ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।
