ਹੈਰੋਇਨ , ਹੋਰ ਨਸ਼ੇ ਤੇ ਡਰੱਗ ਮਨੀ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 22 ਅਪਰੈਲ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ‘ਨਸ਼ਿਆਂ ਖ਼ਿਲਾਫ਼ ਜੰਗ’ ਨੂੰ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਪੁਲੀਸ ਨੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 52 ਦਿਨਾਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-04-2025 ,ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 22-04-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਮੋਹਾਲੀ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਮਈ ਨੂੰ ਮਜ਼ਦੂਰਾਂ ਦੀ ਕੁੱਲ ਹਿੰਦ ਆਮ ਹੜਤਾਲ ਦਾ ਸਮਰਥਨ

 ਭਾਰਤ ‘ਤੇ ਅਣਉਚਿਤ ਵਪਾਰ ਸ਼ਰਤਾਂ ਲਗਾਉਣ ਵਿਰੁੱਧ ਕਿਸਾਨਾਂ ਨੂੰ 21-23 ਅਪ੍ਰੈਲ ਨੂੰ ਡੋਨਾਲਡ ਟਰੰਪ, ਜੇਡੀ ਵੈਂਸ, ਨਰਿੰਦਰ ਮੋਦੀ ਦੇ ਪੁਤਲੇ ਸਾੜਨ ਦਾ ਸੱਦਾ ਐੱਸਕੇਐੱਮ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਦਮਨ ਕਰਨ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕਰਦਾ ਹੈ ਕਿਸਾਨ ਅਮਰੀਕੀ ਖੇਤੀਬਾੜੀ ਉਪਜਾਂ ਨੂੰ ਡੰਪ ਕਰਨ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨਗੇ; ਕਾਰਪੋਰੇਟ ਨਿਯੰਤਰਿਤ […]

Continue Reading

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 21 ਅਪ੍ਰੈਲ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ […]

Continue Reading

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਚੰਡੀਗੜ੍ਹ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ ​​(ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ […]

Continue Reading

 ਸਿੱਖਿਆ ਕ੍ਰਾਂਤੀ ਦੇ ਫੌਕੇ ਨਾਅਰਿਆਂ ਦੀ ਥਾਂ ਭਰਤੀਆਂ ਪੂਰੀਆਂ ਕਰਕੇ ਅਧਿਆਪਕਾਂ ਨੂੰ ਦਿੱਤੀਆਂ ਜਾਣ ਨੌਕਰੀਆਂ: ਡੀ.ਟੀ.ਐੱਫ

 ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਅੰਨੇ ਤਸ਼ੱਦਦ ਦੀ ਨਿਖੇਧੀ ਬੇਰੁਜ਼ਗਾਰ ਅਧਿਆਪਕਾਂ ਦਾ ਸ਼ਰੇਆਮ ਕੁਟਾਪਾ ਕਰਨ ਵਾਲੇ ਐੱਸ.ਐੱਚ.ਓ. ਤੇ ਬਾਕੀ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਦੀ ਮੰਗ ਅਮ੍ਰਿਤਸਰ ,21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸੰਘਰਸ਼ ਕਰ ਰਹੇ 5994 ਈਟੀਟੀ (ਬੈਕਲਾਗ) ਭਰਤੀ ਵਿੱਚ […]

Continue Reading

ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ਪੂਰੀ ਸੂਚੀ ਦੇਖਣ ਲਈ ਹੇਠਾਂ ਦਿਤੇ ਲਿੰਕ ਤੇ ਕਲਿਕ ਕਰੋ https://www.bolepunjab.com/wp-content/uploads/2025/04/Tehsildar-Transfer-order-21.04.2025.pdf

Continue Reading

ਪੰਜਾਬ ਸਰਕਾਰ ਵਲੋਂ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਨਾਇਬਤਹਿਸੀਲਦਾਰਾਂ ਦੇ ਤਬਾਦਲੇ ਤੇ ਤਇਨਾਤੀਆਂ ਕੀਤੀਆਂ ਗਈਆਂ ਹਨ। ਸੂਚੀ ਦੇਖਣ ਲਈ ਹੇਠ ਲਿਖੇ ਲਿੰਕ ਤੇ ਕਲਿਕ ਕਰੋ https://www.bolepunjab.com/wp-content/uploads/2025/04/Naib-Tehsildar-Transfer-order-21.04.2025.pdf

Continue Reading

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading