ਵਿਜੀਲੈਂਸ ਬਿਓਰੋ ਪੰਜਾਬ ’ਚ  IPS ਅਤੇ PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।