮਾਂਟਿਕ ਅਹਿਸਾਸਾਂ ਨਾਲ ਭਰਪੂਰ ਹੈ ਅਤੇ ਲੇਟ ਨਾਈਟ ਟੈਕਸਟ ਅਤੇ ਖਾਸ ਪਲਾਂ ਦੀਆਂ ਯਾਦਾਂ ਨੂੰ ਤਾਜਾ ਕਰਦਾ ਹੈ। ਗਾਣੇ ਵਿੱਚ ਸਾਰੇ ਮੁੱਖ ਕਿਰਦਾਰਾਂ ਦੀਆਂ ਭਾਵਨਾਵਾਂ ਨੂੰ ਜੀਵੰਤਤਾ ਨਾਲ ਪੇਸ਼ […]

Continue Reading

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਹਰਪ੍ਰੀਤ ਸਿੰਘ, ਇੰਚਾਰਜ ਸਬ-ਆਫ਼ਿਸ ਸ. ਸੁਮੇਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਖ਼ਜ਼ਾਨਚੀ ਸ. ਸ਼ਮਸ਼ੇਰ ਸਿੰਘ, ਸੇਵਾਦਾਰਨੀ ਬੀਬੀ ਪਰਮਜੀਤ ਕੌਰ ਤੇ ਬੀਬੀ ਬਲਵਿੰਦਰ ਕੌਰ ਨੂੰ […]

Continue Reading

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਮੇਤ ਪੱਤਰਕਾਰ , ਲੇਖਕ ਤੇ  ਖਿਡਾਰੀਆਂ ਨੂੰ ਮਿਲਿਆ ਐਵਾਰਡ

ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਨਾਲ ਜੋੜ ਦੇਣਾ ਵੱਡਾ ਪੁੰਨ ਦਾ ਕੰਮ -ਗਵਰਨਰ ਪੰਜਾਬ 30 ਅਪ੍ਰੈਲ ਮੋਹਾਲੀ ,ਬੋਲੇ ਪੰਜਾਬ ਬਿਊਰੋ : ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਦੇ ਨਾਲ ਜੋੜ ਦੇਣਾ ਵੱਡਾ ਪੁੰਨ ਦਾ ਕੰਮ ਹੈ ।  ਮੈਨੂੰ ਹਲੇ ਤੱਕ ਐਸੀ ਸੋਚ ਨਹੀਂ ਮਿਲੀ ਜਿਸਨੇ ਘਰਾਂ ਦੇ ਵਿੱਚ ਝਾੜੂ ਪੋਚੇ ਦਾ ਕੰਮ […]

Continue Reading

ਵਿਆਹ ਸਮਾਗਮ ‘ਚ ਸ਼ਿਰਕਤ ਕਰਨ ਲਈ ਅਮਰੀਕਾ ਜਾ ਰਹੇ ਸੁੱਚਾ ਸਿੰਘ ਛੋਟੇਪੁਰ, ਨੂੰ ਏਅਰਪੋਰਟ ’ਤੇ ਰੋਕਿਆ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਅਮਰੀਕਾ ਜਾ ਰਹੇ ਸੁੱਚਾ ਸਿੰਘ ਛੋਟੇਪੁਰ, ਨੂੰ ਦਿੱਲੀ ਏਅਰਪੋਰਟ ’ਤੇ ਇਮੀਗ੍ਰੇਸ਼ਨ ਵਿਭਾਗ ਨੇ ਯਾਤਰਾ ਕਰਨ ਤੋਂ ਰੋਕ ਦਿੱਤਾ।ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਛੋਟੇਪੁਰ ਨੇ ਕਿਹਾ ਕਿ ਇਹ ਘਟਨਾ ਪੂਰੀ ਤਰ੍ਹਾਂ ਇਕ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਜਿਵੇਂ ਜਥੇਦਾਰ ਰਘਬੀਰ ਸਿੰਘ ਨੂੰ […]

Continue Reading

ਲੁਧਿਆਣਾ : ਥਾਰ ਚਲਾ ਰਹੀ ਔਰਤ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ

ਲੁਧਿਆਣਾ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੀਏਯੂ ਸੜਕ ‘ਤੇ ਤੇਜ਼ ਰਫ਼ਤਾਰ ਥਾਰ ਚਲਾ ਰਹੀ ਇੱਕ ਔਰਤ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਥਾਰ ਇੱਕ ਇਮਾਰਤ ਨਾਲ ਟਕਰਾ ਗਈ, ਜਿਸ ਕਾਰਨ ਉਸ ਇਮਾਰਤ ਦੇ ਥੰਮ੍ਹ ਅਤੇ ਕੰਧਾਂ ਵੀ ਢਹਿ ਗਈਆਂ। ਇਸ ਦੌਰਾਨ ਮੋਟਰਸਾਈਕਲ ਸਵਾਰ […]

Continue Reading

ਕੋਚਿੰਗ ਸੈਂਟਰ ‘ਚ ਲੱਗੀ ਅੱਗ, ਵਿਦਿਆਰਥੀਆਂ ‘ਚ ਮਚੀ ਭਾਜੜ

ਕਰਨਾਲ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੈਕਟਰ-6 ਮਾਰਕੀਟ ਵਿੱਚ ਸਥਿਤ ਕੋਚਿੰਗ ਸੈਂਟਰ “ਜੈਨੇਸਿਸ ਕਲਾਸਜ਼” ਇੰਸਟੀਚਿਊਟ ਦੀ ਇਮਾਰਤ ਵਿੱਚ ਅਚਾਨਕ ਅੱਗ ਲੱਗ ਗਈ।ਦੁਪਹਿਰ ਕਰੀਬ 12:30 ਵਜੇ ਅੱਗ ਲੱਗ ਗਈ ਤੇ ਅੰਦਰ ਪੜ੍ਹ ਰਹੇ ਲਗਭਗ 500 ਵਿਦਿਆਰਥੀ ਅਚਾਨਕ ਹੜਬੜੀ ’ਚ ਬੈਗ, ਕਿਤਾਬਾਂ ਛੱਡ ਕੇ ਸਿੱਧੇ ਬਾਹਰ ਵੱਲ ਦੌੜੇ।ਇਮਾਰਤ ਕੁਝ ਮਿੰਟਾਂ ’ਚ ਹੀ ਧੂੰਆਂ ਭਰ ਗਿਆ। ਇਸ ਦੌਰਾਨ ਸੰਸਥਾ […]

Continue Reading