ਜਲੰਧਰ : ਦੋ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚੱਲਿਆ

ਜਲੰਧਰ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਸ਼ੇ ਦੇ ਨਾਸੂਰ ਨੂੰ ਮਿਟਾਉਣ ਲਈ ਜਲੰਧਰ ਪੁਲਿਸ ਨੇ ਅੱਜ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ।ਥਾਣਾ-1 ਅਧੀਨ ਸਲੇਮਪੁਰ ਵਿਖੇ ਦੋ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਇਆ ਗਿਆ। ਇਹ ਘਰ ਮਸ਼ਹੂਰ ਤਸਕਰ ਮਹਿਲਾ ਨਿਸ਼ਾ ਖਾਨ (ਅਸ਼ੋਕ ਵਿਹਾਰ) ਅਤੇ ਦੀਪ ਸਿੰਘ ਦੀਪ (ਗੁਰੂ ਅਮਰਦਾਸ ਨਗਰ) ਦੇ ਸਨ।ਇਹ ਦੋਵੇਂ ਨਸ਼ਾ ਤਸਕਰ ਪਹਿਲਾਂ ਵੀ […]

Continue Reading

ਨਵਜੋਤ ਸਿੱਧੂ ਵਲੋਂ ਯੂਟਿਊਬ ਚੈਨਲ ਸ਼ੁਰੂ

ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਰਾਜਨੀਤੀ ਦੇ ਚਰਚਿਤ ਚਿਹਰੇ ਨਵਜੋਤ ਸਿੰਘ ਸਿੱਧੂ ਨੇ ਅੱਜਪ੍ਰੈੱਸ ਕਾਨਫਰੰਸ ਕੀਤੀ। ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਹ ਹੁਣ ਆਪਣਾ ਆਫ਼ੀਸ਼ੀਅਲ ਯੂਟਿਊਬ ਚੈਨਲ ਲਾਂਚ ਕਰ ਰਹੇ ਹਨ।ਸਿੱਧੂ ਨੇ ਕਿਹਾ, “ਮੈਂ ਅੱਜ ਤੋਂ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰ ਰਿਹਾ ਹਾਂ, ਜਿਥੇ ਸਿਆਸਤ ਦਾ ਕੋਈ […]

Continue Reading

ਲੁਟੇਰਿਆਂ ਵੱਲੋਂ ਕੀਮਤੀ ਸਾਮਾਨ ਲੁੱਟ ਕੇ ਬਜ਼ੁਰਗ ਔਰਤ ਦਾ ਕਤਲ

ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਥਾਣਾ ਸਦਰ ਖੇਤਰ ਹੇਠਾਂ ਆਉਂਦੇ ਵਿਜੈ ਨਗਰ, ਬਟਾਲਾ ਰੋਡ ਇਲਾਕੇ ’ਚ ਲੰਘੀ ਦੇਰ ਸ਼ਾਮ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਕੁਝ ਅਣਪਛਾਤੇ ਲੁਟੇਰਿਆਂ ਨੇ ਇਕੱਲੀ ਰਹਿੰਦੀ 70 ਸਾਲ ਦੀ ਬਜ਼ੁਰਗ ਔਰਤ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਨਿਰਦਈ ਤਰੀਕੇ ਨਾਲ ਹੱਤਿਆ ਕਰ […]

Continue Reading

ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਹਾਦਸਾ ਵਾਪਰਿਆ, ਸੱਤ ਲੋਕਾਂ ਦੀ ਮੌਤ

ਅਮਰਾਵਤੀ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਸ੍ਰੀ ਵਰਾਹ ਲਕਸ਼ਮੀ ਨਰਸਿਮਹਾ ਸਵਾਮੀ ਮੰਦਰ ਵਿੱਚ ਚੰਦਨ ਉਤਸਵ ਦੌਰਾਨ ਇੱਕ ਭਿਆਨਕ ਘਟਨਾ ਵਾਪਰੀ। ਇੱਥੇ ਕੰਧ ਦਾ 20 ਫੁੱਟ ਲੰਬਾ ਹਿੱਸਾ ਡਿੱਗਣ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਵੀ ਹੋਏ।  NDRF ਅਤੇ APSDRF ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਰਾਹਤ ਅਤੇ […]

Continue Reading

ਕੋਲਕਾਤਾ ਦੇ ਇੱਕ ਹੋਟਲ ‘ਚ ਲੱਗੀ ਅੱਗ, 14 ਲੋਕਾਂ ਦੀ ਜਾਨ ਗਈ

ਕੋਲਕਾਤਾ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਪੱਛਮੀ ਬੰਗਾਲ ‘ਚ ਕੋਲਕਾਤਾ ਦੇ ਮੇਚੁਪੱਟੀ ਇਲਾਕੇ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਹੋਰ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਕੋਲਕਾਤਾ ਦੇ ਪੁਲਿਸ ਕਮਿਸ਼ਨਰ ਮਨੋਜ […]

Continue Reading

ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਡਾ. ਸੁਖਚੈਨ ਗੋਗੀ ਨੇ ਅੱਜ ਇੱਥੇ ਸੈਕਟਰ-33ਡੀ ਸਥਿਤ ਪੇਡਾ ਕੰਪਲੈਕਸ ਵਿਖੇ  ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਹਾਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ, […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ […]

Continue Reading

ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ

ਫਰੀਦਕੋਟ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਫਰੀਦਕੋਟ ਪੁਲਿਸ ਨੇ ਨਸ਼ੇ ਵਿਰੁੱਧ ਲੜਾਈ ’ਚ ਇੱਕ ਹੋਰ ਵੱਡੀ ਕਾਮਯਾਬੀ ਹਾਸਿਲ ਕਰਦਿਆਂ 310 ਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐੱਸ.ਪੀ. (ਇਨਵੈਸਟੀਗੇਸ਼ਨ) ਸੰਦੀਪ ਕੁਮਾਰ ਦੀ ਅਗਵਾਈ ਹੇਠ ਸੀਆਈਏ ਸਟਾਫ ਨੇ ਅੰਜਾਮ ਦਿੱਤੀ।ਸੂਤਰਾਂ ਮੁਤਾਬਕ, ਇੰਸਪੈਕਟਰ ਅਮਰਿੰਦਰ ਸਿੰਘ ਅਤੇ ਥਾਣੇਦਾਰ ਚਰਨਜੀਤ ਸਿੰਘ ਨੇ ਸਾਥੀ ਅਧਿਕਾਰੀਆਂ ਨਾਲ ਮਿਲ […]

Continue Reading

ਹਰਿਮੰਦਰ ਸਾਹਿਬ ਨੇੜੇ ਗੈਂਗਵਾਰ ‘ਚ ਬਦਮਾਸ਼ ਦੀ ਮੌਤ

ਅੰਮ੍ਰਿਤਸਰ, 30 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਨੇੜੇ ਕਾਠੀਆਵਾਲਾ ਮਾਰਕੀਟ ਵਿੱਚ ਗੈਂਗ ਵਾਰ ਸ਼ੁਰੂ ਹੋ ਗਿਆ, ਜਿਸ ਵਿੱਚ ਬਦਨਾਮ ਗੈਂਗਸਟਰ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ੁਰੂਆਤੀ ਜਾਂਚ ਵਿੱਚ ਕਿਹਾ ਜਾ ਰਿਹਾ ਹੈ ਕਿ ਗੈਂਗਸਟਰ ਸੋਨੂੰ ਮੋਟਾ ਦੀ ਹੱਤਿਆ ਸਾਬਕਾ ਕੌਂਸਲਰ ਗੁਰਦੀਪ ਪਹਿਲਵਾਨ ਦੇ ਪੁੱਤਰ […]

Continue Reading

ਸੋਸ਼ਲ ਮੀਡੀਆ ‘ਤੇ ਫਰਜ਼ੀ ਆਈਡੀ ਬਣਾ ਕੇ ਲੋਕਾਂ ਨੂੰ ਠੱਗਣ ਵਾਲੇ ਮਾਂ-ਪੁੱਤ ਪੰਜਾਬ ਪੁਲਸ ਨੇ ਯੂਪੀ ਤੋਂ ਕੀਤੇ ਗ੍ਰਿਫਤਾਰ

ਕਪੂਰਥਲਾ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੋਸ਼ਲ ਮੀਡੀਆ ‘ਤੇ ਕਪੂਰਥਲਾ ਦੇ ਇਕ ਨੌਜਵਾਨ ਦੀ ਫਰਜ਼ੀ ਆਈਡੀ ਬਣਾ ਕੇ ਲੋਕਾਂ ਨੂੰ ਠੱਗਣ ਵਾਲੇ ਮਾਂ-ਪੁੱਤ ਨੂੰ ਪੁਲਸ ਨੇ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਾਈਬਰ ਕ੍ਰਾਈਮ ਥਾਣੇ ਵਿੱਚ ਤਿੰਨ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਤੀਜਾ ਮੁਲਜ਼ਮ ਅਜੇ ਫਰਾਰ ਹੈ ਅਤੇ […]

Continue Reading