ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਕੋਮੀਅਨਜ਼ੋ’ ਮੈਨੇਜਮੈਂਟ ਫੈਸਟ ਅਤੇ ਵਿਦਾਇਗੀ ਪਾਰਟੀ

ਮੰਡੀ ਗੋਬਿੰਦਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਵੱਲੋਂ ਜਸ਼ਨ ਅਤੇ ਊਰਜਾ ਭਰੇ ਪ੍ਰੋਗਰਾਮ, ‘ ਕੋਮੀਏਂਜ਼ੋ ’ – ਦ ਮੈਨੇਜਮੈਂਟ ਫੈਸਟ ਦੀ ਮੇਜ਼ਬਾਨੀ ਕੀਤੀ, ਜਿਸ ਤੋਂ ਬਾਅਦ 2025 ਦੇ ਗ੍ਰੈਜੂਏਟਸ ਲਈ ਇੱਕ ਭਾਵਨਾਤਮਕ ਵਿਦਾਇਗੀ ਪਾਰਟੀ ਦਾ ਆਯੋਜਨ ਵੀ ਕੀਤਾ ਗਿਆ।ਨਵੀਂ ਸ਼ੁਰੂਆਤ ਅਤੇ ਰਚਨਾਤਮਕ ਸਹਿਯੋਗ ਦਾ ਪ੍ਰਤੀਕ, […]

Continue Reading

ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ 26 ਅਪ੍ਰੈਲ ਨੂੰ ਹੋਵੇਗਾ, ਪ੍ਰਿੰਸੀਪਲ ਕਿਰਨ ਚੌਧਰੀ

ਸ਼੍ਰੀ ਚਮਕੌਰ ਸਾਹਿਬ,24, ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੇ 1952 ਵਿੱਚ ਸਥਾਪਿਤ ਹੋਇਆ ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ ਆਪਣੇ ਵਿੱਚ ਬਹੁਤ ਇਤਿਹਾਸਕ ਵਿਰਾਸਤ ਸਾਂਭੀ ਬੈਠਾ ਹੈ। ਇਹ ਸਕੂਲ ਵਿੱਚੋਂ ਪੜ੍ਹੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ। ਵਿਦਿਆ ਦੀ ਖੇਤਰ ਵਿੱਚ […]

Continue Reading

ਪੰਜਾਬ ਸਰਕਾਰ ਕਰੇਗੀ ਇੱਕ ਹਜ਼ਾਰ ਡਾਕਟਰਾਂ ਦੀ ਭਰਤੀ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਸਰਕਾਰ ਇੱਕ ਹਜ਼ਾਰ ਅਸਾਮੀਆਂ ’ਤੇ ਡਾਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ, ਤਾਂ ਜੋ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।ਸਿਹਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਬਾਬਾ ਫਰੀਦ […]

Continue Reading

ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਮੀਟਿੰਗ ਅੱਜ ਸ਼ਾਮ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਇਕ ਹੋਰ ਮਹੱਤਵਪੂਰਨ ਮੀਟਿੰਗ ਅੱਜ ਵੀਰਵਾਰ ਸ਼ਾਮ ਨੂੰ ਹੋਣ ਜਾ ਰਹੀ ਹੈ, ਜੋ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਰੱਖੀ ਗਈ ਹੈ। ਇਸ ਮੀਟਿੰਗ ਲਈ ਹੁਣ ਤੱਕ ਕੋਈ ਅਧਿਕਾਰਕ ਕਾਰਜਸੂਚੀ ਜਾਰੀ ਨਹੀਂ ਕੀਤੀ ਗਈ। ਜਾਣਕਾਰੀ ਮਿਲੀ ਹੈ ਕਿ ਮੀਟਿੰਗ ਦੀ ਕਾਰਜਸੂਚੀ ਸਾਰੇ ਮੰਤਰੀਆਂ ਨੂੰ ਉਨ੍ਹਾਂ […]

Continue Reading

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਚਲਾਨ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੋਕਾਂ ਨੂੰ ਕਾਨੂੰਨ ਦਾ ਪਾਠ ਪੜ੍ਹਾਉਣ ਵਾਲੇ ਪੁਲਿਸ ਮੁਲਾਜ਼ਮਾਂ ਵੱਲੋਂ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਾਕੀ ਵਰਦੀ ਵਿੱਚ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਅਤੇ ਇੱਕ ਹੋਰ ਕਰਮਚਾਰੀ ਦੇ ਟ੍ਰੈਫਿਕ ਨਿਯਮ ਤੋੜਦੇ ਹੋਏ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।ਜਦੋਂ ਇਹ ਵੀਡੀਓ ਟ੍ਰੈਫਿਕ […]

Continue Reading

ਇਨਾਮੀ ਖ਼ਾਲਿਸਤਾਨੀ ਅੱਤਵਾਦੀ ਕਾਬੂ, 30 ਸਾਲਾਂ ਤੋਂ ਚੱਲ ਰਿਹਾ ਸੀ ਫਰਾਰ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਅਤੇ ਸਾਹਿਬਾਬਾਦ ਪੁਲਸ ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ‘ਚ ਛਾਪੇਮਾਰੀ ਕਰਕੇ ਇਕ ਖਾਲਿਸਤਾਨੀ ਅੱਤਵਾਦੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਤਵਾਦੀ ਪਿਛਲੇ 30 ਸਾਲਾਂ ਤੋਂ ਫਰਾਰ ਸੀ।ਸੂਚਨਾ ਮਿਲਣ ਤੋਂ ਬਾਅਦ ਯੂਪੀ ਏਟੀਐਸ ਦੀ ਟੀਮ ਨੇ ਅੰਮ੍ਰਿਤਸਰ ਦਿਹਾਤੀ […]

Continue Reading

ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਜੇਈਈ ਪ੍ਰੀਖਿਆ ਪਾਸ ਕਰਨ ਲਈ ਲੈਕਚਰਾਰ ਵਰਗ ਦਾ ਵਿਸ਼ੇਸ਼ ਯੋਗਦਾਨ (ਗ ਗੌਰਮਿੰਟ ਸਕੂਲ ਲੈਕਚਰਾਰਯੂਨੀਅਨਪੰਜਾਬ)

ਮੋਹਾਲੀ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ(ਮੈਂਨਜ)ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਸਿੱਖਿਆ ਸੁਧਾਰ ਦੀ ਗਵਾਹੀ ਭਰਦੀ ਹੈ।ਇਹ ਪ੍ਰਗਟਾਵਾ ਕਰਦਿਆ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਵਰਗ ਸੀਨੀਅਰ ਸੈਕੰਡਰੀ ਸਕੂਲਾਂ ਦੀ ਰੀੜ੍ਹ ਦੀ ਹੱਡੀ ਵਾਗ ਕੰਮ ਕਰਦੇ […]

Continue Reading

ਬੀਐਸਐਫ ਵੱਲੋਂ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਸਰਹੱਦੀ ਪਿੰਡਾਂ ਤੋਂ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਹਨ।ਜਾਣਕਾਰੀ ਅਨੁਸਾਰ ਪਿੰਡ ਹਰਦੋਰਤਨ ਤੋਂ ਦੋ ਪੈਕੇਟ ਮਿਲੇ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਇੱਕ ਪਿਸਤੌਲ ਦਾ ਪਾਰਟ ਅਤੇ ਮੈਗਜ਼ੀਨ, 6 ਕਾਰਤੂਸ ਅਤੇ 593 ਗ੍ਰਾਮ ਹੈਰੋਇਨ […]

Continue Reading

ਪੰਜਾਬ ‘ਚ ਰੈੱਡ ਅਲਰਟ, ਅਟਾਰੀ ਸਰਹੱਦ ‘ਤੇ ਰੀਟਰੀਟ ਸੈਰੇਮਨੀ ਬੰਦ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਹਿਲਗਾਮ ਅੱਤਵਾਦੀ ਘਟਨਾ ਤੋਂ ਬਾਅਦ ਭਾਰਤ ਸਰਕਾਰ ਨੇ ਸਰਹੱਦ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਅਟਾਰੀ ਸਰਹੱਦ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਨੂੰ ਵੀ ਰੋਕ ਦਿੱਤਾ ਗਿਆ ਹੈ। ਸਰਹੱਦ ਬੰਦ ਹੋਣ ਨਾਲ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਪਾਰ ਵੀ ਪ੍ਰਭਾਵਿਤ ਹੋਵੇਗਾ। ਭਾਰਤ ਨੇ ਪਹਿਲਾਂ […]

Continue Reading

ਅੰਮ੍ਰਿਤਸਰ ਏਅਰਪੋਰਟ ’ਤੇ ਨਸ਼ਿਆਂ ਸਮੇਤ ਦੋ ਯਾਤਰੀ ਗ੍ਰਿਫ਼ਤਾਰ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੀਤੇ ਦਿਨੀ ਨਸ਼ਿਆਂ ਵਿਰੁੱਧ ਚਲਾਈ ਗਈ ਵੱਡੀ ਕਾਰਵਾਈ ਦੌਰਾਨ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਅਤੇ ਕਸਟਮ ਵਿਭਾਗ ਨੇ ਸਾਂਝੀ ਰੇਡ ਕਰਕੇ 6 ਕਿਲੋਗ੍ਰਾਮ ਤੋਂ ਵੱਧ ਗਾਂਜਾ ਅਤੇ 603 ਈ-ਸਿਗਰੇਟਾਂ ਸਮੇਤ ਦੋ ਯਾਤਰੀਆਂ ਨੂੰ ਕਾਬੂ ਕੀਤਾ। ਇਸ ਪੂਰੀ ਜ਼ਬਤੀ ਦੀ ਕੁੱਲ ਕੀਮਤ 6.48 ਲੱਖ ਰੁਪਏ […]

Continue Reading