‘ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। […]

Continue Reading

ਪੈਨਸ਼ਨਰਾਂ ਲਈ ਕੰਮ ਕਰਦੀਆਂ ਦੋ ਜਥੇਬੰਦੀਆਂ ਵੱਲੋਂ ਵਿਕਾਸ ਭਵਨ ਸਾਹਮਣੇ ਧਰਨਾ

ਮੋਹਾਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਲਈ ਕੰਮ ਕਰਦੀਆਂ ਦੋ ਜਥੇਬੰਦੀਆਂ ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਅਤੇ ਪੰਚਾਇਤ ਸਮਿਤੀ ਜ਼ਿਲਾ ਪ੍ਰੀਸ਼ਦ ਪੈਨਸ਼ਨਰਜ਼ ਯੂਨੀਅਨ (ਰਜ਼ਿਸਟਰਡ) ਦੀਆਂ ਸਾਂਝੀ ਅਗਵਾਈ ਵਿੱਚ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਧਰਨਾ ਦੇ ਕੇ ਵਿਭਾਗ ਦੀ ਸਬੰਧਤ ਅਫਸਰਸ਼ਾਹੀ  ਅਤੇ ਪੰਜਾਬ ਸਰਕਾਰ ਵਿਰੁੱਧ […]

Continue Reading

‘ਆਪ’ ਦੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਘਰ CBI Raid

ਨਵੀਂ ਦਿੱਲੀ 17 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੀਰਵਾਰ ਨੂੰ ਵਿਦੇਸ਼ੀ ਚੰਦੇ ਦੇ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਅਹਾਤੇ ‘ਤੇ ਛਾਪਾ ਮਾਰਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੀਬੀਆਈ ਨੇ ਪਾਠਕ ਵਿਰੁੱਧ ਵਿਦੇਸ਼ੀ ਯੋਗਦਾਨ ਨਿਯਮ ਕਾਨੂੰਨ ਦੀ ਕਥਿਤ ਉਲੰਘਣਾ ਦਾ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਵਿੱਚ ਨਵੀਂ ਬਣੀ ਚਾਰ ਦੀਵਾਰੀ ਲੋਕ ਅਰਪਿਤ ਕਰਨ ਲਈ ਸਕੂਲ ਅਧਿਆਪਕਾਂ ਅਤੇ ਪੰਚਾਇਤ ਨੇ ਵਿਧਾਇਕਾ ਦਾ ਕੀਤਾ ਧੰਨਵਾਦ

ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਰਾਜਪੁਰਾ 17 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਹੋਈ ਮੀਟਿੰਗ

ਤਰਸ ਦੇ ਅਧਾਰ ਤੇ ਨੌਕਰੀਆਂ ਅਤੇ ਪ੍ਰਮੋਸ਼ਨਾਂ ਕਰਨ ਦਾ ਦਿੱਤਾ ਭਰੋਸਾ ਮੋਰਿੰਡਾ,17, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ 27 ਫਰਵਰੀ ਨੂੰ ਵਿਭਾਗ ਦੇ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪੈਨਲ ਮੀਟਿੰਗ ਹੋਈ […]

Continue Reading

“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਚੰਡੀਗੜ੍ਹ/ਖੰਨਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਚੰਡੀਗੜ੍ਹ/ਲੰਬੀ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ […]

Continue Reading

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ […]

Continue Reading

ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਨਲਾਸ ਅਤੇ ਦਬਾਲੀ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਹੋਏ ਉਦਘਾਟਨ ਸਮਾਰੋਹਾਂ ਵਿੱਚ ਸ਼ਮੂਲੀਅਤ ਕੀਤੀ ਦਬਾਲੀ ਕਲਾਂ ਅਤੇ ਨਲਾਸ ਵਿਖੇ ਛੋਟੀਆਂ ਬੱਚੀਆਂ ਤੋਂ ਅਤੇ ਧੁੰਮਾ ਵਿਖੇ ਪਿੰਡ ਦੇ ਬਜੁਰਗਾਂ ਤੋਂ ਵਿਧਾਇਕਾ ਨੀਨਾ ਮਿੱਤਲ ਨੇ ਕਟਵਾਇਆ ਰਿਬਨ ਰਾਜਪੁਰਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਿਮਾਹੀ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸੈਨਿਕ ਬੋਰਡ, ਐਸ.ਏ.ਐਸ ਨਗਰ ਦੀ ਤਿਮਾਹੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ, ਸ਼੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦਫਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਸਬੰਧੀ ਚਾਨਣਾ […]

Continue Reading