ਕਣਕ ਦੀ ਕਟਾਈ ਦੌਰਾਨ ਖੇਤ ‘ਚੋਂ ਮਿਲੀ ਬੰਬ ਨੁਮਾ ਵਸਤੂ

ਫ਼ਰੀਦਕੋਟ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫ਼ਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਕਿਸਾਨ ਨੇ ਆਪਣੇ ਖੇਤ ਵਿਚ ਕੰਬਾਈਨ ਰਾਹੀਂ ਫਸਲ ਦੀ ਕਟਾਈ ਕਰਦੇ ਹੋਏ ਬੰਬ ਵਰਗੀ ਇਕ ਚੀਜ਼ ਦੇਖੀ। ਇਹ ਦੇਖ ਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।ਕਿਸਾਨ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਥਾਣਾ […]

Continue Reading

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ

ਕਪੂਰਥਲਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ‘ਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਕਾਰਨ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਜ਼ਰੂਰੀ […]

Continue Reading

ਲੁਧਿਆਣਾ ‘ਚ ਮੇਅਰ ਦੇ ਘਰ ਨੇੜੇ ਚੱਲੀਆਂ ਗੋਲੀਆਂ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਬਦਮਾਸ਼ ਬੇਖੌਫ ਹਨ।ਬਦਮਾਸ਼ ਇੰਨੇ ਨਿਡਰ ਹਨ ਕਿ ਉਹ ਕਿਤੇ ਵੀ ਗੋਲੀਆਂ ਚਲਾਉਣ ਤੋਂ ਗੁਰੇਜ਼ ਨਹੀਂ ਕਰਦੇ। ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸੁਤੰਤਰਤਾ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਘਰ ਤੋਂ ਥੋੜ੍ਹੀ ਦੂਰ ਬਾਈਕ ਸਵਾਰ ਬਦਮਾਸ਼ਾਂ ਨੇ […]

Continue Reading

ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ਼ ਲਏ ਕਈ ਵੱਡੇ ਫੈਸਲੇ

ਨਵੀਂ ਦਿੱਲੀ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਬੈਠਕ ‘ਚ ਕਈ ਵੱਡੇ ਫੈਸਲੇ ਲਏ ਗਏ ਹਨ। ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਮਿਸ਼ਰੀ ਨੇ ਕਿਹਾ, ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸੀਸੀਐਸ ਦੀ ਮੀਟਿੰਗ ਹੋਈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 804

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-04-2025 ,ਅੰਗ 804 AMRIT VELE DA HUKAMNAMA SRI DARBAR SAHIB, SRI AMRITSAR, ANG 804, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ […]

Continue Reading

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ; ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ  ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਜਿੱਥੇ ਸ਼ਹਿਰੀ ਨਾਗਰਿਕਾਂ ਦੇ ਸਹਿਯੋਗ ਦੀ ਲੋੜ […]

Continue Reading

ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

‘ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਸੁਲਤਾਨਵਿੰਡ ਵਿਖੇ ਤਾਇਨਾਤ ਮਾਲ ਪਟਵਾਰੀ ਹਰਪ੍ਰੀਤ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਰਾਜ […]

Continue Reading

ਖਾਸ ਮੁਹਿੰਮ ਹੇਠ 56.26% ਆਂਗਨਵਾੜੀ ਵਰਕਰਾਂ ਅਤੇ 46.15% ਆਂਗਨਵਾੜੀ ਹੈਲਪਰਾਂ ਨੂੰ ਜਾਰੀ ਹੋਏ ਆਯੁਸ਼ਮਾਨ ਕਾਰਡ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਲਾਭਪਾਤਰੀਆਂ ਨੂੰ ਵਧਾਈ

ਆਂਗਨਵਾੜੀ ਵਰਕਰ ਅਤੇ ਹੈਲਪਰ ਨੂੰ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਸਾਲਾਨਾ ₹5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਫਰੰਟਲਾਈਨ ਵਰਕਰਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਚਲਾਈ […]

Continue Reading

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਉੱਚ ਮਿਆਰੀ ਲਿੰਕ ਸੜਕਾਂ ਦੇ ਨਿਰਮਾਣ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਲਿੰਕ ਸੜਕਾਂ ਦੇ ਪ੍ਰਾਜੈਕਟ ਦਾ ਆਗਾਜ਼ ਕੀਤਾ।ਅੱਜ ਇੱਥੇ ਸਥਾਨਕ ਟੈਗੋਰ ਥੀਏਟਰ ਵਿਖੇ ‘ਸੜਕ ਢਾਂਚਾ ਵਿਕਾਸ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਪੰਜਾਬ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ:  260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

• ⁠”ਆਪ” ਦੀ ਅਗਵਾਈ ਵਾਲੀ ਸਰਕਾਰ ਬਿਹਤਰੀਨ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਆਮ ਆਦਮੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ: ਹਰਜੋਤ ਬੈਂਸ ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇ.ਈ.ਈ. (ਮੇਨਜ਼) ਪ੍ਰੀਖਿਆ […]

Continue Reading