ਇੱਕ ਮਹੀਨੇ ਬਾਅਦ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :25 ਮਈ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸਫਲ ਬਣਾਉਣ ਲਈ ਭਾਰਤੀ ਫੌਜ ਦੇ ਜਵਾਨ ਰੋਜ਼ਾਨਾ ਆਪਣੀ ਜਾਨ ਜੋਖਮ ਵਿੱਚ ਪਾ ਕੇ ਬਰਫ਼ ਦੇ ਪਹਾੜ ਕੱਟ ਰਹੇ ਹਨ।ਸ਼੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਤਸਵੀਰਾਂ ਤੇ ਵੀਡੀਓਜ਼ ਜਾਰੀ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਫੌਜੀ […]

Continue Reading

ਬੇਟੇ ਦੀ ਚਾਹਤ ‘ਚ ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ

ਲੁਧਿਆਣਾ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਤੋਂ ਬਹੁਤ ਹੀ ਸ਼ਰਮਨਾਕ ਅਤੇ ਦੁਖਦ ਘਟਨਾ ਸਾਹਮਣੇ ਆਈ ਹੈ। ਜਿੱਥੇ ਇਕ ਪਤੀ ਨੇ ਆਪਣੀ ਪਤਨੀ ਦਾ ਸਿਰਫ ਇਸ ਲਈ ਗਲਾ ਘੁੱਟ ਕੇ ਕਤਲ ਕਰ ਦਿੱਤਾ ਕਿਉਂਕਿ ਉਹ ਧੀ ਨਹੀਂ ਪੁੱਤਰ ਚਾਹੁੰਦਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਨੇ ਕਰੀਬ ਡੇਢ ਮਹੀਨਾ ਪਹਿਲਾਂ ਬੇਟੀ ਨੂੰ ਜਨਮ ਦਿੱਤਾ ਸੀ। ਉਦੋਂ ਤੋਂ […]

Continue Reading

17 ਸਾਲਾ ਵਿਦਿਆਰਥਣ ਨੇ ਮਰਨ ਤੋਂ ਬਾਅਦ ਵੀ ਬਖਸ਼ੀ ਤਿੰਨ ਲੋਕਾਂ ਨੂੰ ਜ਼ਿੰਦਗੀ

ਫਤਹਿਗੜ੍ਹ ਸਾਹਿਬ , 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੀ 17 ਸਾਲਾ ਵਿਦਿਆਰਥਣ ਹਰਪ੍ਰੀਤ ਕੌਰ, ਜੋ ਬੀਸੀਏ ਦਾ ਕੋਰਸ ਕਰ ਰਹੀ ਸੀ, ਕੋਠੇ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਈ ਸੀ ਅਤੇ ਪੀਜੀਆਈ ਚੰਡੀਗੜ੍ਹ ਵਿੱਚ ਦੋ ਦਿਨ ਮਗਰੋਂ ਜ਼ਿੰਦਗੀ ਨੂੰ ਅਲਵਿਦਾ ਕਹਿ ਗਈ।ਪਰ ਉਸ ਨੇ ਮੌਤ ਤੋਂ ਬਾਅਦ ਵੀ ਤਿੰਨ ਜ਼ਿੰਦਗੀਆਂ ਨੂੰ ਨਵੀਂ ਜ਼ਿੰਦਗੀ […]

Continue Reading

ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ 3 ਵਿਦਿਆਰਥਣਾਂ ਜ਼ਖ਼ਮੀ

ਹਾਜੀਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹਾਜੀਪੁਰ ਤੋਂ ਦਸੂਹਾ ਰੋਡ ’ਤੇ ਅੱਡਾ ਸਿਪਰੀਆਂ ਨੇੜੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਐਕਟਿਵਾ ‘ਤੇ ਸਵਾਰ ਤਿੰਨ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਤਾਜਵਿੰਦਰ ਸਿੰਘ (21) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਸਿੰਘਪੁਰ ਆਪਣੇ ਮੋਟਰਸਾਈਕਲ ’ਤੇ ਹਾਜੀਪੁਰ ਤੋਂ ਵਾਪਸ ਆਪਣੇ ਪਿੰਡ […]

Continue Reading

ਹਥਿਆਰਾਂ ਸਮੇਤ ਦੋ ਤਸਕਰ ਕਾਬੂ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਸੀ.ਆਈ.ਏ ਸਟਾਫ਼ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਵਿਕਰਮ ਸਿੰਘ ਵਿੱਕੀ, ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 32 ਬੋਰ ਅਤੇ 9 ਐਮਐਮ ਦਾ ਇੱਕ ਪਿਸਤੌਲ, ਮੈਗਜ਼ੀਨ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਗੱਲ ਦਾ ਪ੍ਰਗਟਾਵਾ ਏ.ਡੀ.ਸੀ.ਪੀ. […]

Continue Reading

ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਦੋ ਭਰਾਵਾਂ ’ਤੇ ਕਾਤਲਾਨਾ ਹਮਲਾ, ਪੰਜ ਲੋਕਾਂ ‘ਤੇ ਕੇਸ ਦਰਜ

ਮੋਹਾਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਕੁੰਭੜਾ ਵਿੱਚ ਦੋ ਭਰਾਵਾਂ ’ਤੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਥਾਣਾ ਫੇਜ਼-8 ਦੀ ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਰੂਬਲ ਵਜੋਂ ਹੋਈ ਹੈ, ਜਦਕਿ ਬਾਕੀ ਅਣਪਛਾਤੇ ਦੱਸੇ ਜਾਂਦੇ ਹਨ। ਕਮਲਪ੍ਰੀਤ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 862

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-Apr-2025 ,ਅੰਗ 862 AMRITVELE DA HUKAMNAMA SRI DARBAR SAHIB, SRI AMRITSAR, ANG 862, ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ […]

Continue Reading

ਸੀਵਰੇਜ ਬੋਰਡ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਤੇ ਉਪ ਇੰਜੀਨੀਅਰ ਖਿਲਾਫ ਕੀਤੀ ਰੋਸ ਰੈਲੀ

ਬਠਿੰਡਾ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਲੋਕਲ ਅਤੇ ਮੰਡੀਆਂ ਦੇ ਰੈਗੂਲਰ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਤਨਖਾਹਾਂ ਨਾਂ ਮਿਲਣ ਕਾਰਨ ਅਤੇ ਈਪੀਐਫ ਸਮੇਂ ਸਿਰ ਜਮਾਂ ਨਾਂ ਕਰਨ ਅਤੇ ਮੇਨ ਵਾਟਰ ਵਰਕਸ, ਸਬ ਵਾਟਰ ਵਰਕਸਾਂ ਅਤੇ ਸੀਵਰੇਜ ਸਕੀਮਾਂ ਉੱਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ […]

Continue Reading

ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ‘ਯੁੱਧ ਨਸ਼ਿਆਂ ਵਿਰੁਧ’ 55ਵੇਂ ਦਿਨ  ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ; 2.8 ਕਿਲੋ ਹੈਰੋਇਨ, 3.5 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

-ਦੋਵਾਂ ਦੇਸ਼ਾਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਵਿੱਚ ਸਹਿਯੋਗ ਕਰਨ ਦੀ ਲੋੜ ਅਤੇ ਪੰਜਾਬ ਵਿੱਚ ਲਿਆਉਣੀਆਂ ਚਾਹੀਦੀਆਂ ਅਤਿ-ਆਧੁਨਿਕ ਤਕਨਾਲੋਜੀਆਂ  : ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ, ਉਨ੍ਹਾਂ […]

Continue Reading