ਬੈਂਕ ਮੈਨੇਜਰ ਨੇ ਲਿਆ ਬਜ਼ੁਰਗ ਅਧਿਆਪਕ ਦੀ ਕਰੋੜ ਰੁਪਏ ਦੀ ਐਫ਼.ਡੀ. ’ਤੇ  93 ਲੱਖ ਦਾ ਕਰਜ਼ਾ

ਮੋਹਾਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ’ਚ  ਸਰਕਾਰੀ ਬੈਂਕ ਦੇ ਮੈਨੇਜਰ ’ਤੇ 80 ਸਾਲਾ  ਬਜ਼ੁਰਗ ਮਨਜੀਤ ਕੌਰ ਹੀਰਾ  ਨੇ ਇਕ ਕਰੋੜ ਰੁਪਏ ਦੇ ਫ਼ਿਕਸਡ ਡਿਪਾਜ਼ਿਟ ’ਤੇ 93 ਲੱਖ ਰੁਪਏ ਦਾ ਕਰਜ਼ਾ ਲੈਣ ਦੇ ਦੋਸ਼ ਲਾਏ ਹਨ। ਇਸ ਮਾਮਲੇ ਵਿਚ ਬੈਂਕ ਮੈਨੇਜਰ ਵਿਰੁਧ ਐਫ਼.ਆਈ.ਆਰ ਦਰਜ ਕਰ ਲਈ ਗਈ ਹੈ। ਬਜ਼ੁਰਗ ਨੇ ਕਿਹਾ ਹੈ ਕਿ […]

Continue Reading

SBI ਅਤੇ BoI ਸਮੇਤ ਕਈ ਬੈਂਕਾਂ ਨੇ ਲਏ ਵੱਡੇ ਫ਼ੈਸਲੇ! ਕਰਜ਼ਿਆਂ ‘ਤੇ ਵਿਆਜ ਦਰ ਘਟਾਈ

ਨਵੀਂ ਦਿੱਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਰਿਜ਼ਰਵ ਬੈਂਕ ਵੱਲੋਂ ਰੈਪੋ ਰੇਟ ਵਿੱਚ ਕਟੌਤੀ ਤੋਂ ਬਾਅਦ, ਬੈਂਕਾਂ ਨੇ ਵੀ ਕਰਜ਼ਿਆਂ ਦੀਆਂ ਵਿਆਜ ਦਰਾਂ ਘਟਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸਟੇਟ ਬੈਂਕ ਆਫ਼ ਇੰਡੀਆ (SBI) ਅਤੇ ਬੈਂਕ ਆਫ਼ ਇੰਡੀਆ (BoI) ਸਮੇਤ ਕਈ ਬੈਂਕਾਂ ਨੇ ਕਰਜ਼ੇ ਦੀਆਂ ਦਰਾਂ ਘਟਾ ਦਿੱਤੀਆਂ ਹਨ। ਇਸ ਕਾਰਨ ਘਰ ਦੇ ਕਰਜ਼ੇ, ਕਾਰ […]

Continue Reading

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਰਾਖੀ ਕਰੇਗੀ ਪੁਲਿਸ-ਪੰਜਾਬ ਸਰਕਾਰ ਦਾ ਅਨੋਖਾ ਫੈਸਲਾ

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਰਾਹਤ ਦੇਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਨੋਟੀਫਾਈ ਕੀਤੀ ਹੈ, ਜਿਸ ਨਾਲ ਅਜਿਹੇ ਜੋੜੇ (ਕਪਲਜ਼) ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਬਜਾਏ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿਚ ਸੁਰੱਖਿਆ ਦੀ ਮੰਗ ਕਰ ਸਕਦੇ ਹਨ। ਇਹ […]

Continue Reading

BIG NEWS ;ਪੰਜਾਬ ਸਰਕਾਰ ਵੱਲੋਂ 6 ਅਧਿਆਪਕ ਸਸਪੈਂਡ,

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪਜਾਬ ਬਿਊਰੋ : ਪੰਜਾਬ ਸਰਕਾਰ ਦੇ ਵੱਲੋਂ 6 ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦਰਅਸਲ, ਇਹ ਸਾਰੇ ਅਧਿਆਪਕ ਲੁਧਿਆਣਾ ਦੇ ਨਾਲ ਸਬੰਧਤ ਹਨ ਅਤੇ ਇਨ੍ਹਾਂ ਤੇ ਦੋਸ਼ ਹੈ ਕਿ ਇਹ ਚੋਣ ਡਿਊਟੀ ਤੇ ਹਾਜ਼ਰ ਨਹੀਂ ਹੋਏ।ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਐਡਿਸ਼ਨਨ ਡੀਸੀ ਸ਼ਹਿਰੀ ਵਿਕਾਸ ਨੇ ਪੱਤਰ ਜਾਰੀ ਕਰਦਿਆਂ […]

Continue Reading

ਸਾਹਿਤ ਦੀਆਂ ਮੱਛੀਆਂ !

ਸੰਸਾਰ ਤੇ ਸਮੁੰਦਰ ਇੱਕ ਪਿੰਡ ਹੈ। ਸਮੁੰਦਰ ਦਾ ਆਪਣਾ ਇੱਕ ਸਮਾਜ ਹੈ। ਸਮਾਜ ਦੇ ਅੰਦਰ ਕਈ ਸਮਾਜ ਹਨ। ਹਰ ਸਮਾਜ ਦਾ ਆਪੋ ਆਪਣਾ ਇਤਿਹਾਸ, ਮਿਥਿਹਾਸ ਹੈ। ਇਸ ਸਮੁੰਦਰ ਵਿੱਚ ਇੱਕ ਪਿੰਡ ਪੰਜਾਬ ਹੈ। ਪੰਜਾਂ ਦਰਿਆਦਾਂ ਦੀ ਧਰਤੀ। ਮਨੁੱਖੀ ਸੱਭਿਅਤਾ ਦਾ ਪੰਘੂੜਾ, ਸੋਨੇ ਦੀ ਚਿੜੀ ਦਾ ਦਿਲ। ਸ਼ਹੀਦ ਕੌਮ ਦੀ ਧਰਤੀ। ਇਹ ਕਦੇ ਵਗਦਾ ਦਰਿਆ ਸੀ। […]

Continue Reading

ਪੰਜਾਬ ਸਰਕਾਰ ਨੇ SP ਪੱਧਰ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 5 SP ਪੱਧਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 672

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 672 ਮਿਤੀ 17-04-2025 Sachkhand Sri Harmandir Sahib Amritsar Vikhe Hoyea Amrit Wele Da Mukhwak 17-04-2025 Ang: 672 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ […]

Continue Reading

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ […]

Continue Reading

ਸਰਕਾਰ ਵੱਲੋਂ ਮਜ਼ਦੂਰੀ ਦਰਾਂ ਵਿੱਚ ਵਾਧੇ ਦਾ ਐਲਾਨ

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

Continue Reading