ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ‘ ਆਈ ਐਮ ਸੇਫ਼ਟੀ ਹੀਰੋ’ ਦੀ […]

Continue Reading

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਪਹਿਲਗਾਮ ‘ਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢਿਆ ਕੈਂਡਲ ਮਾਰਚ

ਪਹਿਲਗਾਮ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ : ਬਲਬੀਰ ਸਿੱਧੂ ਮੋਹਾਲੀ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤੱਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਪਾਰਟੀ ਵਲੋਂ ਮੋਹਾਲੀ ਦੇ ਗੁ: ਸ੍ਰੀ ਅੰਬ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ […]

Continue Reading

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ ਚੰਡੀਗੜ੍ਹ, 23 ਅਪਰੈਲ,ਬੋਲੇ ਪੰਜਾਬ ਬਿਊਰੋ : ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੂੰ ਕੀਤਾ ਸਨਮਾਨਤ

ਮੋਰਿੰਡਾ,23, ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਬੀਬੀਐਮਬੀ ਵਰਕਰ ਯੂਨੀਅਨ ਰਜਿ ਨੰਬਰ 33 ਨੰਗਲ ਜ਼ਿਲ੍ਹਾ ਰੋਪੜ ਵੱਲੋਂ ਪਿੰਡ ਥਲੂਹ ਦੇ ਕਮਿਊਨਿਟੀ ਹਾਲ ਵਿਖੇ ਪ੍ਰਭਾਵਸ਼ਾਲੀ ਸਨਮਾਨ ਸਮਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ,ਜਨਰਲ ਸਕੱਤਰ ਦਿਆਨੰਦ ਜੋਸ਼ੀ ਨੇ ਦੱਸਿਆ ਕਿ ਇਸ ਸਨਮਾਨ ਸਮਰੋਹ ਦੇ ਮੁੱਖ ਮਹਿਮਾਨ ਗੁਰਚਰਨ ਸਿੰਘ ਖਰੋਟਾ ਅਤੇ ਉਨਾਂ ਦਾ […]

Continue Reading

ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਮਜ਼ਦੂਰ ਦਿਵਸ ਮੌਕੇ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਨ ਦਾ ਫੈਸਲਾ ਮੋਰਿੰਡਾ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਵੱਖ ਵੱਖ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ਼ ਲੇਬਰ ਚੌਂਕ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ ਲੇਬਲ ਚੋਂਕ ਮੋਰਿੰਡਾ ਵਿਖੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ( ਇਫਟੂ) […]

Continue Reading

ਸਰਬਜੀਤ ਕੌਰ ਢਿੱਲੋ ਦੀ ਕਿਤਾਬ “ਮੋਹ ਦੀਆਂ ਤੰਦਾਂ” ਲੋਕ ਅਰਪਣ ਕਰਨ ਲਈ ਸਮਾਗਮ 29 ਅਪ੍ਰੈਲ ਨੂੰ ਹੋਵੇਗਾ ;ਪ੍ਰਧਾਨ ਹਰਜਿੰਦਰ ਸਿੰਘ ਸਾਈ ਸੁਕੇਤੜੀ

ਪਟਿਆਲਾ ,23, ਅਪ੍ਰੈਲ (ਮਲਾਗਰ ਖਮਾਣੋਂ) ਹਰਫਾਂ ਦੀ ਲੋਅ ਪੰਜਾਬੀ ਸਾਹਿਤਕ ਮੰਚ ਵੱਲੋਂ ਆਪਣਾ ਪਲੇਠਾ ਪੰਜਾਬੀ ਸਾਹਿਤਕ ਸਮਾਗਮ ਮਿਤੀ 29 ਅਪ੍ਰੈਲ 2025 ਨੂੰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਈ ਸੁਕੇਤੜੀ ,ਸੀਨੀਅਰ ਮੀਤ ਪ੍ਰਧਾਨ ਬਾਜਵਾ ਸਿੰਘ , ਜਨਰਲ ਸਕੱਤਰ ਰਾਜੂ ਮੰਡੇਰ ,ਪ੍ਰੈਸ ਸਕੱਤਰ […]

Continue Reading

ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਦਿੱਤਾ ਮੰਗ ਪੱਤਰ

ਸਮਰਾਲਾ,23, ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਲੁਧਿਆਣਾ ਦੀ ਵਣ ਰੇਂਜ ਮੱਤੇਵਾੜਾ ਦੇ ਪ੍ਰਧਾਨ ਕੁਲਦੀਪ ਸੇਲਕਿਆਣਾ ਜਸਪਾਲ ਸਿੰਘ ਸੁਰਜੀਤ ਸਿੰਘ ਮਲਕੀਤ ਸਿੰਘ ਅਤੇ ਵਰਕਰਾਂ ਵੱਲੋਂ ਸ, ਹਰਦੀਪ ਸਿੰਘ ਮੁੰਡੀਆ ਕੇਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਵਰਕਰਾਂ ਦੀਆ ਮੰਗਾ ਹੱਲ ਕਰਨ ਲਈ ਯੂਨੀਅਨ ਵੱਲੋਂ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਸਰਕਾਰ ਤੋਂ […]

Continue Reading

ਲਿਵਾਸਾ ਨੇ ਭਾਰਤ ਦਾ ਪਹਿਲਾ ਐਮਰਜੈਂਸੀ ਰਿਸਪਾਂਸ ਸਿਸਟਮ ਲਾਂਚ ਕੀਤਾ

60 ਸੈਕਿੰਡ ਵਿੱਚ ਹੈਲਪਲਾਈਨ ਨੰਬਰ 80788 80788 ਰਾਹੀਂ ਡਾਕਟਰ ਨਾਲ ਸੰਪਰਕ ਚੰਡੀਗੜ੍ਹ, 23 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਲਿਵਾਸਾ ਹਸਪਤਾਲ ਨੇ ਭਾਰਤ ਦਾ ਪਹਿਲਾ ਐਮਰਜੈਂਸੀ ਰਿਸਪਾਂਸ ਸਿਸਟਮ ਸ਼ੁਰੂ ਕੀਤਾ ਹੈ ਜਿਸ ਰਾਹੀਂ ਲੋਕ ਸਿਰਫ 60 ਸੈਕਿੰਡ ਵਿੱਚ ਡਾਕਟਰ ਨਾਲ ਸੰਪਰਕ ਕਰ ਸਕਦੇ ਹਨ। ਹੈਲਪਲਾਈਨ ਨੰਬਰ 80788 80788 ‘ਤੇ ਕਾਲ ਕਰਕੇ ਸਟਰੋਕ, ਹਾਦਸੇ, ਟਰੌਮਾ ਆਦਿ ਜਿਹੀਆਂ […]

Continue Reading