ਪਹਿਲਗਾਮ ਕਤਲੇਆਮ ਦੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ : ਮੋਹਿੰਦਰ ਭਗਤ

ਕਿਹਾ, ਅਜਿਹੀਆਂ ਅੱਤਵਾਦੀ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਮੰਤਰੀ ਨੇ ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਚੰਡੀਗੜ, ਅਪ੍ਰੈਲ 24 ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਬੇਕਸੂਰ ਸੈਲਾਨੀਆਂ ਤੇ ਕੀਤੇ […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਪੀ.ਐਸ.ਆਈ.ਈ.ਸੀ. ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦਿੱਤੀਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ […]

Continue Reading

ਸੂਬੇ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ

585 ਕਰੋੜ ਰੁਪਏ ਦੀ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਹਿਮਤੀ ਦਿੱਤੀ ਚੰਡੀਗੜ੍ਹ, 24 ਅਪ੍ਰੈਲ ਬੋਲੇ ਪੰਜਾਬ ਬਿਊਰੋ :ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੰਤਰੀ ਮੰਡਲ ਨੇ ਅੱਜ ਸ਼ਾਮ ਮੁੱਖ ਮੰਤਰੀ […]

Continue Reading

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

-ਲਿਫਟਿੰਗ ਨੂੰ ਹੋਰ ਤੇਜ਼ ਕਰਨ ਲਈ ਵਿਭਾਗ ਦੇ ਅਫਸਰਾਂ ਨੂੰ ਨਿਰਦੇਸ਼ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ ਅਤੇ […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਸਮੇਤ 10 ਮੁਲਾਜ਼ਮ ਯੂਨੀਅਨਾਂ ਨੇ ਕੀਤਾ ਆਪਣਾ ਪੱਖ ਪੇਸ਼ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਮੁੱਦਿਆਂ ਦੇ ਹੱਲ ਨੂੰ ਹਮਦਰਦੀ ਨਾਲ ਤਰਜੀਹ ਦੇਣ ਦੇ ਦਿੱਤੇ ਨਿਰਦੇਸ਼ ਕੈਬਨਿਟ ਮੰਤਰੀਆਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਵਿੱਖ ਦੀਆਂ ਕਾਨੂੰਨੀ ਉਲਝਣਾਂ ਤੋਂ ਮੁਕਤ ਸਥਾਈ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ […]

Continue Reading

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ ਅਤੇ […]

Continue Reading

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ, 24 ਅਪਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ […]

Continue Reading

ਐਸ.ਆਰ. ਲੱਧੜ ਦੀ ਦਖਲਅੰਦਾਜ਼ੀ ਨਾਲ ਪੰਜਾਬ ਸਰਕਾਰ ਨੇ ਵਿਵਾਦਤ ਐਸ.ਸੀ. ਕਮਿਸ਼ਨ ਮੈਂਬਰ ਦੀ ਨਿਯੁਕਤੀ ’ਤੇ ਲਾਈ ਰੋਕ

ਚੰਡੀਗੜ੍ਹ 24 ਅਪ੍ਰੈਲ ਬੋਲੇ ਪੰਜਾਬ ਬਿਊਰੋ :ਭਾਰਤ ਸਰਕਾਰ ਦੇ ਸਾਬਕਾ ਆਈ.ਏ.ਐਸ. ਅਫਸਰ ਅਤੇ ਭਾਜਪਾ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ, ਸ਼੍ਰੀ ਐਸ.ਆਰ. ਲੱਧੜ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੀ ਰੋਹਿਤ ਖੋਖਰ ਨੂੰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ’ਤੇ ਗੰਭੀਰ ਐਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਦਰਸਾਇਆ […]

Continue Reading

ਅਧਿਆਪਕਾਂ ਨੇ ਸਿੱਖਿਆ ਮੰਤਰੀ ਸਮੇਤ ਪੰਜਾਬ ਸਰਕਾਰ ਵਿਰੁੱਧ ਕੀਤਾ ਅਰਥੀ ਫੂਕ ਮੁਜਾਹਰਾ

ਰੋਪੜ ਪੁਲਿਸ ਪ੍ਰਸ਼ਾਸਨ ਦੇ ਜਬਰ ਦੀ ਜ਼ੋਰਦਾਰ ਨਿਖੇਦੀ ਲੁਧਿਆਣਾ,24 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ),: ਗੰਭੀਰਪੁਰ ਵਿਖੇ ਪੰਜਾਬ ਪੁਲੀਸ ਵੱਲੋਂ 5994 ਈ.ਟੀ.ਟੀ. ਅਧਿਆਪਕਾਂ ਦੀ ਬੇਤਹਾਸ਼ਾ ਕੁੱਟਮਾਰ ਦਾ ਸਖ਼ਤ ਵਿਰੋਧ ਅਤੇਬੇਰੁਜਗਾਰ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਅਜ ਡੀ.ਟੀ.ਐੱਫ. ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਡੀਸੀ ਦਫਤਰ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ […]

Continue Reading

ਬੇਰੁਜਗਾਰ 5994 ਈ ਟੀ ਟੀ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਡੀ.ਟੀ.ਐੱਫ.ਅਤੇ ਈ ਟੀ ਟੀ 6635 ਵੱਲੋਂ ਅਰਥੀ ਫੂਕ ਪ੍ਰਦਰਸ਼ਨ

ਡੀ ਟੀ ਐੱਫ, ਈ ਟੀ ਟੀ 6635, 4161 ਮਾਸਟਰ ਕਾਡਰ ਵਲੋ ਗੰਭੀਰਪੁਰ ਵਿਖੇ 4 ਮਈ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ। ਰੂਪਨਗਰ ,24, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):ਬੀਤੀ 19 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 5994 ਈਟੀਟੀ ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਦੀ ਅਨੰਦਪੁਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਬੁਰੀ […]

Continue Reading