ਹੈੱਡ ਕਾਂਸਟੇਬਲ ਨੂੰ ਟੱਕਰ ਮਾਰ ਕੇ ਕਾਰ ਦੇ ਬੋਨਟ ‘ਤੇ ਸੱਤ ਕਿਲੋਮੀਟਰ ਘਸੀਟਿਆ, ਗ੍ਰਿਫ਼ਤਾਰ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਉੱਤਰੀ ਦਿੱਲੀ ਦੇ ਭਲਸਵਾ ਲੈਂਡਫਿਲ ਖੇਤਰ ਦੇ ਨੇੜੇ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਵਿਅਕਤੀ ਨੂੰ ਇੱਕ ਹੈੱਡ ਕਾਂਸਟੇਬਲ ਨੂੰ ਟੱਕਰ ਮਾਰਨ ਅਤੇ ਕਾਰ ਦੇ ਬੋਨਟ ‘ਤੇ ਕਥਿਤ ਤੌਰ ‘ਤੇ ਸੱਤ ਕਿਲੋਮੀਟਰ ਤੱਕ ਘਸੀਟਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ […]

Continue Reading

70 ਫੀਸਦੀ ਸ਼ਹਿਰੀ ਮੋਟਾਪੇ ਤੋਂ ਪੀੜਤ: ਡਾ. ਅਮਿਤ ਗਰਗ

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਭਾਰਤ ਦੀ 70 ਫੀਸਦੀ ਸ਼ਹਿਰੀ ਅਬਾਦੀ ਅਮਰੀਕਾ ਅਤੇ ਚੀਨ ਤੋਂ ਪਿੱਛੇ ਤੀਜੇ ਨੰਬਰ ‘ਤੇ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂਪਾਰਕ ਹਸਪਤਾਲ ਮੋਹਾਲੀ ਵਿਖੇ ਸੀਨੀਅਰ ਐਸੋਸੀਏਟ ਡਾਇਰੈਕਟਰ ਬੈਰੀਐਟ੍ਰਿਕ ਅਤੇ ਮੈਟਾਬੋਲਿਕ ਸਰਜਰੀ ਡਾ. ਅਮਿਤ ਗਰਗ ਨੇ ਦੱਸਿਆ ਕਿ ਮੋਟਾਪਾ ਵਿਆਪਕ ਤੌਰ ‘ਤੇ ਪ੍ਰਚਲਿਤ ਟਾਈਪ-2 ਡਾਇਬਟੀਜ਼ ਦਾ ਮੁੱਖ ਕਾਰਨ […]

Continue Reading

ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਅੱਗ ਲੱਗੀ

ਗੁਰਦਾਸਪੁਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਰੋਡ ਤੇ ਡੇਰਾ ਬਾਬਾ ਨਾਨਕ ਨੇੜੇ ਰੱਤਾ ਪੁਲ ‘ਤੇ ਫਤਿਹਗੜ੍ਹ ਚੂੜੀਆਂ ਦੇ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਅੱਗ ਲੱਗ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੇੜਲੇ ਡੇਰੇ ਦੇ ਮੈਂਬਰਾਂ ਅਤੇ ਆਪਣੇ ਬੱਚਿਆਂ ਨੂੰ ਲੈਣ ਆਏ ਮਾਪਿਆਂ ਨੇ ਦੱਸਿਆ ਕਿ ਜਦੋਂ […]

Continue Reading

ਲੁਧਿਆਣਾ ਵਿੱਚ ਮਹਿਲਾ ਵਕੀਲ ਨਾਲ ਕੁੱਟਮਾਰ

ਲੁਧਿਆਣਾ, 26 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਇੱਕ ਮਹਿਲਾ ਵਕੀਲ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰਟ ਕੰਪਲੈਕਸ ‘ਚ ਮਹਿਲਾ ਦੇ ਸਾਥੀ ਵਕੀਲ ਵਲੋਂ ਕੁੱਟਮਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਜਿਸ ‘ਚ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਸਬੰਧੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ […]

Continue Reading

ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਦੇ ਇੱਕ ਬੈਂਕ ਦਾ ਲਾਇਸੈਂਸ ਰੱਦ ਕੀਤਾ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਪੰਜਾਬ ਵਿੱਚ ਇੱਕ ਬੈਂਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਆਰਬੀਆਈ ਨੇ ਜਲੰਧਰ ਸਥਿਤ ਇੰਪੀਰੀਅਲ ਅਰਬਨ ਕੋਆਪਰੇਟਿਵ ਬੈਂਕ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਕ ਕੋਲ ਲੋੜੀਂਦੀ ਪੂੰਜੀ ਅਤੇ ਕਮਾਈ ਸਮਰੱਥਾ ਨਹੀਂ ਸੀ, ਜਿਸ ਕਾਰਨ ਆਰਬੀਆਈ ਨੇ ਇਹ […]

Continue Reading

ਐਨ.ਆਈ.ਏ. ਵੱਲੋਂ ਪੰਜਾਬ ਸਮੇਤ ਕਈ ਰਾਜਾਂ ‘ਚ ਖਾਲਿਸਤਾਨੀ ਅੱਤਵਾਦੀ ਨੈਟਵਰਕ ਖ਼ਿਲਾਫ਼ ਛਾਪੇਮਾਰੀ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਖਾਲਿਸਤਾਨੀ ਅੱਤਵਾਦੀ ਨੈਟਵਰਕ ਖ਼ਿਲਾਫ਼ ਇੱਕ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਪੰਜਾਬ, ਜੰਮੂ-ਕਸ਼ਮੀਰ ਤੋਂ ਲੈ ਕੇ ਦੱਖਣੀ ਭਾਰਤ ਤੱਕ ਵੱਖ-ਵੱਖ ਥਾਵਾਂ ’ਤੇ ਵਿਆਪਕ ਤਲਾਸ਼ੀਆਂ ਕੀਤੀਆਂ ਗਈਆਂ। ਇਹ ਤਲਾਸ਼ੀਆਂ ਪਾਕਿਸਤਾਨ ਦੀ ਹਮਾਇਤ ਨਾਲ ਚੱਲ ਰਹੀ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੀਆਂ ਚੀਜ਼ਾਂ ਦੀ ਤਸਕਰੀ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-04-2025 ,ਅੰਗ 638 Amrit vele da Hukamnama Sri Darbar Sahib Sri Amritsar, Ang 638, 26-04-2025 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ […]

Continue Reading

BIG NEWS ਸਰਕਾਰੀ ਅਧਿਆਪਕ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ‘ਤੇ ਕਾਤਲਾਨਾ ਹਮਲਾ, ਲੱਤ ਅਤੇ ਬਾਂਹ ਤੋੜੀ

ਰਾਡਾ ਨਾਲ ਦੋਵੇਂ ਲੱਤ ਤੇ ਇੱਕ ਬਾਂਹ ਤੋੜੀ ਅਤੇ ਗੱਡੀ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਭੂ-ਮਾਫੀਆ ਦੇ ਗੁੰਡਿਆਂ ਵੱਲੋਂ ਇੱਕ ਮੰਤਰੀ ਦੀ ਸ਼ਹਿ ‘ਤੇ ਹੋਇਆ ਹਮਲਾ: ਕਿਰਤੀ ਕਿਸਾਨ ਯੂਨੀਅਨ ਲਹਿਰਾਗਾਗਾ 25 ਅਪ੍ਰੈਲ. ਬੋਲੇ ਪੰਜਾਬ ਬਿਊਰੋ: ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾ, ਯੂਥ ਵਿੰਗ ਦੇ ਸੂਬਾ ਕਨਵੀਨਰ […]

Continue Reading

ਸੈਕਟਰ 34 ਵਿੱਚ ਸ਼ੁਰੂ ਹੋਏਗਾ ਡਿਜ਼ਨੀਲੈਂਡ ਕਾਰਨੀਵਲ

ਸ਼ਾਨਦਾਰ ਪ੍ਰਵੇਸ਼ ਦੁਆਰ ਅਤੇ ਝੂਲੇ ਹੋਣਗੇ ਖਿੱਚ ਦਾ ਕੇਂਦਰ ਚੰਡੀਗੜ੍ਹ, 25 ਅਪ੍ਰੈਲ ,ਬੋਲੇਪੰਜਾਬ ਬਿਊਰੋ(ਹਰਦੇਵ ਚੌਹਾਨ); ਚੰਡੀਗੜ੍ਹ ਦੇ ਕਾਰਨੀਵਲ ਸੱਭਿਆਚਾਰ ਨੂੰ ਵੱਖਰਾ ਰੂਪ ਦੇਣ ਲਈ ਜਾਣੇ ਜਾਂਦੇਜਿੰਦਲ ਈਵੈਂਟਸ ਵਾਲੇ ਡਾਇਨਾਸੌਰਸ, ਗੇਟਵੇ ਆਫ ਇੰਡੀਆਤੇ ਲਾਲ ਕਿਲੇਵਾਲੇ ਆਕਰਸ਼ਕ ਐਂਟਰੀ ਗੇਟਾਂ ਦੇ ਕਾਰਨੀਵਲ ਪ੍ਰੇਮੀਆਂ ਲਈ ਡਿਜ਼ਨੀਲੈਂਡ ਪ੍ਰਵੇਸ਼ ਦੁਆਰ ਵਾਲਾ ਕਾਰਨੀਵਲ ਪੇਸ਼ ਕਰ ਰਹੇ ਹਨ ਜਿਹੜਾ 26 ਅਪ੍ਰੈਲ ਤੋਂ ਦਰਸ਼ਕਾਂ […]

Continue Reading

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ […]

Continue Reading