ਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ ‘ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਨਵੀਂ ਦਿੱਲੀ/ਚੰਡੀਗੜ੍ਹ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਸੈਮੀਨਾਰ […]

Continue Reading

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ […]

Continue Reading

ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ

ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਲਈ ਜ਼ਿੰਮੇਵਾਰ ਏਅਰ ਇੰਡੀਆ ਦੇ ਕਰਮਚਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਇੱਕ […]

Continue Reading

ਵਿਜੀਲੈਂਸ ਚੀਫ ਦੀ ਮੁਅੱਤਲੀ ਤੋਂ ਬਾਅਦ ਇਸ ADGP ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਓਰੋ ਦੇ ਚੀਫ ਨੂੰ ਅੱਜ ਮੁਅੱਤਲ ਕੀਤੇ ਜਾਣ ਤੋਂ ਬਾਅਦ ਏਡੀਜੀਪੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ADGP ਪ੍ਰਵੀਨ ਕੁਮਾਰ ਸਿਨਹਾ ਦਾ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ’ਚ ਡਰਾਈਵਿੰਗ ਲਾਇਸੈਂਸ ਘੁਟਾਲੇ ਨੇ ਤੂਫਾਨ ਮਚਾ ਦਿੱਤਾ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਕਾਮਿਆਂ ਦੀ ਮੀਟਿੰਗ ਹੋਈ

ਜਲੰਧਰ,25, ਅ੍ਰਪੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਤੇ ਸੈਨੀਟੇਸ਼ਨ ਦਫਤਰੀ ਅਤੇ ਫੀਲਡ ਵਰਕਰਾਂ ਦੀ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜੀ ਵੱਲੋਂ ਅਗਵਾਈ ਕਰਦੇ ਹੋਏ ਐਮ.ਐਲ.ਏ ਬਲਕਾਰ ਸਿੰਘ ਜੀ ਨੂੰ ਇਹ ਦੱਸਿਆ ਗਿਆ ਕਿ ਵਿਭਾਗ ਦੇ ਵਿੱਚ ਕੰਮ ਕਰਦੇ ਇਨਲਿਸਟਮੈਂਟ ਤੇ ਆਉਟਸੋਰਸਿੰਗ ਦਫਤਰੀ ਅਤੇ ਫੀਲਡ ਸਟਾਫ ਦੇ ਨਾਲ […]

Continue Reading

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਅਹਿਮ ਮੁੱਦਿਆਂ ਨੂੰ ਤਰਜੀਹ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ […]

Continue Reading

ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ ਹਮਲਾਵਰਾਂ ਨੂੰ ਘਰਾਂ ’ਚ ਵੜਕੇ ਮਾਰਨ ਦਾ ਸਮਾਂ, ਗੁਆਂਢੀ ਮੁਲਕ ਦੇ ਸਪਾਂਸਰਡ ਹਮਲਿਆਂ ਲਈ ਸਬਕ ਸਿਖਾਉਣਾ ਸਮੇਂ ਦੀ ਲੋੜ 140 ਕਰੋੜ ਜਨਤਾ ਦੀ ਸੁਰੱਖਿਆ ਲਈ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ ਚੰਡੀਗੜ੍ਹ/ ਹੁਸ਼ਿਆਰਪੁਰ, 25 ਅਪ੍ਰੈਲ […]

Continue Reading

ਜ਼ੀਰਕਪੁਰ ਵਿੱਚ ਕੀਤਾ 45 ਲੋਕਾਂ ਨੇ ਖੂਨਦਾਨ

ਜ਼ੀਰਕਪੁਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗਰਮੀਆਂ ਕਾਰਨ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਜ਼ਿਲ੍ਹਾ ਸ਼ਾਖਾ ਮੋਹਾਲੀ ਵੱਲੋਂ ਗੁਰੂਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਆਸ਼ੀਰਵਾਦ ਨਾਲ ਜ਼ੀਰਕਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਜ਼ੀਰਕਪੁਰ ਵਿਖੇ ਮੈਟਰੋ ਸਟੋਰ ਨੇੜੇ ਲਗਾਇਆ ਗਿਆ। ਕੈਂਪ […]

Continue Reading

ਸ਼ਹਤ ਗਿੱਲ ਦਾ ਨਵਾਂ ਗੀਤ ‘ਬੰਬ’ ਰਿਲੀਜ਼

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬੀ ਪੌਪ ਸਟਾਰ ਸ਼ਹਤ ਗਿੱਲ ਨੇ ਇੱਕ ਵਾਰ ਫਿਰ ਆਪਣੇ ਨਵੇਂ ਗੀਤ ‘ਬੰਬ’ ਨਾਲ ਸੰਗੀਤ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਊਰਜਾ ਅਤੇ ਸ਼ੈਲੀ ਨਾਲ ਭਰਪੂਰ, ਇਹ ਗੀਤ ਸਾਬਤ ਕਰਦਾ ਹੈ ਕਿ ਸ਼ਹਾਟ ਨੂੰ ਕਿਸੇ ਵੀ ਸੰਗੀਤ ਰੁਝਾਨ ‘ਤੇ ਮੁਹਾਰਤ ਹਾਸਲ ਹੈ। ‘ਬੈਂਬ’ ਇੱਕ ਜੋਸ਼ੀਲਾ ਟਰੈਕ ਹੈ ਜੋ […]

Continue Reading