ਰੀਅਲ ਅਸਟੇਟ ਕਾਰੋਬਾਰੀ ਅਤੇ ਮੀਡੀਆ ਕਰਮੀ ਜਸ ਬਰਾੜ ਦਾ ਦੇਹਾਂਤ

ਕੈਲਗਿਰੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਵੱਸਦੇ ਮੀਡੀਆ ਅਤੇ ਰੀਅਲ ਅਸਟੇਟ ਵਿੱਚ ਚੰਗਾ ਨਾਮ ਕਮਾਉਣ ਵਾਲੇ ਜੱਸ ਬਰਾੜ ਦੇ ਅੱਜ ਕੁੱਝ ਟਾਇਮ ਪਹਿਲਾਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਦੀ ਮੰਦਭਾਗੀ ਖ਼ਬਰ ਹੈ।ਦੱਸਿਆ ਜਾ ਰਿਹਾ ਹੈ ਕਿ ਤਕਰੀਬਨ 2.30 ਕੁ ਵਜੇ ਕੈਲਗਿਰੀ ਵਿੱਚ ਹਾਰਟ ਅਟੈਕ ਆਉਣ ਕਾਰਨ ਉਹਨਾਂ ਦੀ ਮੌਤ ਹੋ […]

Continue Reading

ਸਕੂਲਾਂ ਨੇ ਜੇਕਰ ਫ਼ੀਸ ‘ਚ ਕੀਤਾ ਵਾਧਾ ਤਾਂ… ਨੋਟਿਸ ਲਈ ਤਿਆਰ ਰਹੋ !ਸਖ਼ਤ ਚੇਤਾਵਨੀ

ਨਵੀਂ ਦਿੱਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ:  ਦਿੱਲੀ ਵਿੱਚ ਨਿੱਜੀ ਸਕੂਲਾਂ ਵੱਲੋਂ ਫੀਸ ਵਾਧੇ ਦੇ ਮੁੱਦੇ ‘ਤੇ ਪਿਛਲੇ ਕੁਝ ਦਿਨਾਂ ਤੋਂ ਰਾਜਨੀਤੀ ਗਰਮਾਈ ਹੋਈ ਹੈ। ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਦਿੱਲੀ ਸਰਕਾਰ ‘ਤੇ ਲਗਾਤਾਰ ਹਮਲਾ ਕਰ ਰਹੀ ਹੈ। ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਨਿੱਜੀ ਸਕੂਲ ਮਨਮਾਨੇ ਢੰਗ […]

Continue Reading

ਸਹਾਰਾ ਗਰੁੱਪ ਦੀ ਲੋਨਾਵਾਲਾ ਸਥਿਤ ਕਰੋੜਾਂ ਦੀ ਪ੍ਰੋਪਰਟੀ ਈਡੀ ਵੱਲੋਂ ਜਬਤ

2.98 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਮੁੰਬਈ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ: ਸਹਾਰਾ ਗਰੁੱਪ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ, ਕਿਉਂਕਿ ਕੋਲਕਾਤਾ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਹਾਂਰਾਸ਼ਟਰ ਦੇ ਲੋਨਾਵਾਲਾ ਦੇ ਐਂਬੀ ਵੈਲੀ ਸਿਟੀ ਵਿੱਚ 1,460 ਕਰੋੜ ਰੁਪਏ ਦੀ 707 ਏਕੜ ਜ਼ਮੀਨ ਜ਼ਬਤ ਕਰ ਲਈ ਹੈ।ਇਕ ਅਧਿਕਾਰੀ ਨੇ ਦੱਸਿਆ […]

Continue Reading

SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : SGPC  ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ […]

Continue Reading

ਅਫ਼ਗਾਨਿਸਤਾਨ ਭੂਚਾਲ ਦੇ ਲੱਗੇ ਝਟਕੇ

ਅਫ਼ਗਾਨਿਸਤਾਨ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਫ਼ਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਭੂਚਾਲ ਆਇਆ, ਜਿਸ ਦੇ ਝਟਕੇ ਤਿੱਬਤ, ਬੰਗਲਾਦੇਸ਼ ਅਤੇ ਭਾਰਤ ਦੇ ਜੰਮੂ ਅਤੇ ਕਸ਼ਮੀਰ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੀ ਰਿਪੋਰਟ ਅਨੁਸਾਰ, ਅਫ਼ਗਾਨਿਸਤਾਨ ਵਿੱਚ 5.9 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਭੂਚਾਲ ਅੱਜ ਸਵੇਰੇ 04:43 ਵਜੇ ਆਇਆ। ਐਨਸੀਐਸ ਨੇ […]

Continue Reading

ਜਲੰਧਰ ਵਿਚ ਸੰਸਦ ਚੰਨੀ ਗੁੰਮਸ਼ੁਦਾ ਦੇ ਪੋਸਟਰ ਲੱਗੇ

ਬੀਜੇਪੀ ਕਾਰਜਕਰਤਾ ਨੇ ਮੁੱਹਲੇ-ਬਾਜ਼ਾਰਾਂ ਵਿਚ ਲਗਾਏ; ਨੇਤਾ ਬੋਲੇ-ਪੂਰਬ ਸੀਐਮ ਨੇ ਵਾਅਦੇ ਨਹੀਂ ਪੂਰੇ ਕੀਤੇ ਜਲੰਧਰ,18 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਦੇ ਗੁੰਮ ਹੋਣ ਦੇ ਪੋਸਟਰ ਲਗਾਏ ਗਏ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਗੁੰਮ ਹੋਣ […]

Continue Reading

ਦਰਿਆ ਸਦਾ ਵਗਦੇ ਨੇ !

ਦਰਿਆ ਸਦਾ ਵਗਦੇ ਨੇ ! ਪਹਾੜਾਂ ਉਤੇ ਜਦੋਂ ਬਰਫ਼ ਪੈਂਦੀ ਹੈ, ਸੂਰਜ ਚਮਕਦਾ ਹੈ। ਬਰਫ ਬੂੰਦ ਬੂੰਦ ਪਿਘਲਦੀ ਇਕ ਬੂੰਦ ਹੁੰਦੀ ਹੈ। ਇਹ ਬੂੰਦ ਬੂੰਦ ਹੌਲੀ ਹੌਲੀ ਧਰਤੀ ਦੀ ਹਿੱਕ ਵੱਲ ਨੂੰ ਵਧਦੀ ਹੈ । ਉਹ ਕਦੇ ਕੂਲ ਬਣਦੀ, ਕੱਸੀ ਬਣਦੀ ਹੈ, ਕਦੇ ਨਦੀ ਤੇ ਕਦੀ ਦਰਿਆ। ਦਰਿਆਵਾਂ ਦਾ ਕੋਈ ਵਹਿਣ ਨਹੀਂ ਹੁੰਦਾ। ਕੋਈ ਕਿਨਾਰਾ […]

Continue Reading

ਪੰਜਾਬ ’ਚ ਆਮ ਆਦਮੀ ਪਾਰਟੀ ਨੇ ਪੰਜ ਕੋਆਰਡੀਨੇਟਰ ਕੀਤੇ ਨਿਯੁਕਤ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ “ਨਸ਼ਾ ਮੁਕਤੀ ਮੋਰਚੇ” ਲਈ ਇੱਕ ਮੁੱਖ ਬੁਲਾਰੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-04-2025,ਅੰਗ 636 Sachkhand Sri Harmandir Sahib Amritsar Vikhe Hoea Amrit Wele Da Mukhwak Ang 636 Date: 16-04-2025 ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ […]

Continue Reading

ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ

ਛਾਜਲੀ ਵਿਖੇ ‘ਸਕੂਲ ਆਫ ਐਮੀਨੈਂਸ’ ਲੋਕਾਂ ਨੂੰ ਕੀਤਾ ਸਮਰਪਿਤ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣਗੇ ‘ਸਕੂਲ ਆਫ ਐਮੀਨੈਂਸ’  ਛਾਜਲੀ (ਸੰਗਰੂਰ), 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਾ ਇਰਾਦਾ ਅਤੇ ਇੱਛਾ ਸ਼ਕਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਪੰਜਾਬੀਆਂ ਦੀ ਤਰੱਕੀ ਨੂੰ ਯਕੀਨੀ ਬਣਾਉਣਾ ਹੈ ਅਤੇ ਉਹ […]

Continue Reading