ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਵੱਡੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ।ਜਾਣਕਾਰੀ ਮੁਤਾਬਕ ਕਸ਼ਮੀਰ ਅੱਤਵਾਦੀ ਹਮਲੇ ਨੂੰ ਧਿਆਨ ‘ਚ ਰੱਖਦਿਆਂ ਪੰਜਾਬ […]

Continue Reading

ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਠੱਗੇ

ਪੰਚਕੂਲਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੀਰਜ ਕੁਮਾਰ ਵਾਸੀ ਬਰਵਾਲਾ ਦੀ ਸ਼ਿਕਾਇਤ ’ਤੇ ਚੰਡੀਮੰਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਨੀਰਜ ਨੇ ਪੁਲਸ ਨੂੰ ਦੱਸਿਆ ਕਿ ਮੋਹਾਲੀ ਦੇ ਰਹਿਣ ਵਾਲੇ ਬਬਲੂ ਅਤੇ ਡੇਰਾਬੱਸੀ ਦੇ ਰਹਿਣ ਵਾਲੇ […]

Continue Reading

ਕੁਰਾਲੀ ‘ਚ ਨਾਬਾਲਗ ਨਾਲ ਜਬਰ ਜਨਾਹ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ

ਕੁਰਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਥਾਨਕ ਸਿੰਘਪੁਰਾ ਰੋਡ ’ਤੇ ਸਥਿਤ ਇੱਕ ਕਲੋਨੀ ਵਿੱਚ ਇੱਕ ਨਾਬਾਲਗ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਾਸੀ ਕੁਰਾਲੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਸੰਦੀਪ ਨੂੰ ਗ੍ਰਿਫ਼ਤਾਰ ਕਰਕੇ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਹੈ।ਕੁਰਾਲੀ ਦੀ […]

Continue Reading

ਗੁਜਰਾਤ ‘ਚ ਲੱਗੇ ਭੂਚਾਲ ਦੇ ਝਟਕੇ

ਗਾਂਧੀਨਗਰ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਕੱਛ ਇਲਾਕੇ ‘ਚ ਮੰਗਲਵਾਰ ਦੀ ਰਾਤ ਭੂਚਾਲ ਦੇ ਝਟਕੇ ਨਾਲ ਜ਼ਮੀਨ ਦੇ ਕੰਬਣ ਨੂੰ ਮਹਿਸੂਸ ਕੀਤਾ। 4.3 ਤੀਬਰਤਾ ਵਾਲਾ ਭੂਚਾਲ ਰਾਤ 11:26 ਵਜੇ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਰਾਜਕੋਟ ਤੋਂ 160 ਕਿਲੋਮੀਟਰ ਉੱਤਰ-ਪੱਛਮ ਵੱਲ, 20 ਕਿਲੋਮੀਟਰ ਡੂੰਘਾਈ ’ਤੇ ਸੀ। ਭੂਚਾਲ […]

Continue Reading

ਸਾਊਦੀ ਦੌਰਾ ਅਧੂਰਾ ਛੱਡ ਭਾਰਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਹੋਏ ਖੂਨਖ਼ਰਾਬੇ ਦੇ ਤੁਰੰਤ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਦੋ ਦਿਨਾਂ ਸਾਊਦੀ ਦੌਰਾ ਅਧੂਰਾ ਛੱਡ ਕੇ ਬੁੱਧਵਾਰ ਸਵੇਰੇ ਦੇਸ਼ ਵਾਪਸੀ ਕੀਤੀ। ਇਹ ਦੌਰਾ ਸਾਊਦੀ ਅਰਬ ਦੇ ਵਲੀਅਹਦ ਮੁਹੰਮਦ ਬਿਨ ਸਲਮਾਨ (MBS) ਦੇ ਸੱਦੇ ’ਤੇ ਹੋ ਰਿਹਾ ਸੀ।ਮੋਦੀ ਦੇ ਦੌਰੇ ਦੌਰਾਨ ਇੱਕ ਵਿਸ਼ੇਸ਼ ਰਾਤ […]

Continue Reading

ਮੋਟਰਸਾਈਕਲ ਚੋਰ ਗ੍ਰੰਥੀ ਤੇ ਸਾਥੀ ਲੋਕਾਂ ਨੇ ਕੀਤੇ ਪੁਲਿਸ ਹਵਾਲੇ

ਭਵਾਨੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਜ਼ਦੀਕੀ ਪਿੰਡ ਨਰਾਇਣਗੜ੍ਹ ਵਿੱਚ ਮੋਟਰਸਾਈਕਲ ਚੋਰੀ ਦੇ ਮਾਮਲੇ ਨੇ ਪਿੰਡ ਵਿੱਚ ਹੜਕੰਪ ਮਚਾ ਦਿੱਤਾ। ਪਿੰਡ ਵਾਸੀਆਂ ਨੇ ਗੁਰੂ ਘਰ ਦੇ ਗ੍ਰੰਥੀ ਅਤੇ ਉਸਦੇ ਸਾਥੀ ਨੂੰ ਚੋਰੀ ਦੀ ਘਟਨਾ ਵਿੱਚ ਸ਼ੱਕੀ ਮੰਨਦੇ ਹੋਏ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸੰਬੰਧ ਵਿੱਚ ਪਿੰਡ ਦੇ ਲੋਕ ਗੁਰੂ ਘਰ ਵਿੱਚ ਇਕੱਠੇ ਹੋਏ।ਇਸ ਮੌਕੇ ਪਿੰਡ […]

Continue Reading

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਸਬੰਧੀ ਜਾਰੀ ਕੀਤਾ ਪੱਤਰ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 17.07.2020 ਨੂੰ ਜਾਂ ਇਸ ਤੋਂ ਬਾਅਦ ਭਾਰਤੀ ਮੁਲਾਜ਼ਮਾਂ ਉਤੇ ਲਾਗੂ ਕੀਤੇ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਸਬੰਧੀ ਮਾਮਲਾ ਪੇਅ ਅਨਾਮਲੀ ਕਮੇਟੀ ਕੋਲ ਵਿਚਾਰ ਹਿੱਤ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਨਿੱਜੀ ਹਵਾਬਾਜ਼ੀ ਅਕੈਡਮੀ ਦਾ ਟ੍ਰੇਨਰ ਜਹਾਜ਼ ਕਰੈਸ਼, ਪਾਇਲਟ ਦੀ ਮੌਤ

ਗਾਂਧੀਨਗਰ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਗਿਰੀਆ ਰੋਡ ਇਲਾਕੇ ਵਿਚ ਇਕ ਭਿਆਨਕ ਹਾਦਸਾ ਵਾਪਰਿਆ। ਇਕ ਨਿੱਜੀ ਹਵਾਬਾਜ਼ੀ ਅਕੈਡਮੀ ਦਾ ਟ੍ਰੇਨਰ ਜਹਾਜ਼ ਅਚਾਨਕ ਨਿਯੰਤਰਣ ਤੋਂ ਬਾਹਰ ਹੋ ਕੇ ਹੇਠਾਂ ਡਿੱਗ ਪਿਆ। ਜਹਾਜ਼ ਨੇ ਪਹਿਲਾਂ ਇਕ ਦਰੱਖਤ ਨਾਲ ਟਕਰ ਮਾਰੀ ਅਤੇ ਫਿਰ ਇਕ ਖਾਲੀ ਪਲਾਟ ਵਿਚ ਜਾ ਡਿੱਗਿਆ। ਇਸ ਹਾਦਸੇ ਵਿੱਚ ਟ੍ਰੇਨੀ ਪਾਇਲਟ […]

Continue Reading

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 27 ਹੋਈ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਦੀ ਸ਼ਾਂਤੀਪੂਰਨ ਬੈਸਰਾਨ ਘਾਟੀ ਅੱਤਵਾਦ ਦੀ ਅੱਗ ਦੀ ਲਪੇਟ ਵਿੱਚ ਆ ਗਈ ਹੈ। ਇਸ ਸੋਚੇ-ਸਮਝੇ ਅੱਤਵਾਦੀ ਹਮਲੇ ਵਿਚ ਹੁਣ ਤੱਕ 27 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ ਅਤੇ 20 ਤੋਂ ਵੱਧ ਗੰਭੀਰ ਰੂਪ ਵਿਚ ਜ਼ਖਮੀ ਹਨ। ਮਾਰੇ ਗਏ ਲੋਕਾਂ ਵਿਚ ਆਮ ਨਾਗਰਿਕ ਹੀ ਨਹੀਂ ਸਗੋਂ ਦੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 819- 820

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-04-2024,ਅੰਗ 819- 820 Amritvele da Hukamnama Sri Darbar Sahib, Sri Amritsar, Ang 819-820, 23-04-2024 ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ […]

Continue Reading