ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਦੇਣ ਵਿਰੁੱਧ ਫੀਲਡ ਮੁਲਾਜ਼ਮਾਂ ਨੇ ਵਿਭਾਗ ਦੇ ਦਫ਼ਤਰਾਂ ਅੱਗੇ ਲਾਇਆ ਧਰਨਾ

ਬਠਿੰਡਾ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੇਂਡੂ ਜਲ ਸਪਲਾਈਆਂ(ਵਾਟਰ ਵਰਕਸ) ਨੂੰ ਪੰਚਾਇਤਾਂ ਦੇ ਹਵਾਲੇ ਕਰਨ ਦੇ ਫੈਸਲੇ ਦੇ ਵਿਰੁੱਧ ਪੀ ਡਬਲਿਯੂ ਡੀ ਫੀਲਡ ਐਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਨੰ: 2 ਅਤੇ 3 ਜਲ ਸਪਲਾਈ ਤੇ ਸੈਨੀਟੇਸ਼ਨ ਦੇ […]

Continue Reading

ਪੰਜਾਬ ‘ਚ ਲੱਗੇ ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਵਾਪਸ ਜਾਓ ਦੇ ਨਾਅਰੇ

ਸੁਨਾਮ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ), ਕੁਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਕੁਲ ਹਿੰਦ ਕਿਸਾਨ ਸਭਾ ਅਜੈ ਭਵਨ ਨੇ ਸੁਨਾਮ ਦੇ ਬਖਸ਼ੀਵਾਲਾ ਰੋਡ ‘ਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵਾਂਸ ਅਤੇ ਅਮਰੀਕੀ ਵਣਜ ਸਕੱਤਰ ਦੀ ਭਾਰਤ ਫੇਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ […]

Continue Reading

UPSC RESULT 2024 – UPSC ਦਾ ਫਾਈਨਲ ਨਤੀਜਾ ਐਲਾਨਿਆ

ਨਵੀਂ ਦਿੱਲੀ, 22 ਅਪ੍ਰੈਲ, ਬੋਲੇ ਪੰਜਾਬ ਬਿਊਰੋ : UPSC ਵੱਲੋਂ ਅੱਜ ਸਿਵਿਲ ਸੇਵਾ ਪ੍ਰੀਖਿਆ 2024 ਦੇ ਫਾਈਨਲ ਨਤੀਜਾ ਜਾਰੀ ਕੀਤਾ ਗਿਆ ਹੈ। ਯੂਪੀਐਸਸੀ ਵੱਲੋਂ ਨਤੀਜਾ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ਉਤੇ ਤੈਅ ਕੀਤਾ ਗਿਆ ਹੈ। ਐਲਾਨੇ ਗਏ ਨਤੀਜੇ ਵਿੱਚ ਸ਼ਕਤੀ ਦੂਬੇ ਪਹਿਲੇ ਸਥਾਨ ਉਤੇ ਰਹੇ। ਐਲਾਨੇ ਗਏ ਨਤੀਜੇ ਵਿੱਚ ਟੋਪਰ ‘’ਚ 10 ਵਿਚੋਂ 3 […]

Continue Reading

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫਾਈ,

ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਵਧਾਈਆਂ ਪਟਿਆਲਾ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਲਈ ਰਾਸ਼ਟਰੀ ਪੱਧਰ ‘ਤੇ ਹੋਣ ਵਾਲੀ ਜੇਈਈ ਪ੍ਰੀਖਿਆ ਵਿੱਚ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ […]

Continue Reading

ਸੈਕਟਰ 90 -91 ਵਿਖੇ ਪਹਿਲੀ ਵਾਰੀ ਬੱਚਿਆਂ ਵੱਲੋਂ ਕਰਵਾਇਆ ਗਿਆ ਲੀਗ ਟੂਰਨਾਮੈਂਟ

ਥੰਡਰ ਵੈਰੀਅਰਜ ਦੀ ਟੀਮ ਨੇ ਡੋਮਿਨਟ ਲੋਇਨਜ ਦੀ ਟੀਮ ਨੂੰ ਹਰਾ ਕੇ ਜਿੱਤੀ ਟਰਾਫੀ ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਹਿਲੀ ਵਾਰ 90-91 ਸੈਕਟਰ ਵਿੱਚ ਲੀਗ ਟੂਰਨਾਮੈਂਟ ਬੱਚਿਆਂ ਨੇ ਆਪ ਆਰਗੇਨਾਈਜ ਕੀਤਾ, ਇਸ ਮੌਕੇ ਤੇ ਜੇਤੂਆਂ ਨੂੰ ਇਨਾਮ ਤੇ ਮੈਡਲ – ਸਾਂਝਾ ਵੈੱਲਫੇਅਰ ਵੈੱਲਫੇਅਰ ਸੁਸਾਇਟੀ ਵੱਲੋਂ ਪ੍ਰਦਾਨ ਕੀਤੇ ਗਏ, ਸੁਸਾਇਟੀ ਦੇ ਪ੍ਰਧਾਨ – ਫੂਲਰਾਜ […]

Continue Reading

ਗੁਰਚਰਨ ਸਿੰਘ ਖਰੋਟਾ , ਸਮੇਤ ਵੱਖ ਵੱਖ ਜਥੇਬੰਦੀਆਂ, ਸਮਾਜਿਕ ਸ਼ਖਸ਼ੀਅਤਾਂ , ਦਾ ਕੀਤਾ ਸਨਮਾਨ ਸਮਾਰੋਹ

ਨਸ਼ਿਆਂ ਤੇ ਚੋਟ ਕਰਦਾ ਮਿੱਟੀ ਰੁਦਨ ਕਰੇ ਭਗਤ ਸਿੰਘ ਦੇ ਜੀਵਨ ਤੇ,ਛਿਪਣ ਤੋਂ ਪਹਿਲਾਂ, ਨਾਟਕਾਂ ਨੇ ਦਰਸ਼ਕਾਂ ਦੀ ਰੂਹ ਨੂੰ ਦਿੱਤਾ ਹਲੂਣਾ‌ਨੰਗਲ, 21ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬੀ.ਬੀ.ਐਮ.ਬੀ ਵਰਕਰਜ਼ ਯੂਨੀਅਨ ਰਜਿ 33 ਨੰਗਲ ਰੋਪੜ ਵੱਲੋਂ ਗੁਰਚਰਨ ਸਿੰਘ ਖਰੋਟਾ ਸਮੇਤ ਵੱਖ ਵੱਖ ਜਥੇਬੰਦੀਆਂ, ਸਮਾਜਿਕ ਸ਼ਖਸ਼ੀਅਤਾਂ,ਦਾ ਸਨਮਾਨ ਸਮਾਰੋਹ ਪਿੰਡ ਥਲੁਹ ਦੇ ਕਮਿਊਨਿਟੀ ਹਾਲ ਵਿੱਚ ਪ੍ਰਧਾਨ ਰਾਮ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਗਿਆ ‘ਧਰਤੀ ਦਿਵਸ’

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਮਾਨਸਾ ਵਿਖੇ ਉਤਸ਼ਾਹ ਨਾਲ ਧਰਤੀ ਦਿਵਸ ਮਨਾਇਆ ਗਿਆ। ਇਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ।ਪਹਿਲੀ ਜਮਾਤ ਦੇ ਬੱਚਿਆਂ ਨੇ ਰੁੱਖ ਲਗਾ ਕੇ ਧਰਤੀ ਨੂੰ ਹਰਿਆ ਭਰਿਆ ਰੱਖਣ ਦਾ ਸੰਦੇਸ਼ ਦਿੱਤਾ। ਬਾਕੀ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਧਰਤੀ ਨੂੰ […]

Continue Reading

ਧਰਤੀ ਦਿਵਸ ‘ਤੇ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਪੀਪਲਜ਼ ਆਰਟ ਪਟਿਆਲਾ ਦੀ ਟੀਮ ਨੇ ‘ਮਾਤਾ ਧਰਤਿ ਮਹਤੁ’ ਨੁੱਕੜ ਨਾਟਕ ਖੇਡਿਆ

ਸ਼ਹੀਦ ਭਗਤ ਸਿੰਘ ਹਾਊਸ ਵੱਲੋਂ ਰਾਜਿੰਦਰ ਸਿੰਘ ਚਾਨੀ ਨੇ ਧਰਤੀ ਦਿਵਸ ‘ਤੇ ਬੱਚਿਆਂ ਨੂੰ ਜਾਗਰੂਕਤਾ ਲੈਕਚਰਾਰ ਕੀਤਾ ਪੀਪਲਜ਼ ਆਰਟ ਪਟਿਆਲਾ ਵੱਲੋਂ ਨਸ਼ਿਆਂ ਦੇ ਕੁਪ੍ਰਭਾਵਾਂ ਬਾਰੇ ਗੀਤਾਂ ਅਤੇ ਕਵਿਤਾਵਾਂ ਰਾਹੀਂ ਜਾਣਕਾਰੀ ਦਿੱਤੀ ਗਈ ਰਾਜਪੁਰਾ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਅਤੇ […]

Continue Reading

ਐਸਯੂਵੀ ਨਦੀ ‘ਚ ਡਿੱਗੀ, 8 ਲੋਕਾਂ ਦੀ ਮੌਤ 6 ਜ਼ਖਮੀ

ਭੋਪਾਲ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅੱਜ ਮੰਗਲਵਾਰ ਨੂੰ ਇੱਕ ਵੱਡੀ ਦੁਰਘਟਨਾ ਵਾਪਰੀ ਜਦੋਂ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਸਿਮਰੀ ਪਿੰਡ ਨੇੜੇ ਇੱਕ ਐਸਯੂਵੀ ਪੁਲ ਤੋਂ ਸੁੱਕੀ ਨਦੀ ਵਿੱਚ ਜਾ ਡਿੱਗੀ। ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋ ਗਏ ਹਨ।ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਨੋਹਟਾ ਥਾਣਾ ਖੇਤਰ […]

Continue Reading

ਹਾਈਕੋਰਟ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਬਰਕਰਾਰ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰੇਨੇਡਾਂ ਦੀ ਆਮਦ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੂਬਾ ਸਰਕਾਰ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਜਾਂਚ ਜਾਰੀ ਰਹਿਣ ਦੀ ਗੱਲ ਕਹੀ। […]

Continue Reading