ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਤਪਦਿਕ (ਟੀ.ਬੀ.) ਦੇ ਖਾਤਮੇ ਦੇ ਟੀਚੇ ਵੱਲ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਤੋਂ ਹੈਂਡਹੈਲਡ ਐਕਸ-ਰੇ ਮਸ਼ੀਨ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਅਤਿ ਆਧੁਨਿਕ ਵੈਨ ਨੂੰ ਹਰੀ […]

Continue Reading

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ ਵਿੱਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਧਮੌਲੀ ਵਿੱਚ ਨਵੇਂ ਉਸਾਰੇ ਕਲਾਸਰੂਮ ਦੇ ਨਾਲ-ਨਾਲ ਦੇਵੀਨਗਰ ਅਤੇ ਦਮਨਹੇੜੀ ਵਿਖੇ ਚਾਰਦੀਵਾਰੀ ਦੀ ਮੁਰੰਮਤ ਦੇ ਸੰਪੂਰਨ ਹੋਏ ਕਾਰਜ ਲੋਕ ਅਰਪਿਤ ਕੀਤੇ ਰਾਜਪੁਰਾ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ […]

Continue Reading

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਮਤਾ ਪਾਸ ਕਰਕੇ ਕੇਂਦਰ ਵੱਲੋਂ ਸਿੱਖ ਬੰਦੀਆਂ ਪ੍ਰਤੀ ਟਾਲ-ਮਟੋਲ ਵਾਲੀ ਨੀਤੀ ਦੀ ਕੀਤੀ ਕਰੜੀ ਆਲੋਚਨਾਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ, ਸੇਵਾਮੁਕਤੀ ਸਬੰਧੀ ਨਿਯਮਾਵਲੀ ਲਈ ਸਿੱਖ ਜਗਤ ਵੱਧ ਤੋਂ ਵੱਧ ਸੁਝਾਅ ਭੇਜੇ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਅਪ੍ਰੈਲ-,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ […]

Continue Reading

ਆਸਟ੍ਰੇਲੀਆ ਵਿਚ ਵਿਸਾਖੀ ਮਨਾਈ

ਮੈਲਬੌਰਨ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਖੇ ਟਰੁਗਨੀਨਾ ਨਾਰਥ ਸੀਨੀਅਰਜ ਕਲੱਬ ਵਲੋਂ ਟਰੁਗਨੀਨਾ ਕਮਿਊਨਿਟੀ ਸੈਂਟਰ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ- ਧਾਮ ਨਾਲ ਮਨਾਇਆ ਗਿਆ।ਕਲੱਬ ਦੇ ਸੀਨੀਅਰ ਮੈੰਬਰ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ।ਕਲੱਬ ਦੇ ਪ੍ਰਧਾਨ ਆਰ. ਐੱਸ. ਜੰਮੂ ਨੇ ਵਿਸਾਖੀ ਦੇ […]

Continue Reading

 ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 

ਮੰਡੀ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਹਿਮਾਚਲ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਡੀਸੀ ਦਫ਼ਤਰ ਦੀ ਇਮਾਰਤ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਇਮਾਰਤ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਬੰਬ […]

Continue Reading

ਪ੍ਰਿੰਸੀਪਲਾਂ ਲਈ ਤਰੱਕੀਆਂ ਦਾ ਕੋਟਾ 75 ਪ੍ਰਤੀਸ਼ਤ ਕਰਨ ਦਾ ਸਵਾਗਤ – ਫੈਡਰੇਸ਼ਨ

ਸਰਕਾਰ ਵੱਲੋਂ ਦੇਰੀ ਨਾਲ ਲਿਆ ਗਿਆ ਦਰੁੱਸਤ ਫੈਸਲਾ ਐਸ.ਏ.ਐਸ.ਨਗਰ 16 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਨਰਲ ਕੈਟਾਗੀਰਜ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਦੇ ਪ੍ਰਧਾਨ ਸੁਖਬੀਰ ਸਿੰਘ ਤੇ ਹੋਰ ਆਗੂਆਂ ਜਰਨੈਲ ਸਿੰਘ ਬਰਾੜ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿਧੂ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ, ਸੁਦੇਸ਼ ਕਮਲ ਸ਼ਰਮਾ, ਪ੍ਰਦੀਪ ਸਿੰਘ, ਅਮਨਪ੍ਰੀਤ ਸਿੰਘ, ਦਿਲਬਾਗ ਸਿੰਘ,ਹਰਪਿੰਦਰ ਸਿੰਘ ਸਿੰਧੂ, ਗੁਰਜੀਤ ਸਿੰਘ ਜਸਵੀਰ […]

Continue Reading

ਚੀਫ਼ ਗਵਰਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ ਤੇ ਸਾਰੇ ਹੀ ਸਰਕਾਰੀ ਵਿਭਾਗ ਉਹਨਾਂ ਨੂੰ ਰਿਪੋਰਟ ਕਰਦੇ ਸਨ।ਉਹਨਾਂ ਦੀ ਨਿਯੁਕਤੀ ਵਾਸਤੇ ਤਕਰੀਬਨ ਦੋ ਸਾਲ ਪਹਿਲਾਂ ਚੀਫ ਗਵਰਨੈਂਸ ਅਫਸਰ ਦੀ ਆਸਾਮੀ […]

Continue Reading

ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਰਾਹਤ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚੋਂ ਵੱਡੀ ਰਾਹਤ ਮਿਲੀ ਹੈ। ਪ੍ਰਤਾਪ ਬਾਜਵਾ ਵੱਲੋਂ ਉਨ੍ਹਾਂ ਉਤੇ ਦਰਜ ਕੀਤੀ ਗਈ ਐਫਆਈਆਰ ਰੱਦ ਕਰਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਵਿੱਚ ਇਸ ਮਾਮਲੇ ਉਤੇ ਅੱਜ […]

Continue Reading

ਅੱਤਵਾਦੀ ਪੰਨੂ ਨੇ ਵਿਧਾਇਕ ਕੁਲਵੰਤ ਨੂੰ ਧਮਕੀ ਦਿੱਤੀ: ਕਿਹਾ ਬਾਜਵਾ ਸਹੀ ਹੈ

ਵਿਧਾਇਕ ਨੇ ਅੰਬੇਦਕਰ ਨੂੰ ਸੁਰੱਖਿਅਤ ਕੀਤਾ, ਪਰ ਉਨ੍ਹਾਂ ਦੀ ਰੱਖਿਆ ਕੌਣ ਕਰੇਗਾ ਮੋਹਾਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਵਿੱਚ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਨੂੰ ਐਸਐਫਜੇ (ਸਿੱਖਾਂ ਲਈ) ਮੁੱਖ ਅੱਤਵਾਦੀ ਗੁਰਪਤ ਸਿੰਘ ਪੰਨੂ ਨੇ ਕਥਿਤ ਤੌਰ ਤੇ ਵੀਡੀਓ ਰਾਹੀਂ ਸਿੱਧੇ ਤੌਰ ਤੇ ਧਮਕੀ ਦਿੱਤੀ ਹੈ. ਅੱਤਵਾਦੀ ਨੇ ਕਿਹਾ […]

Continue Reading

ਆਦਰਸ਼ ਸਕੂਲ ਚਾਉਕੇ ਦੇ ਨੌਕਰੀ ‘ਚੋਂ ਕੱਢੇ ਅਧਿਆਪਕ ਬਹਾਲ ਕੀਤੇ ਜਾਣ: ਡੀਟੀਐੱਫ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸੰਗਰੂਰ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਦਰਸ਼ ਸੀ. ਸੈ. ਸਕੂਲ ਚਾਉਕੇ ਦੀ ਭ੍ਰਿਸ਼ਟ ਪ੍ਰਾਈਵੇਟ ਮੈਨੇਜ਼ਮੈਂਟ ਨੂੰ ਹਟਾਉਣ ਅਤੇ ਇਸ ਸਕੂਲ ਦਾ ਪ੍ਰਬੰਧ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਨੂੰ ਸੌਂਪਣ ਆਦਿ ਦੀਆਂ ਮੰਗਾਂ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਸੰਗਰੂਰ ਦਾ ਵਫ਼ਦ ਜੱਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ […]

Continue Reading