5 ਗੈਰ-ਕਾਨੂੰਨੀ ਹਥਿਆਰਾਂ ਸਣੇ ਤਸਕਰ ਕਾਬੂ

ਅੰਮ੍ਰਿਤਸਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਤੋਂ ਕੁੱਲ 5 ਗੈਰ-ਕਾਨੂੰਨੀ ਹਥਿਆਰ ਅਤੇ ਹੋਰ ਸਾਮਾਨ […]

Continue Reading

ਕਿਸਾਨਾਂ ਦੀ 400 ਏਕੜ ਤੋਂ ਵੱਧ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਸੜੀ

ਗੁਰਦਾਸਪੁਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਸਥਿਤ ਕਸਬਾ ਕਲਾਨੌਰ ਨੇੜੇ ਕਿਸਾਨਾਂ ਦੀ ਪੱਕੀ ਹੋਈ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ 400 ਏਕੜ ਤੋਂ ਵੱਧ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। […]

Continue Reading

ਜਲੰਧਰ ਦੇ ਭਜਨ ਗਾਇਕ ਦੀ ਔਡੀ ਕਾਰ ਨੂੰ ਲੱਗੀ ਅਚਾਨਕ ਅੱਗ

ਜਲੰਧਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਇੱਕ ਭਜਨ ਗਾਇਕ ਦੀ ਔਡੀ ਕਾਰ ਨੂੰ ਉਸ ਸਮੇਂ ਅਚਾਨਕ ਅੱਗ ਲੱਗ ਗਈ ਜਦੋਂ ਉਹ ਬਜ਼ਾਰ ਤੋਂ ਵਾਪਸ ਆ ਰਿਹਾ ਸੀ। ਧੂੰਆਂ ਨਿਕਲਦਾ ਦੇਖ ਉਸ ਨੇ ਕਾਰ ਰੋਕ ਦਿੱਤੀ।ਕਾਰ ਦਾ ਸਿਸਟਮ ਬੰਦ ਹੋਣ ਕਾਰਨ ਦਰਵਾਜ਼ਾ ਨਹੀਂ ਖੁੱਲ੍ਹਿਆ, ਜਿਸ ਕਾਰਨ ਉਸ ਦਾ ਪਰਿਵਾਰ ਅੰਦਰ ਫਸ ਗਿਆ। ਕੁਝ ਦੇਰ ਬਾਅਦ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫਦ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਮਿਲਿਆ

ਮੋਹਾਲੀ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਪ੍ਰਿੰਸੀਪਲ ਅਤੇ ਅਧਿਆਪਨ ਅਮਲੇ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਵਪਖੀ ਵਿਕਾਸ ਦਾ ਹਰਜਾ ਹੋ ਰਿਹਾ ਹੈ|ਪੰਜਾਬ ਵਿੱਚ ਤਕਰੀਬਨ 950 ਸਕੂਲਾਂ ਤੋਂ ਵੱਧ ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹਨ ਪਿਛਲੀ ਸਰਕਾਰ ਵੱਲੋਂ 2018 ਵਿੱਚ […]

Continue Reading

ਸਕੂਲ ਆਫ ਐਮੀਨੈਸ ਬਾਕਰਪੁਰ ਵਿਖੇ ਧਰਤੀ ਦਿਵਸ ਮਨਾਇਆ

ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਨੂੰ ਸਯੁੰਕਤ ਰਾਜ ਅਮਰੀਕਾ ਵਿੱਚ ਮਨਾਇਆ ਗਿਆ ਸੀ।ਮਨੁੱਖ ਆਪਣੀਆਂ ਜਰੂਰਤਾਂ ਪੂਰੀਆਂ ਕਰਨ ਲਈ ਧਰਤੀ ਨੂੰ ਹਰ ਤਰਾਂ ਨੁਕਸਾਨ ਪਹੁੰਚਾ ਰਿਹਾ ਹੈ।ਇਸ ਕਾਰਨ ਕਈ ਥਾਂਵਾਂ ਤੇ ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ ਅਤੇ ਹੜ੍ਹਾਂ ਵਰਗੀਆਂ ਤਬਦੀਲੀਆਂ ਵੇਖਣ ਨੂੰ ਮਿਲਦੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕਾਂ […]

Continue Reading

ਅਮਰੀਕਾ ਦੇ ਉਪ ਰਾਸ਼ਟਰਪਤੀ ਜੈਪੁਰ ਪਹੁੰਚੇ

ਜੈਪੁਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਮਸ ਡੇਵਿਡ (ਜੇਡੀ) ਵੈਂਸ ਸੋਮਵਾਰ ਰਾਤ ਕਰੀਬ 10 ਵਜੇ ਜੈਪੁਰ ਪਹੁੰਚੇ। ਉਹ ਇੱਥੇ ਚਾਰ ਦਿਨ (21 ਤੋਂ 24 ਅਪ੍ਰੈਲ) ਤੱਕ ਰੁਕਣਗੇ। ਜੇਡੀ ਵੈਨਸ ਦੇ ਨਾਲ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਅਤੇ ਬੱਚੇ ਇਵਾਨ, ਵਿਵੇਕ ਅਤੇ ਮੀਰਾਬੇਲ ਹਨ। ਏਅਰਪੋਰਟ ਤੋਂ ਵੈਂਸ ਸਿੱਧਾ ਹੋਟਲ ਰਾਮਬਾਗ ਪੈਲੇਸ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਊਦੀ ਅਰਬ ਪਹੁੰਚਣਗੇ

ਰਿਆਧ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਮੰਗਲਵਾਰ ਨੂੰ ਦੋ ਦਿਨਾਂ ਦੌਰੇ ‘ਤੇ ਸਾਊਦੀ ਅਰਬ ਪਹੁੰਚਣਗੇ। ਆਪਣੇ ਤੀਜੇ ਕਾਰਜਕਾਲ ਵਿੱਚ ਇਹ ਉਨ੍ਹਾਂ ਦੀ ਪਹਿਲੀ ਸਾਊਦੀ ਫੇਰੀ ਹੈ। ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (MBS) ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਊਦੀ ਦੌਰੇ ਦਾ ਸੱਦਾ ਦਿੱਤਾ ਸੀ।ਮੋਦੀ 22 ਅਪ੍ਰੈਲ ਨੂੰ ਸਾਊਦੀ ਅਰਬ ਦੇ ਜੇਦਾਹ […]

Continue Reading

ਪੋਪ ਫਰਾਂਸਿਸ ਦੇ ਦਿਹਾਂਤ ‘ਤੇ ਭਾਰਤ ‘ਚ ਤਿੰਨ ਦਿਨਾਂ ਰਾਜਕੀ ਸੋਗ ਦਾ ਐਲਾਨ

ਨਵੀਂ ਦਿੱਲੀ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰੋਮਨ ਕੈਥੋਲਿਕ ਚਰਚ ਦੇ ਇਤਿਹਾਸਕ ਪਹਿਲੇ ਲਾਤੀਨੀ ਅਮਰੀਕੀ ਪੋਪ, ਪੋਪ ਫਰਾਂਸਿਸ ਦਾ ਸੋਮਵਾਰ ਸਵੇਰੇ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 88 ਸਾਲਾਂ ਦੇ ਸਨ ਅਤੇ ਪਿਛਲੇ ਮਹੀਨੇ ਡਬਲ ਨਿਊਮੋਨੀਆ ਦੀ ਚਪੇਟ ’ਚ ਆ ਕੇ 38 ਦਿਨਾਂ ਤੱਕ ਹਸਪਤਾਲ ਵਿੱਚ ਦਾਖਲ ਰਹੇ।ਉਨ੍ਹਾਂ ਦੀ ਮੌਤ ਦੀ ਖ਼ਬਰ ਆਉਣ ਮਗਰੋਂ […]

Continue Reading

ਉੱਤਰ ਪ੍ਰਦੇਸ਼ ਦੇ ਦੋ ਸ਼ਹਿਰਾਂ ਦਾ ਨਾਂ “ਸ੍ਰੀ ਗੁਰੂ ਤੇਗ ਬਹਾਦਰ ਨਗਰ” ਰੱਖਣ ਦੀ ਮੰਗ ਉੱਠੀ

ਲਖਨਊ, 22 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੇਵਾ ਕਮੇਟੀ ਦੇ ਸੱਤ ਮੈਂਬਰਾਂ ਦੀ ਇੱਕ ਟੀਮ ਨੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੋ ਮੁੱਖ ਮੰਗਾਂ ਵਾਲਾ ਮੰਗ ਪੱਤਰ ਪੇਸ਼ ਕੀਤਾ ਗਿਆ।ਕਮੇਟੀ ਦੇ ਸਕੱਤਰ ਅਤੇ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸਰਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ […]

Continue Reading

ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਸਮਾਣਾ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਧਨੇਠਾ ਨੇੜਿਓਂ ਲੰਘਦੀ ਭਾਖੜਾ ਨਹਿਰ ਵਿੱਚੋਂ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।ਜਾਂਚ ਅਧਿਕਾਰੀ ਸਦਰ ਥਾਣਾ ਦੇ ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਿੰਦਰ ਸਿੰਘ (33) ਪੁੱਤਰ ਰਾਮਸਵਰੂਪ ਸਿੰਘ ਵਾਸੀ ਪਿੰਡ ਕਾਹਨਗੜ੍ਹ ਭੂਤਨਾ ਦੇ ਭਰਾ ਸੁਖਵਿੰਦਰ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ […]

Continue Reading