ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ: 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਾਂ ਦੀਆਂ ਬਦਲੀਆਂ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਦਲੀਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

Continue Reading

ਪੰਜਾਬ ‘ਚ ਦੋ ਫ਼ੈਕਟਰੀਆਂ ‘ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਬਠਿੰਡਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਸਨਅਤੀ ਖੇਤਰ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਦੋ ਫੈਕਟਰੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪਲਾਸਟਿਕ ਫੈਕਟਰੀ ਤੋਂ ਸ਼ੁਰੂ ਹੋਈ ਅੱਗ ਬਾਅਦ ਵਿੱਚ ਨੇੜੇ ਦੀ ਫਰਨੀਚਰ ਫੈਕਟਰੀ ਵਿੱਚ ਫੈਲ ਗਈ। ਫਾਇਰ ਬ੍ਰਿਗੇਡ ਮੁਲਾਜ਼ਮ ਬਲਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਪਲਾਸਟਿਕ ਦੀ ਫੈਕਟਰੀ ਵਿੱਚ […]

Continue Reading

ਪੰਜਾਬ ਸਰਕਾਰ ਕਰੇਗੀ 5500 ਹੋਮਗਾਰਡ ਜਵਾਨਾਂ ਦੀ ਭਰਤੀ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਹੁਣ ਸਰਹੱਦ ਦੀ ਸੁਰੱਖਿਆ ਮਜ਼ਬੂਤ ​​ਕਰਨ ਲਈ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ​​ਕਰਨ ਲਈ 5500 ਹੋਮਗਾਰਡ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 400 ਹੋਰ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਸਿਪਾਹੀਆਂ ਨੂੰ ਰੋਡ ਸੇਫਟੀ ਫੋਰਸ (SSF), […]

Continue Reading

‘ਜਵਾਨੀਏ ਬੱਲੇ ਨੀ ਬੱਲੇ’ ਗੀਤ ਲਾਂਚ ਹੋਇਆ

ਬਾਈ ਹਰਦੀਪ ਵਰਗੇ ਕਲਾਕਾਰਾਂ ਦੀ ਬਦੌਲਤ ਪੰਜਾਬੀ ਸਭਿਆਚਾਰ ਨੂੰ ਦੁਨੀਆ ਭਰ ਵਿੱਚ ਇੱਜ਼ਤ ਤੇ ਪਹਚਾਣ ਮਿਲੀ ਹੈ: ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 24 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਸੰਗੀਤ ਵੀਡੀਓ ‘ਜਵਾਨੀਏ ਬੱਲੇ ਨੀ ਬੱਲੇ’ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਦਾ ਲਾਂਚ ਕੀਤੀ। ਇਸ ਮੌਕੇ […]

Continue Reading

ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਢਾਹੀਆਂ

ਪਟਿਆਲਾ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗ਼ੈਰ-ਕਾਨੂੰਨੀ ਕਬਜ਼ਿਆਂ ਅਤੇ ਅਣਅਧਿਕਾਰਤ ਕਾਲੋਨੀਆਂ ਦੇ ਵਿਕਾਸ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਵਿੱਚ ਢਾਹੁਣ ਦੀਆਂ ਮੁਹਿੰਮਾਂ ਚਲਾਈਆਂ। ਇਹ ਕਾਰਵਾਈ ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ […]

Continue Reading

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ -ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਹਰੇਕ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ ‘ਚ ਕੰਮ ਪੂਰਾ ਕਰਨ ਦੇ ਨਿਰਦੇਸ਼ ਪਟਿਆਲਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]

Continue Reading

ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ 24 ਲੱਖ 98 ਹਜਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ

ਪੇਂਡੂ ਖੇਤਰ ਦੇ ਸਕੂਲਾਂ ਵਿੱਚ ਭਗਵੰਤ ਮਾਨ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ: ਵਿਧਾਇਕਾ ਨੀਨਾ ਮਿੱਤਲ ਬਨੂੜ 24 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੇਖ ਰੇਖ ਹੇਠ ਪੇਂਡੂ ਖੇਤਰਾਂ ਦੇ ਸਕੂਲਾਂ ਚ ਸਹੂਲਤਾਂ ਨੂੰ ਬਿਹਤਰ […]

Continue Reading

ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਪ ਆਗੂਆਂ ਨੇ ਪਹਿਲਗਾਮ ਅੱਤਵਾਦ ਪੀੜਤਾਂ ਦੀ ਯਾਦ ਵਿੱਚ ਮੋਹਾਲੀ ਦੇ ਸ਼੍ਰੀ ਹਨੂੰਮਾਨ ਮੰਦਰ ਵਿਖੇ ਪ੍ਰਾਰਥਨਾ ਕੀਤੀ

ਹਮਲੇ ਨੂੰ ਮਨੁੱਖਤਾ ਵਿਰੁੱਧ ਘੋਰ ਅਪਰਾਧ ਕਰਾਰ ਦਿੰਦਿਆਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਵਾਦੀ ਵਿੱਚ ਅਜਿਹੀਆਂ ਅਜੀਬ ਘਟਨਾਵਾਂ ਮੁੜ ਨਾ ਵਾਪਰਨ ਦੇਣ ਲਈ ਠੋਸ ਕਦਮ ਚੁੱਕਣ ਦੀ ਲੋੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ […]

Continue Reading

ਪਹਿਲਗਾਮ ਘਟਨਾ …..  

ਪਹਿਲਗਾਮ ਘਟਨਾ …..           ਦੁਨੀਆਂ ਸਾਹਮਣੇ ਪਾਕਿਸਤਾਨ ਦਾ ਚਿਹਰਾ ਬੇਨਕਾਬ ਕਰਨ ਦਾ ਵਕਤ ਆ ਗਿਆ !     ————————————————————————ਬੀਤੀ ਕੱਲ ਜੰਮੂ-ਕਸ਼ਮੀਰ ਦੇ ਪਹਾੜੀ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਵਾਰਦਾਤ ਨੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਪੂਰੀ ਤਰਾਂ ਝੰਜੋੜ ਕੇ ਰੱਖ ਦਿੱਤਾ ਹੈ।ਹਰ ਦੇਸ਼ ਵਾਸੀ ਬੇਸ਼ੱਕ ਕਿਸੇ ਵੀ ਧਰਮ ਜਾਂ ਜਾਤ ਦਾ […]

Continue Reading

ਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ!

ਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ! ਜਦੋਂ ਬਰਸਾਤ ਆਉਂਦੀ ਤਾਂ ਪਹਿਲਾਂ ਮੋਰ ਊਚੀ ਊਚੀ ਕੂਕਦੇ ਹਨ। ਅਸਮਾਨ ਵਿੱਚ ਬਗਲੇ ਉਡਦੇ ਫਿਰਦੇ ਹਨ। ਜਦੋਂ ਭੂਚਾਲ ਆਉਣਾ ਹੋਵੇ ਤਾਂ ਚੂਹੇ ਤੇ ਜਾਨਵਰਾਂ ਨੂੰ ਪਤਾ ਲੱਗ ਜਾਂਦਾ ਹੈ। ਜਦੋਂ ਹੁੰਮਸ ਪਵੇ, ਪੁਰੇ ਦੀ ਹਵਾ ਚੱਲ ਪਵੇ ਤਾਂ ਵੀ ਮੀਂਹ ਪੈਣ ਦੇ ਸੰਕੇਤ ਆਉਣ ਲੱਗਦੇ ਹਨ। ਇਹ ਸੰਕੇਤ […]

Continue Reading