ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਸਟਲ ਦੇ ਬਾਥਰੂਮ ’ਚੋਂ ਮਿਲੀ ਵਿਦਿਆਰਥੀ ਦੀ ਲਾਸ਼

ਅੰਮ੍ਰਿਤਸਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਅੱਜ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਕ ਪੀਐੱਚਡੀ ਕਰ ਰਹੇ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਬਾਥਰੂਮ ’ਚੋਂ ਮਿਲੀ। ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਨਿਵਾਸੀ 32 ਸਾਲਾ ਹਰਪ੍ਰੀਤ ਸਿੰਘ, ਜੋ ਆਪਣੇ ਭਰਾ ਨਾਲ ਇਕੱਠੇ ਪੀਐੱਚਡੀ ਕਰ ਰਿਹਾ ਸੀ, ਵਿਦਿਆਰਥੀ ਹੋਸਟਲ ਵਿੱਚ ਰਹਿ ਰਿਹਾ ਸੀ।ਜਦ ਹਰਪ੍ਰੀਤ ਸਿੰਘ ਬਾਥਰੂਮ […]

Continue Reading

ਵੈਨਕੂਵਰ ਹਾਦਸੇ ‘ਚ ਮਰਨ ਵਾਲੇ ਲੋਕਾਂ ਦੀ ਗਿਣਤੀ 11 ਹੋਈ

ਓਟਾਵਾ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਵੈਨਕੂਵਰ ਵਿੱਚ ਇੱਕ ਐਸਯੂਵੀ ਗੱਡੀ ਨੇ ਭੀੜ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ‘ਚ ਮਰਨ ਵਾਲੇ ਲੋਕਾਂ ਦੀ ਗਿਣਤੀ 11 ਹੋ ਗਈ ਹੈ ਅਤੇ 20 ਜ਼ਖਮੀ ਹੋ ਗਏ। ਵੈਨਕੂਵਰ ਪੁਲਿਸ ਨੇ ਟਵਿੱਟਰ ‘ਤੇ ਪੋਸਟ ਕੀਤਾ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 8:00 ਵਜੇ (ਭਾਰਤੀ ਸਮੇਂ ਅਨੁਸਾਰ ਸਵੇਰੇ […]

Continue Reading

ਗੱਡੀ ਉੱਤੇ ਲਾਲ ਬੱਤੀ ਤੇ ਹੂਟਰ ਲਗਾ ਕੇ ਘੁੰਮ ਰਹੇ ਨਿਹੰਗ ਸਿੰਘ ਦਾ ਚਲਾਨ ਕੱਟਿਆ

ਬਠਿੰਡਾ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਜੀਟੀ ਰੋਡ ’ਤੇ ਬੀਤੇ ਦਿਨੀ ਨਿਹੰਗ ਸਿੰਘ ਆਪਣੇ ਪਰਿਵਾਰ ਸਮੇਤ ਕਾਰ ਰਾਹੀਂ ਰੇਲਵੇ ਸਟੇਸ਼ਨ ਜਾ ਰਿਹਾ ਸੀ। ਗੱਡੀ ਉੱਤੇ ਲਾਲ ਬੱਤੀ ਲੱਗੀ ਹੋਈ ਸੀ ਅਤੇ ਹੂਟਰ ਵੀ ਵੱਜ ਰਿਹਾ ਸੀ।ਟ੍ਰੈਫਿਕ ਇੰਚਾਰਜ ਐਸਆਈ ਅਮਰੀਕ ਸਿੰਘ ਅਤੇ ਟੀਮ ਨੇ ਫੌਰੀ ਕਾਰਵਾਈ ਕਰਦਿਆਂ ਗੱਡੀ ਨੂੰ ਰੋਕ ਲਿਆ ਅਤੇ ਨਿਹੰਗ ਸਿੰਘ ਕੋਲੋਂ […]

Continue Reading

ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਜਵਾਨਾਂ ਨੇ ਦਿੱਤਾ ਠੋਕਵਾਂ ਜਵਾਬ

ਸ਼੍ਰੀਨਗਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਹਿਲਗਾਮ ਹਮਲੇ ਤੋਂ ਬਾਅਦ ਵੀ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਵਿੱਚ ਜੰਗਬੰਦੀ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ। 27-28 ਅਪ੍ਰੈਲ 2025 ਦੀ ਰਾਤ ਨੂੰ ਵੀ, ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨੇ ਕੁਪਵਾੜਾ ਅਤੇ ਪੁੰਛ ਜ਼ਿਲ੍ਹਿਆਂ ਦੇ ਉਲਟ ਸੈਕਟਰਾਂ ਵਿੱਚ ਐਲਓਸੀ ਦੇ ਪਾਰ ਛੋਟੇ ਹਥਿਆਰਾਂ ਦੀ ਬਿਨਾਂ ਭੜਕਾਹਟ ਦੇ ਗੋਲੀਬਾਰੀ ਸ਼ੁਰੂ ਕੀਤੀ। ਭਾਰਤੀ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਗੋਲੀਆਂ ਮਾਰ ਕੇ ਹੱਤਿਆ

ਫ਼ਰੀਦਕੋਟ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫ਼ਰੀਦਕੋਟ ਦੇ ਪਿੰਡ ਮਾਨ ਮਰਾੜ ਨਾਲ ਸਬੰਧਤ ਨੌਜਵਾਨ ਗੁਰਵਿੰਦਰ ਸਿੰਘ ਦੀ ਮਨੀਲਾ (ਫ਼ਿਲੀਪੀਨਜ਼) ’ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਹੈ। ਗੁਰਵਿੰਦਰ ਸਿੰਘ, ਜੋ ਕਿ ਪਿੰਡ ਦੇ ਸੂਬਾ ਸਿੰਘ ਪ੍ਰੇਮੀ ਦਾ ਬੇਟਾ ਸੀ, ਲਗਭਗ ਦੋ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਮਨੀਲਾ ਗਿਆ ਸੀ।ਐਤਵਾਰ ਨੂੰ ਪਰਿਵਾਰ […]

Continue Reading

ਮੁਲਜ਼ਮ ਫੜਨ ਗਈ ਪੁਲਿਸ ‘ਤੇ ਹਮਲਾ

ਜਲੰਧਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਗ੍ਰਾਮੀਣ ਬੈਂਕ ਨੂਰਪੁਰ ਨੇੜੇ ਪਰਵਾਸੀ ਨੌਜਵਾਨ ਰੋਹਿਤ ਪਾਂਡੇ ਵਾਸੀ ਯੂ.ਪੀ. ਨੂਰਪੁਰ ਦੇ ਵਸਨੀਕ ਨੇ ਤਿੰਨ ਨੌਜਵਾਨਾਂ ‘ਤੇ ਉਸ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਤਿੰਨਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਪਰ ਉਸ ਨੇ ਉਨ੍ਹਾਂ ਨੂੰ ਆਪਣਾ ਮੋਬਾਈਲ ਫ਼ੋਨ ਨਹੀਂ ਦਿੱਤਾ।ਇਸ ਦੌਰਾਨ ਉਸ […]

Continue Reading

ਕਸ਼ਮੀਰੀ ਵਿਦਿਆਰਥੀਆਂ ਨੇ ਸੁਖਨਾ ਝੀਲ ‘ਤੇ ਮਸ਼ਾਲ ਯਾਤਰਾ ਕੱਢੀ

ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਸ਼ਮੀਰੀ ਵਿਦਿਆਰਥੀਆਂ ਨੇ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਪਹਿਲਗਾਮ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਸ਼ਾਲ ਯਾਤਰਾ ਕੱਢੀ। ਵਿਦਿਆਰਥੀਆਂ ਨੇ ਮੋਮਬੱਤੀਆਂ ਅਤੇ ਪੋਸਟਰ ਲੈ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਦੇ ਸਮਰਥਨ ਵਿੱਚ ਨਾਅਰੇ ਲਗਾਏ। ਇਹ ਸਾਰੇ ਵਿਦਿਆਰਥੀ ਆਰੀਅਨਜ਼ ਗਰੁੱਪ ਆਫ ਕਾਲੇਜਿਸ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-04-2025 ,ਅੰਗ 641 AMRIT VELE DA HUKAMNAMA SRI DARBAR SAHIB AMRITSAR ANG 641, 28-04-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ […]

Continue Reading

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਨੇ ਪੰਜਾਬ ਦੇ ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ: ਮੋਹਿੰਦਰ ਭਗਤ ਚੰਡੀਗੜ੍ਹ, 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ […]

Continue Reading

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ […]

Continue Reading