ਨਗਰ ਨਿਗਮ ਮੋਹਾਲੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੁਲਭ ਸ਼ੌਚਾਲਿਆ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਨਹੀਂ ਹੋ ਰਿਹਾ ਕੋਈ ਹੱਲ

ਮੁੱਖ ਮੰਤਰੀ ਸਾਹਿਬ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਅਫਸਰਾਂ ਤੇ ਤੁਰੰਤ ਕਰੋ ਕਾਰਵਾਈ ਬਲਵਿੰਦਰ ਕੁੰਭੜਾ। ਮੋਹਾਲੀ, 18 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਨਗਰ ਨਿਗਮ ਮੋਹਾਲੀ ਦੇ ਸੁਲੱਭ ਸ਼ੌਚਾਲਿਆ ਦੇ ਕਰਮਚਾਰੀਆਂ ਨਾਲ ਹੋ ਰਹੀ ਧੱਕੇਸ਼ਾਹੀ ਤੇ ਕੁਰੱਪਸ਼ਨ ਦੇ ਮਾਮਲੇ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਾਰ ਵਾਰ ਪ੍ਰਦਰਸ਼ਨ ਕਰਨ ਅਤੇ ਦਰਖਾਸਤਾਂ ਦੇਣ ਤੋਂ […]

Continue Reading

ਪੰਜਾਬ ਸਰਕਾਰ ਵਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਤਿੰਨ ਆਈਏਐਸ ਅਤੇ 9 ਪੀਸੀਐਸ ਅਧਿਕਾਰੀ ਸ਼ਾਮਲ ਹਨ

Continue Reading

ਗੁਰਦੁਆਰਾ ਨਾਨਕ ਦਰਬਾਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਮੋਹਾਲੀ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ, ਬੀਤੇ ਦਿਨੀ ਸ਼ਾਮ 6-30 ਤੋ 9 ਵਜੇ ਤੱਕ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ, ਇਸ ਦੌਰਾਨ ਭਾਈ ਫਜਿੰਦਰ ਸਿੰਘ ਜੀ ਤੇ ਭਾਈ ਸਾਹਿਬ ਭਾਈ ਮਨਜਿੰਦਰ ਸਿੰਘ […]

Continue Reading

ਬਠਿੰਡਾ ਵਿੱਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਬਠਿੰਡਾ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਬਠਿੰਡਾ ਵਿੱਚ ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਤਾਰ- ਤਾਰ ਹੋ ਗਿਆ ਹੈ। ਇੱਥੇ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਹੈ, ਜਿੱਥੇ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਥਾਣਾ ਨਥਾਣਾ ਪੁਲੀਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ […]

Continue Reading

ਨਹੀਂ ਰਹੇ ਪੋਪ ਫਰਾਂਸਿਸ

ਰੋਮ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਕੈਥੋਲਿਕ ਧਰਮ ਦੇ ਉੱਚ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਅੱਜ ਸਵੇਰੇ 7:35 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 88 ਸਾਲ ਸੀ।ਵੈਟੀਕਨ ਵੱਲੋਂ ਮਿਲੀ ਜਾਣਕਾਰੀ ਮੁਤਾਬਕ 14 ਫਰਵਰੀ ਨੂੰ ਉਨ੍ਹਾਂ ਨੂੰ ਰੋਮ ਦੇ ਜੈਮੈਲੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਨਮੂਨੀਆ ਅਤੇ ਅਨੀਮੀਆ ਨਾਲ ਸੰਘਰਸ਼ […]

Continue Reading

ਸਲੂਨ ਚਲਾਉਂਣ ਵਾਲੀ ਲੜਕੀ ਰਹੱਸਮਈ ਹਾਲਾਤਾਂ ‘ਚ ਲਾਪਤਾ

ਅੰਮ੍ਰਿਤਸਰ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਛੇਹਰਟਾ ਥਾਣਾ ਅਧੀਨ ਪੈਂਦੇ ਆਜ਼ਾਦ ਰੋਡ ਰੇਗਰਪੁਰਾ ਇਲਾਕੇ ਤੋਂ 26 ਸਾਲਾ ਲੜਕੀ ਦੇ ਰਹੱਸਮਈ ਹਾਲਾਤਾਂ ‘ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੋਨਾਲੀ ਇੱਕ ਸੈਲੂਨ ਚਲਾਉਂਦੀ ਹੈ ਅਤੇ ਉਸਦਾ ਸੈਲੂਨ ਛੇਹਰਟਾ ਬਾਜ਼ਾਰ ਵਿੱਚ ਹੈ। ਇਸ ਮੌਕੇ ਲਾਪਤਾ ਸੋਨਾਲੀ ਦੀ ਭੈਣ […]

Continue Reading

ਰਾਜਸਥਾਨ ਤੋਂ ਪੰਜਾਬ ਭੇਜਿਆ ਜਾ ਰਿਹਾ 137 ਕਿਲੋ ਨਸ਼ਾ ਫੜਿਆ

ਰੋਹਤਕ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਐਂਟੀ ਨਾਰਕੋਟਿਕਸ ਸੈੱਲ ਨੇ ਰਾਜਸਥਾਨ ਦੇ ਕੋਟਾ ਤੋਂ ਪੰਜਾਬ ਦੇ ਸੰਗਰੂਰ ਵੱਲ ਇੱਕ ਕਾਰ ਵਿੱਚ 137 ਕਿਲੋ ਭੁੱਕੀ ਲੈ ਕੇ ਜਾ ਰਹੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਕੀਮਤ ਕਰੀਬ 7 ਲੱਖ ਰੁਪਏ ਦੱਸੀ ਗਈ ਹੈ। ਮੁਲਜ਼ਮ ਏਕਪ੍ਰੀਤ ਸਿੰਘ ਵਾਸੀ ਬਰਨਾਲਾ ਅਤੇ ਗੁਰਪ੍ਰੀਤ ਵਾਸੀ ਸੰਗਰੂਰ ਖ਼ਿਲਾਫ਼ ਐਨਡੀਪੀਐਸ […]

Continue Reading

ਜ਼ਮੀਨੀ ਵਿਵਾਦ ‘ਚ ਪਿਓ-ਪੁੱਤ ਦੀ ਹੱਤਿਆ, ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਤੇ ਸਾਲੇ ਖਿਲਾਫ ਮਾਮਲਾ ਦਰਜ

ਮੁਕਤਸਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੁਕਤਸਰ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਪਿਓ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਮਲੋਟ ਪੁਲਿਸ ਨੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਾਲੇ ਅਤੇ ਸਹੁਰੇ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸ਼ਨੀਵਾਰ ਦੇਰ ਰਾਤ ਕੁਝ […]

Continue Reading

ਜਲੰਧਰ ’ਚ ਦਰਦਨਾਕ ਹਾਦਸਾ,ਤੇਜ਼ ਰਫ਼ਤਾਰ ਕਾਰ ਨੇ 3 ਸਾਲ ਦੇ ਬੱਚੇ ਦੀ ਜਾਨ ਲਈ

ਜਲੰਧਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ ਸੋਮਵਾਰ ਦੀ ਸਵੇਰ ਇੱਕ ਭਿਆਨਕ ਹਾਦਸਾ ਹੋਇਆ। ਇੱਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਖੇਡ ਰਹੇ 3 ਸਾਲ ਦੇ ਤ੍ਰਿਪੁਰ ਨਾਮਕ ਬੱਚੇ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਹ ਧਾਰਮਿਕ ਰਸਮਾਂ […]

Continue Reading

ਪੰਜਾਬ ਸਰਕਾਰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਲਾਗੂ ਕਰੇ:-. ਦਿਆਲ ਸੋਢੀ

ਚੰਡੀਗੜ੍ਹ ()20/04/25,ਬੋਲੇ ਪੰਜਾਬ ਬਿਊਰੋ :ਪੰਜਾਬ ਭਾਜਪਾ ਦੇ ਜਨਰਲ ਸੈਕਟਰੀ ਦਿਆਲ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਧ ਰਹੀਆਂ ਹਨ ਇਸ ਦਾ ਕਾਰਨ ਬਿਜਲੀ ਮਹਿਕਮੇ ਵੱਲੋਂ ਸਮੇਂ ਸਿਰ ਬਿਜਲੀ ਤਾਰਾਂ ਠੀਕ ਨਾ ਕਰਨੀਆਂ ਜਿਸ ਕਾਰਨ ਕਰਕੇ ਸ਼ਾਟ ਸਰਕਟ ਨਾਲ ਕਣਕਾਂ ਨੂੰ ਅੱਗ ਲੱਗ ਰਹੀ ਹੈ ਇਹ ਇੱਕ ਅਣਗਹਿਲੀ […]

Continue Reading