ਸਿਆਸੀ ਪਾਰਟੀਆਂ ਦੇ ਡਿੱਗਿਆ ਮਿਆਰ, ਆਗੂ ਆਪਣੀ ਬੋਲਣ ਦੀ ਸੀਮਾ ਭੁੱਲ ਗਏ ਹਨ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵਰਤੇ ਜਾਂਦੇ ਸ਼ਬਦਾਂ ਸੰਬੰਧੀ ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਅਤੇ […]

Continue Reading

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ 30 ਅਪ੍ਰੈਲ […]

Continue Reading

ਅੱਜ Punjab Kings ਤੇ Kolkata Knight Riders ਵਿਚਾਲੇ ਮੁਕਾਬਲਾ ਮੋਹਾਲੀ ‘ਚ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅੱਜ ਯਾਨੀ ਮੰਗਲਵਾਰ ਸ਼ਾਮ 7.30 ਵਜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਾਲੇ ਫਸਵਾਂ ਮੁਕਾਬਲਾ ਹੋਵੇਗਾ। ਇਸ ਮੈਚ ਤੋਂ ਪਹਿਲਾਂ ਸੋਮਵਾਰ ਨੂੰ ਸਟੇਡੀਅਮ ‘ਚ ਦੋਵਾਂ ਟੀਮਾਂ ਨੇ ਪਸੀਨਾ ਵਹਾਇਆ ਅਤੇ ਜਿੱਤ ਦੇ ਦਾਅਵੇ ਵੀ ਕੀਤੇ।ਜਿੱਥੇ ਪੰਜਾਬ ਕਿੰਗਜ਼ ਦੀ ਟੀਮ […]

Continue Reading

ਸਰਬੱਤ ਦਾ ਭਲਾ ਟਰਸਟ ਦੇ ਵੱਲੋਂ 450 ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈਕਅਪ

ਡਾਕਟਰ ਉਬਰਾਏ ਹੋਰਾਂ ਦੀ ਪ੍ਰੇਰਨਾ ਸਦਕਾ ਸਮਾਜ ਸੇਵਾ ਦੇ ਵਿੱਚ ਕੰਮ ਲਗਾਤਾਰ ਰਹਿਣਗੇ ਅਗਾਹ ਵੀ ਜਾਰੀ : ਕਮਲਜੀਤ ਸਿੰਘ ਰੂਬੀ ਮੋਹਾਲੀ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਰਬੱਤ ਦਾ ਭਲਾ ਚੈਰੀਟੇਬਲ ਟਰਸਟ (;ਰਜਿ: ) ਦੇ ਮੈਨੇਜਿੰਗ ਟਰਸਟੀ ਡਾਕਟਰ ਡਾਕਟਰ ਐਸ.ਪੀ. ਸਿੰਘ ਉਬਰਾਏ ਦੀ ਨਿਰਦੇਸ਼ਨਾ ਹੇਠ ਚੱਲ ਰਹੀ ਸਮਾਜ ਸੇਵਾ ਦੀ ਲੜੀ ਦੇ ਤਹਿਤ ਗੁਰਦੁਆਰਾ ਅੰਬ […]

Continue Reading

ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਗਰੰਟੀ ਐਕਟ ਬਣਾਇਆ ਜਾਵੇ÷ ਰੁਜ਼ਗਾਰ ਅਧਿਕਾਰ ਅੰਦੋਲਨ ਪੰਜਾਬ

ਮਾਨਸਾ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ 134 ਵੇਂ ਜਨਮ ਦਿਨ ਮੌਕੇ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਦੇ ਵਿੱਚ ਹਰ ਇੱਕ ਦੇ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਗਰੰਟੀ ਐਕਟ ਬਣਾਏ ਜਾਣ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਟਰੱਸਟ ਦੇ ਚੇਅਰਮੈਨ ਕਾਮਰੇਡ ਨਛੱਤਰ ਸਿੰਘ […]

Continue Reading

ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਦੀ ਰੇਡ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ 94 ਸਥਿਤ ਨਿਵਾਸ ’ਤੇ ਅੱਜ ਈਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਮਣੀ ਲਾਂਡਰਿੰਗ ਦੀ ਜਾਂਚ ਦੇ ਤਹਿਤ ਕੀਤੀ ਗਈ, ਜਿਸਦਾ ਸੰਬੰਧ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (PACL) ਨਾਲ ਜੋੜਿਆ ਜਾ ਰਿਹਾ ਹੈ।ਸੂਤਰਾਂ ਮੁਤਾਬਕ, PACL ਦੇ ਡਾਇਰੈਕਟਰਾਂ ਉਤੇ ਇਲਜ਼ਾਮ […]

Continue Reading

ਪ੍ਰਤਾਪ ਸਿੰਘ ਬਾਜਵਾ ਵੱਲੋਂ ਐੱਫਆਈਆਰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ।ਬਾਜਵਾ […]

Continue Reading

ਮੰਡੀ ਗੋਬਿੰਦਗੜ੍ਹ ‘ਚ ਮੁਕਾਬਲੇ ਦੌਰਾਨ ਬਦਮਾਸ਼ ਨੂੰ ਲੱਗੀ ਗੋਲੀ, ਪੁਲਿਸ ਮੁਲਾਜ਼ਮ ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਫੋਕਲ ਪੁਆਇੰਟ ’ਚ ਅੱਜ ਸਵੇਰੇ ਪੁਲਿਸ ਅਤੇ ਇਕ ਬਦਮਾਸ਼ ਵਿਚਾਲੇ ਫਿਲਮੀ ਮੁਕਾਬਲਾ ਹੋ ਗਿਆ। ਤਰਨ ਤਾਰਨ ਤੋਂ ਫੜ ਕੇ ਲਿਆਇਆ ਗਿਆ ਇਹ ਬਦਮਾਸ਼, ਜਿਸਨੂੰ ਰਿਮਾਂਡ ’ਤੇ ਲਿਆਇਆ ਗਿਆ ਸੀ, ਹਥਿਆਰ ਦੀ ਰਿਕਵਰੀ ਲਈ ਬੰਦ ਪਈ ਇਕ ਫੈਕਟਰੀ ’ਚ ਲਿਜਾਇਆ ਗਿਆ।ਮੌਕਾ ਵੇਖਦੇ ਹੀ ਬਦਮਾਸ਼ ਨੇ ਪੁਲਿਸ ’ਤੇ ਗੋਲੀਆਂ […]

Continue Reading

ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।

Continue Reading

ਪ੍ਰਤਾਪ ਬਾਜਵਾ ਅੱਜ ਥਾਣੇ ‘ਚ ਬਿਆਨ ਦਰਜ ਕਰਵਾਉਣਗੇ, ਕਾਂਗਰਸ ਨੇ ‘ਆਪ’ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ। […]

Continue Reading