ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ “ਨਸ਼ਾ ਮੁਕਤੀ ਮੋਰਚੇ” ਲਈ ਇੱਕ ਮੁੱਖ ਬੁਲਾਰੇ ਦੇ ਨਾਲ, ਹੇਠ ਲਿਖੇ ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ।
