ਮਨੌਲੀ ਸੂਰਤ ਅਤੇ ਨੱਗਲ ਸਲੇਮਪੁਰ ਦੇ ਸਕੂਲਾਂ ਵਿੱਚ ਵਿਧਾਇਕ ਨੀਨਾ ਮਿੱਤਲ ਵਲੋਂ ਲਗਪਗ 60 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਬਨੂੰੜ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਚ ਸੁਧਾਰ ਅਤੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡਾਂ […]

Continue Reading

ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਵੱਲੋਂ ਗੋਲੀਬਾਰੀ

ਤਰਨਤਾਰਨ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਆਪਣੀ ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜਾਣਕਾਰੀ ਅਨੁਸਾਰ, ਜਗਬੀਰ ਸਿੰਘ ਨਾਂ ਦੇ ਨੌਜਵਾਨ ਨੂੰ ਇੱਕ ਗੋਲੀ ਖੱਬੇ ਪੱਟ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਹੋਰ ਦੋ ਗੋਲੀਆਂ ਵਿੱਚੋਂ […]

Continue Reading

ਖੇਤਾਂ ’ਚ ਕਣਕ ਤੇ ਨਾੜ ਨੂੰ ਲੱਗੀ ਅੱਗ ਦੀ ਲਪੇਟ ‘ਚ ਆ ਕੇ ਦੋ ਨੌਜਵਾਨਾਂ ਦੀ ਮੌਤ

ਜ਼ੀਰਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ੀਰਾ-ਤਲਵੰਡੀ ਰੋਡ ਨੇੜਲੇ ਪਿੰਡ ਸੇਖਵਾਂ ਅਤੇ ਰਟੌਲ ਰੋਹੀ ’ਚ ਅਚਾਨਕ ਲੱਗੀ ਅੱਗ ਨੇ ਖੇਤਾਂ ’ਚ ਕਣਕ ਅਤੇ ਨਾੜ ਨੂੰ ਤਾਂ ਸਾੜਿਆ ਹੀ, ਨਾਲ ਹੀ ਦੋ ਨੌਜਵਾਨਾਂ ਦੀ ਵੀ ਮੌਤ ਹੋ ਗਈ।ਕਰਨਪਾਲ ਸਿੰਘ ਅਤੇ ਅਰਜੁਨ ਸਿੰਘ, ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਜ਼ੀਰਾ ਵੱਲ ਆ ਰਹੇ ਸਨ, ਜਦੋਂ ਅਚਾਨਕ ਅੱਗ ਦੀ ਲਪੇਟ […]

Continue Reading

ਨੈਸ਼ਨਲ ਸਿਲਕ ਐਕਸਪੋ ਹਿਮਾਚਲ ਭਵਨ,ਚੰਡੀਗੜ੍ਹ ਵਿਚ 28 ਅਪ੍ਰੈਲ ਤੱਕ ਚੱਲੇਗੀ

ਵਿਆਹ ਅਤੇ ਗਰਮੀਆਂ ਦੀ ਖਰੀਦਾਰੀ ਲਈ ਇੱਕ ਸ਼ਾਨਦਾਰ ਮੌਕਾ ਚੰਡੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਨੈਸ਼ਨਲ ਸਿਲਕ ਐਕਸਪੋ ਚੰਡੀਗੜ੍ਹ ਵਿੱਚ ਪੂਰੇ ਉਤਸ਼ਾਹ ਨਾਲ ਦੁਬਾਰਾ ਆ ਗਿਆ ਹੈ। ਇਹ 6 ਦਿਨਾਂ ਦੀ ਪ੍ਰਦਰਸ਼ਨੀ ਗ੍ਰਾਮੀਣ ਹਸਤਕਲਾ ਵਿਕਾਸ ਸਮਿਤੀ ਵੱਲੋਂ ਆਯੋਜਿਤ ਕੀਤੀ ਗਈ ਹੈ ਅਤੇ ਇਹ 23 ਅਪ੍ਰੈਲ ਤੋਂ 28 ਅਪ੍ਰੈਲ ਤੱਕ ਹਿਮਾਚਲ ਭਵਨ, ਸੈਕਟਰ 28-ਬੀ ਵਿਖੇ ਸਵੇਰੇ 11 ਵਜੇ ਤੋਂ ਰਾਤ 9 ਵਜੇ ਤੱਕ ਰੋਜ਼ਾਨਾ ਲਗਾਈ ਜਾ ਰਹੀ ਹੈ […]

Continue Reading

ਪੰਜਾਬ ‘ਚ ਕੱਵਾਲੀ ਸਮਾਗਮ ਦੌਰਾਨ ਵਿਅਕਤੀ ਦੀ ਗੋਲੀ ਲੱਗਣ ਨਾਲ

ਲੁਧਿਆਣਾ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਰਾਤ ਕਰੀਬ 1.30 ਵਜੇ ਇਕ ਕੱਵਾਲੀ ਸਮਾਗਮ ਦੌਰਾਨ ਗੋਲੀਬਾਰੀ ਹੋਈ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ। ਹਫੜਾ-ਦਫੜੀ ਦਾ ਮਾਹੌਲ ਸੀ। ਫਾਇਰਿੰਗ ਕਰਨ ਵਾਲੇ ਲੋਕ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰਕ ਝਗੜੇ ਦਾ ਮਾਮਲਾ ਹੈ।ਮ੍ਰਿਤਕ ਨੌਜਵਾਨ ਦੀ ਪਛਾਣ […]

Continue Reading

ਅਮਰੀਕਾ ਵਿਖੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਆਈ ਦੁੱਖਦਾਈ ਖ਼ਬਰ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਭਾਗੋਅਰਾਈਆਂ ਨੂੰ ਗਮਗੀਨ ਕਰ ਦਿੱਤਾ ਹੈ। ਇਥੋਂ ਦੇ 31 ਸਾਲਾ ਨੌਜਵਾਨ ਗੁਰਮਿੰਦਰ ਸਿੰਘ ਉਰਫ ਗੁਰਵਿੰਦਰ ਚੀਮਾ ਦੀ ਅਮਰੀਕਾ ਵਿੱਚ ਇਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ।ਗੁਰਮਿੰਦਰ, ਜੋ ਕਿ 2018 ਵਿੱਚ ਰੁਜ਼ਗਾਰ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਵਿਦੇਸ਼ […]

Continue Reading

ਪੰਜਾਬ ਸਰਕਾਰ ਵੱਲੋਂ 6 IAS ਅਤੇ 1 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਤੇ 1 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਬਦਲੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Continue Reading

ਪਹਿਲਗਾਮ ਹਮਲੇ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਅਮਿਤ ਸ਼ਾਹ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਮਲੇ ’ਚ ਜਾਨ ਗੁਆ ਚੁੱਕੇ ਮਾਸੂਮ ਲੋਕਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੇ ਮਨ ਨਾਲ ਅੰਤਿਮ ਵਿਦਾਈ ਦਿੱਤੀ।ਸ਼ਾਹ ਨੇ ਸਖ਼ਤ ਲਫ਼ਜ਼ਾਂ ’ਚ ਕਿਹਾ, “ਭਾਰਤ ਕਦੇ ਵੀ ਅੱਤਵਾਦ ਅੱਗੇ ਨਹੀਂ ਝੁਕੇਗਾ। ਇਸ ਘਿਨਾਉਣੇ ਹਮਲੇ […]

Continue Reading

ਪਹਿਲਗਾਮ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦੇ ਸਕੈਚ ਜਾਰੀ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਜੰਮੂ-ਕਸ਼ਮੀਰ ਦੇ ਹਿੱਲ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। 28 ਮਾਸੂਮ ਸੈਲਾਨੀਆਂ ਦੀ ਜਾਨ ਲੈਣ ਵਾਲੇ ਅੱਤਵਾਦੀਆਂ ਦੀ ਪਹਿਲੀ ਝਲਕ ਸਾਹਮਣੇ ਆ ਗਈ ਹੈ। ਇਹ ਦਹਿਸ਼ਤ ਫੈਲਾਉਣ ਵਾਲੇ ਅੱਤਵਾਦੀ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਵਜੋਂ ਪਛਾਣੇ ਗਏ ਹਨ, ਇਨ੍ਹਾਂ […]

Continue Reading

ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਜ਼ਦੀਕੀ ਦੱਸ ਕੇ ਪ੍ਰਾਪਰਟੀ ਡੀਲਰ ਤੋਂ ਮੰਗੀ 5 ਕਰੋੜ ਰੁਪਏ ਦੀ ਫਿਰੌਤੀ

ਲੁਧਿਆਣਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਇਕ ਵਿਅਕਤੀ, ਜੋ ਖੁਦ ਨੂੰ ਨਾਮੀ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਜਦੀਕੀ ਦੱਸਦਾ ਹੈ, ਨੇ ਇੱਕ ਪ੍ਰਾਪਰਟੀ ਡੀਲਰ ਨੂੰ ਗ੍ਰਨੇਡ ਨਾਲ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਜਾਣਕਾਰੀ ਮੁਤਾਬਕ, ਇਸ ਵਿਅਕਤੀ ਨੇ ਆਵਾਜ਼ੀ ਸੁਨੇਹੇ ਰਾਹੀਂ ਕਾਰੋਬਾਰੀ ਨੂੰ 5 ਕਰੋੜ ਰੁਪਏ ਦੀ ਫਿਰੌਤੀ ਦੇਣ ਲਈ ਕਿਹਾ। ਉਨ੍ਹਾਂ ਨੇ ਚੇਤਾਵਨੀ […]

Continue Reading