ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ […]

Continue Reading

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 […]

Continue Reading

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਲਜ਼ਾਰ ਸਿੰਘ ਬੌਬੀ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਅਪ੍ਰੈਲ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਯੁੱਧ ਨਸ਼ਿਆਂ ਵਿਰੁੱਧ’ 46ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ, 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 46ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 29790 ਰੁਪਏ ਡਰੱਗ ਮਨੀ ਬਰਾਮਦ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

ਚੰਡੀਗੜ੍ਹ/ਜਲੰਧਰ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੋਸ਼ਣ ਸੁਰੱਖਿਆ ’ਤੇ ਜ਼ੋਰ ਦਿੱਤਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈਜ਼, ਸਿਹਤ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਮੀਟਿੰਗ ਦੌਰਾਨ […]

Continue Reading

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮਾਲ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ, ਅਤੇ ਮਾਲੀਆ […]

Continue Reading

ਅਧਿਆਪਕਾਂ ਵੱਲੋਂ ਸਰਕਾਰ ਦੀ ਫੌਕੀ ਸਿੱਖਿਆ ਕ੍ਰਾਂਤੀ ਦਾ ਭਾਂਡਾ ਫੋੜਿਆਂ ਗਿਆ

ਪਟਿਆਲਾ ,16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : , ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਮੈਰੀਟੋਰੀਅਸ ਸਕੂਲ ਦੇ ਗੇਟ ਸਾਹਮਣੇ ਸਰਕਾਰ ਦੀ ਫੌਕੀ ਸਿੱਖਿਆ ਕ੍ਰਾਂਤੀ ਦਾ ਭਾਂਡਾ ਭੰਨਿਆ ਗਿਆ। ਅਧਿਆਪਕਾਂ ਵੱਲੋਂ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਸਖ਼ਤ ਅਲੋਚਨਾ ਕੀਤੀ ਗਈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਪਟਿਆਲਾ […]

Continue Reading

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੰਜ-ਪੱਖੀ ਕਾਰਜ ਯੋਜਨਾ ਦੀ ਸ਼ੁਰੂਆਤ; ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓ.) ਨਾਲ ਇੱਕ ਉੱਚ-ਪੱਧਰੀ ਸਲਾਹਕਾਰ ਅਤੇ ਸਹਿਯੋਗੀ ਮੀਟਿੰਗ ਦੌਰਾਨ ਪੰਜ-ਪੱਖੀ ਕਾਰਜ ਯੋਜਨਾ ਦਾ ਆਗਾਜ਼ […]

Continue Reading

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜ਼ਮਾਨਤ ”ਤੇ ਰਿਹਾਅ

ਪਟਿਆਲਾ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; –ਨਾਭਾ ਜੇਲ੍ਹ ਬੰਦ ਸਾਧੂ ਸਿੰਘ ਧਰਮਸੌਤ ‘ਤੇ ਈ.ਡੀ. ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਦੋਸ਼ਾਂ ਤਹਿਤ ਮਾਮਲੇ ‘ਚ ਸੁਪਰੀਮ ਕੋਰਟ ਨੇ ਬੀਤੀ ਕੱਲ੍ਹ ਵੱਡੀ ਰਾਹਤ ਦਿੱਤੀ ਸੀ, ਜਿਸ ਦੇ ਤਹਿਤ ਅੱਜ ਪਿਛਲੇ 14 ਮਹੀਨਿਆਂ ਤੋਂ ਵੱਧ ਸਮੇਂ ਤੋਂ ਨਾਭਾ ਜੇਲ੍ਹ ਵਿਚ ਬੰਦ ਅੱਜ ਰਿਹਾਅ ਹੋ ਗਏ […]

Continue Reading