ਜ਼ਿਲ੍ਹਾ ਮੋਗਾ ਤੋਂ ਕੈਨੇਡਾ ‘ਚ ਦੋ ਪੰਜਾਬੀ ਬਣੇ ਸਾਂਸਦ ਮੈਂਬਰ

ਮੋਗਾ 29 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਲਈ ਅੱਜ ਦਾ ਦਿਨ ਇਤਿਹਾਸਕ ਸਾਬਤ ਹੋਇਆ ਜਦੋਂ ਕੈਨੇਡਾ ਵਿਚ ਹੋਈਆਂ ਸੰਸਦੀ ਚੋਣਾਂ ‘ਚ ਇਥੋਂ ਸਬੰਧਤ ਦੋ ਨੌਜਵਾਨਾਂ ਅਮਨਪ੍ਰੀਤ ਸਿੰਘ ਗਿੱਲ ਨੂੰ ਕਹਿਲਗਿਰੀ ਸਕਾਈਵਿਊ ਅਤੇ ਸੁਖਮਨ ਗਿੱਲ ਨੂੰ ਐਬਸਫੋਰਡ ਸਾਊਥ ਲੈਗਲੀ ਤੋਂ ਕਨੇਡਾ ਵਿੱਚ  ਜਿੱਤ ਦਰਜ ਕਰਕੇ ਮੈਂਬਰ ਪਾਰਲੀਮੈਂਟ ਬਣਨ ਦਾ ਮਾਣ ਹਾਸਲ ਕੀਤਾ। ਦੱਸਣਯੋਗ ਹੈ ਕਿ […]

Continue Reading

ਪੰਜਾਬ ਵਿੱਚ ਨਸ਼ਾ ਛੁਡਾਊ ਮੁਹਿੰਮ ਵਿੱਚ ਐਸਐਚਓ ਦੀ ਜ਼ਿੰਮੇਵਾਰੀ ਤੈਅ

ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : 31 ਮਈ ਤੱਕ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਐਕਸ਼ਨ ਮੋਡ ਵਿੱਚ ਹੈ। ਸਮਾਂ ਸੀਮਾ ਨਿਰਧਾਰਤ ਕਰਨ ਤੋਂ ਬਾਅਦ, ਅੱਜ (29 ਅਪ੍ਰੈਲ) ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਦੀ ਮੀਟਿੰਗ ਬੁਲਾਈ। ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਅਸੀਂ ਸੀਨੀਅਰ ਅਧਿਕਾਰੀਆਂ ਤੋਂ […]

Continue Reading

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਦੀ 37 ਸਾਲਾਂ ਦੀ ਸ਼ਾਨਦਾਰ ਪੁਲਿਸ ਸੇਵਾ ਬਦਲੇ ਡੀ.ਜੀ.ਪੀ. ਗੌਰਵ ਯਾਦਵ ਨੇ ਰਾਜ ਪੱਧਰੀ ਮੀਟਿੰਗ ਵਿੱਚ ਕੇਕ ਕੱਟਕੇ ਕੀਤੀ ਸ਼ਲਾਘਾ

ਮਨਦੀਪ ਸਿੰਘ ਸਿੱਧੂ ਨੇ ਪੇਸ਼ੇਵਰ ਤਰੀਕੇ ਨਾਲ ਪੇਚੀਦਾ ਮਾਮਲਿਆਂ ਨੂੰ ਵੀ ਸਹਿਜਤਾ ਨਾਲ ਕੀਤਾ ਹੱਲ-ਗੌਰਵ ਯਾਦਵ ਡੀ.ਆਈ.ਜੀ. ਸਿੱਧੂ ਨੇ ਡੀ.ਜੀ.ਪੀ. ਦੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸੇਵਾ ਦੌਰਾਨ ਕੀਤੇ ਸਹਿਯੋਗ ਤੇ ਸੇਵਾ ਮੁਕਤੀ ਮੌਕੇ ਦਿੱਤੇ ਮਾਣ ਲਈ ਧੰਨਵਾਦ ਕੀਤਾ ਪਟਿਆਲਾ, 29 ਅਪ੍ਰੈਲ ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਪਟਿਆਲਾ […]

Continue Reading

ਮਜਦੂਰ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੇਬਰ ਡੇਅ (ਮਜਦੂਰ ਦਿਵਸ) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ।ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਇਸ ਦਿਨ ਬੰਦ ਰਹਿਣਗੇ। ਮਈ ਦੇ ਮਹੀਨੇ ਵਿਚ ਸਿਰਫ ਦੋ ਹੀ ਗਜ਼ਟਿਡ ਛੁੱਟੀਆਂ ਹਨ। 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 […]

Continue Reading

ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਪੀ. ਚੀਮਾ

ਨਗਰ ਨਿਗਮ ਨੇ ਅਣ-ਅਧਿਕਾਰਤ ਦੁਕਾਨਾਂ ‘ਤੇ ਪੁਲਿਸ ਦੀ ਇਮਦਾਦ ਨਾਲ ਚਲਾਇਆ ਪੀਲਾ ਪੰਜਾਬ ਪਟਿਆਲਾ, 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ ਦੁਕਾਨਾਂ ਨੂੰ ਪਟਿਆਲਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਮਦਾਦ ਨਾਲ ਜੇ.ਸੀ.ਬੀ. ਚਲਾਉਂਦਿਆਂ ਢਹਿ ਢੇਰੀ ਕਰਵਾਇਆ। ਇਸ ਮੌਕੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ […]

Continue Reading

ਅੰਮ੍ਰਿਤਸਰ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਅਮ੍ਰਿਤਸਰ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੀ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਅੰਮ੍ਰਿਤਸਰ ਵਿੱਚ ਇੱਕ ਕਾਰਵਾਈ ਦੌਰਾਨ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਅਧਿਕਾਰੀਆਂ ਅਨੁਸਾਰ, ਗਿਰੋਹ ਨਾਲ ਜੁੜੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। […]

Continue Reading

‘ਆਪ’ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਹੀ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ (AAP vidhansabha coordinators) ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਨੇ ਸਾਰੇ ਅਹੁਦੇਦਾਰਾਂ […]

Continue Reading

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ

ਰਾਤਰੀ ਸਫ਼ਾਈ ਕਰਨ ਵਾਲੀ ਜ਼ਿਲ੍ਹੇ ਦੀ ਪਹਿਲੀ ਨਗਰ ਕੌਂਸਲ ਬਣੀ ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ, ਨਵਾਂ ਗਾਉਂ ਵੱਲੋਂ ਰਾਤਰੀ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਵੱਲੋਂ ਵੱਖ-ਵੱਖ ਵਾਰਡਾਂ ਦੀ ਸਾਫ […]

Continue Reading

ਐਨਰਜੀ ਡਰਿੰਕਸ ਦੀ ਵਿਕਰੀ ਤੇ ਸਕੂਲਾਂ ਦੇ ਆਲੇ ਦੁਆਲੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ :  Ban on energy drinks: ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ  ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿੱਚ […]

Continue Reading

ਲਾਰੈਂਸ ਇੰਟਰਵਿਊ ਮਾਮਲੇ ਵਿੱਚ ਅਦਾਲਤ ਨੇ ਪੁਲਿਸ ਵੱਲੋਂ ਪੌਲੀਗ੍ਰਾਫ ਟੈਸਟ ਨਾ ਕਰਵਾਉਣ ਲਈ ਦਾਇਰ ਪਟੀਸ਼ਨ ਕੀਤੀ ਖਾਰਜ

ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਦੇ ਪੁਲਿਸ ਹਿਰਾਸਤ ਵਿੱਚ ਇੰਟਰਵਿਊ ਦੇ ਮਾਮਲੇ ਵਿੱਚ ਪੌਲੀਗ੍ਰਾਫ ਟੈਸਟ ਤੋਂ ਬਚਣ ਲਈ ਪੰਜ ਪੁਲਿਸ ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਸਪੱਸ਼ਟ ਹੈ ਕਿ ਹੁਣ ਉਸਨੂੰ ਇਸ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ਹਾਲਾਂਕਿ, ਹੁਣ ਉਸ ਕੋਲ ਹਾਈ ਕੋਰਟ ਜਾਣ […]

Continue Reading