ਪੰਜਾਬ ਸਰਕਾਰ ਵੱਲੋਂ 4 ਡਾਕਟਰ ਨੌਕਰੀ ਤੋਂ ਬਰਖਾਸਤ

6 ਹੋਰ ਦੀਆਂ ਸੇਵਾਵਾਂ ਖਤਮ ਕਰਨ ਦੀ ਤਿਆਰੀ ਚੰਡੀਗੜ੍ਹ 26 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪਸ਼ੂ ਪਾਲਨ ਵਿਭਾਗ ਵਿੱਚ ਲੰਬੇ ਸਮੇਂ ਤੋਂ ਗੈਰਹਾਜ਼ਰ ਚੱਲ ਰਹੇ 4 ਡਾਕਟਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਹ ਡਾਕਟਰ ਆਪਣੀ ਡਿਊਟੀ ਤੋਂ ਲਗਾਤਾਰ ਗੈਰਹਾਜ਼ਰ ਸਨ, ਜਿਸ ਕਾਰਨ ਵਿਭਾਗ ਨੂੰ ਇਹ ਸਖਤ ਕਦਮ ਚੁੱਕਣਾ ਪਿਆ। ਇਸ ਦੇ ਨਾਲ ਹੀ, […]

Continue Reading

ਦੇਸ਼ ਭਗਤ ਆਯੁਰਵੈਦਿਕ ਕਾਲਜ ਨੇ ਆਯੁਰਵੇਦ ਵਿੱਚ ਖੁਰਾਕ ਦੀ ਮਹੱਤਤਾ ਉਪਰ ਕੌਮੀ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ‘ਆਹਾਰ ਦ੍ਰਵਯ – ਉਨ੍ਹਾਂ ਦੀ ਖੁਰਾਕ ਦੀ ਮਹੱਤਤਾ ’ਤੇ ਅਧਾਰਤ’ ਵਿਸ਼ੇ ’ਤੇ ਇੱਕ ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਕਰਵਾਇਆ ਗਿਆ। ਇਹ ਸਮਾਗਮ ਡਾਇਰੈਕਟਰ ਡਾ. ਕੁਲਭੂਸ਼ਣ ਅਤੇ ਪ੍ਰਿੰਸੀਪਲ ਡਾ. ਸਨੇਹਮਈ ਮਿਸ਼ਰਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਵਿੱਚ ਪੰਜਾਬ ਦੇ ਆਯੁਰਵੈਦਿਕ ਅਤੇ […]

Continue Reading

ਪੰਜਾਬ ਕੈਬਨਿਟ ਸਬ ਕਮੇਟੀ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵਿਚਾਲੇ ਮੀਟਿੰਗ ਬੇਸਿੱਟਾ, ਮੰਗਾਂ ਤੇ ਨਹੀਂ ਬਣੀ ਸਹਿਮਤੀ

ਵਿੱਤ ਮੰਤਰੀ ਨੇ ਕੁਝ ਮੰਗਾਂ ਦੇ ਨਿਪਟਾਰੇ ਲਈ 30 ਅਪ੍ਰੈਲ ਤੱਕ ਦਾ ਸਮਾਂ ਮੰਗਿਆ ਮੰਗਾਂ ਦਾ ਹੱਲ ਨਾ ਹੋਣ ‘ਤੇ ਸਾਂਝੇ ਫਰੰਟ ਵੱਲੋਂ 4 ਮਈ ਦੀ ਸੂਬਾਈ ਮੀਟਿੰਗ ਵਿੱਚ ਅਗਲੇ ਸੰਘਰਸ਼ ਉਲੀਕਣ ਦਾ ਫੈਸਲਾ ਚੰਡੀਗੜ੍ਹ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਲਗਾਤਾਰ ਕੀਤੇ ਜਾ ਰਹੇ […]

Continue Reading

ਅੱਤਵਾਦੀ ਤਹੱਵੁਰ ਹੁਸੈਨ ਰਾਣਾ ਜਾਂਚ ‘ਚ ਸਹਿਯੋਗ ਨਹੀਂ ਕਰ ਰਿਹਾ, ਦੇ ਰਿਹਾ ਗੋਲ-ਮੋਲ ਜਵਾਬ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੁੰਬਈ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਮਹਾਰਾਸ਼ਟਰ ਤੋਂ ਦਿੱਲੀ ਪਹੁੰਚੀ। ਟੀਮ ਨੇ 26/11 ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਤੋਂ ਪੁੱਛਗਿੱਛ ਕੀਤੀ। ਮੁੰਬਈ ਪੁਲਿਸ ਮੁਤਾਬਕ ਟੀਮ ਨੇ ਅੱਤਵਾਦੀ ਤਹੱਵੁਰ ਹੁਸੈਨ ਰਾਣਾ ਤੋਂ 8 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਤਹੱਵੁਰ ਰਾਣਾ ਗੋਲਮੋਲ ਜਵਾਬ ਦੇ ਰਿਹਾ ਹੈ। ਉਹ ਜਾਂਚ […]

Continue Reading

ਸੁਖਬੀਰ ਸਿੰਘ ਬਾਦਲ ਦੋ ਦਿਨ ਰਹਿਣਗੇ ਲੁਧਿਆਣੇ, ਬਣਾਉਣਗੇ ਚੋਣ ਰਣਨੀਤੀ

ਲੁਧਿਆਣਾ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚ ਰਹੇ ਹਨ।ਸੁਖਬੀਰ ਬਾਦਲ ਦੋ ਦਿਨ ਸ਼ਹਿਰ ਵਿੱਚ ਰਹਿਣਗੇ। ਉਹ ਲੰਬੇ ਸਮੇਂ ਤੋਂ ਨਾਰਾਜ਼ ਚੱਲ ਰਹੇ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੂੰ ਮਿਲਣਗੇ। ਹਲਕਾ ਪੱਛਮੀ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਵੀ ਸੁਖਬੀਰ ਰਣਨੀਤੀ ਤਿਆਰ ਕਰਨਗੇ।ਸੁਖਬੀਰ ਅੱਜ ਪੰਚਸ਼ੀਲ ਵਿਹਾਰ ਸਥਿਤ […]

Continue Reading

ਤੇਜ਼ ਰਫਤਾਰ ਪਿਕਅੱਪ ਗੱਡੀ ਨੇ ਸਫਾਈ ਕਰਮਚਾਰੀ ਕੁਚਲੇ, 6 ਦੀ ਮੌਤ

ਨੂਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਨੂਹ ‘ਚ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ‘ਤੇ ਸ਼ਨੀਵਾਰ ਸਵੇਰੇ ਇਕ ਤੇਜ਼ ਰਫਤਾਰ ਪਿਕਅੱਪ ਗੱਡੀ ਨੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਤੋਂ ਜ਼ਿਆਦਾ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਈ ਲਾਸ਼ਾਂ ਦੇ ਦੋ ਟੁਕੜੇ ਹੋ ਗਏ। […]

Continue Reading

ਲਾਪਤਾ ਔਰਤ ਦੀ ਲਾਸ਼ ਮਿਲੀ

ਅੰਮ੍ਰਿਤਸਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਕੋਟ ਮਿੱਤ ਸਿੰਘ ਇਲਾਕੇ ’ਚੋਂ ਲਾਪਤਾ ਹੋਈ 32 ਸਾਲਾ ਅਮਨਦੀਪ ਕੌਰ ਦੀ ਲਾਸ਼ ਅੱਜ ਪਿੰਡ ਸੁਲਤਾਨਵਿੰਡ ਦੀ ਅੱਪਰ ਨਹਿਰ ’ਚੋਂ ਬਰਾਮਦ ਹੋਈ। ਮ੍ਰਿਤਕ ਦੇ ਪਤੀ ਭੁਪਿੰਦਰ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਦੀ ਪਤਨੀ ਕੁਝ ਸਮੇਂ ਤੋਂ ਮਾਨਸਿਕ ਤਣਾਅ ਦਾ ਸ਼ਿਕਾਰ ਸੀ ਅਤੇ ਬੀਤੇ ਕੱਲ੍ਹ ਬਿਨਾਂ ਕਿਸੇ […]

Continue Reading

ਗੰਭੀਰ ਦੋਸ਼ ਲਾਉਂਦਿਆਂ ਜਗਮੋਹਨ ਸਿੰਘ ਰਾਜੂ ਨੇ ਪੰਜਾਬ ਭਾਜਪਾ ਦੀ ਜਨਰਲ ਸਕੱਤਰੀ ਛੱਡੀ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼ […]

Continue Reading

ਹੈਰੋਇਨ ਸਮੇਤ ਫੜੀ ਮਹਿਲਾ ਕਾਂਸਟੇਬਲ ਦਾ ਸਾਥੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਿਆ

ਬਠਿੰਡਾ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅਦਾਲਤ ਨੇ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ।ਪੁਲਿਸ, ਐਨਸੀਬੀ ਅਤੇ ਆਈਬੀ ਨੇ ਪੁੱਛਗਿੱਛ ਕੀਤੀ ਪਰ ਸੋਨੂੰ ਤੋਂ ਮਿਲੀ ਜਾਣਕਾਰੀ ਸਾਂਝੀ ਨਹੀਂ ਕੀਤੀ। ਸੋਨੂੰ ਦੇ ਸਿਰਸਾ ਸਥਿਤ ਘਰ […]

Continue Reading

ਪਾਕਿਸਤਾਨ ਵਲੋਂ ਐਲਓਸੀ ’ਤੇ ਗੋਲੀਬਾਰੀ, ਭਾਰਤ ਨੇ ਦਿੱਤਾ ਢੁਕਵਾਂ ਜਵਾਬ

ਸ਼੍ਰੀਨਗਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ਦੀ ਉਲੰਘਣਾ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਹੋਰ ਵੀ ਗਹਿਰਾ ਹੋ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ, 25 ਤੋਂ 26 ਅਪ੍ਰੈਲ ਦੀ ਰਾਤ ਨੂੰ ਵੀ ਐਲਓਸੀ ’ਤੇ ਗੋਲੀਬਾਰੀ ਹੋਈ, ਜਿਸਦਾ ਭਾਰਤੀ ਫੌਜ ਨੇ ਪ੍ਰਭਾਵਸ਼ਾਲੀ ਢੰਗ […]

Continue Reading