ਦੁਕਾਨਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੀ ਰੈਡੀਮੇਡ ਕੱਪੜਾ ਮਾਰਕੀਟ ਗਾਂਧੀ ਨਗਰ ਨੇੜੇ ਮੁਹੱਲਾ ਫਤਿਹਗੜ੍ਹ ਲਵ ਕੁਸ਼ ਨਗਰ ਵਿੱਚ ਦੋ ਦੁਕਾਨਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਮੀ ਲੱਗੀ ਅਤੇ ਕਰੀਬ 3 ਗੱਡੀਆਂ ਦੀ ਮਦਦ ਨਾਲ 2 ਘੰਟੇ ‘ਚ ਇਸ ‘ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਰਜਿੰਦਰ […]

Continue Reading

ਲੁਧਿਆਣਾ ਜੇਲ੍ਹ ‘ਚ ਹਵਾਲਾਤੀ ‘ਤੇ ਹਮਲਾ, ਹਸਪਤਾਲ ਦਾਖਲ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਸ਼ਾਮ ਕਿਸੇ ਰੰਜਿਸ਼ ਕਾਰਨ ਕੁਝ ਕੈਦੀਆਂ ਨੇ ਜੇਲ ਦੇ ਇਕ ਕੈਦੀ ‘ਤੇ ਬਰਫ ਦੀ ਸੂਏ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖ਼ਮੀ ਹਵਾਲਾਤੀ ਨੂੰ ਇਲਾਜ ਲਈ ਪੁਲੀਸ ਹਿਰਾਸਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ। ਹਵਾਲਾਤੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ 7-8 ਕੈਦੀਆਂ ਨੇ ਉਸ ‘ਤੇ […]

Continue Reading

50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ

ਤਰਨਤਾਰਨ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੋਮਵਾਰ ਦੇਰ ਸ਼ਾਮ, 50 ਲੱਖ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਤਿੰਨ ਵਿਅਕਤੀਆਂ ਨੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਗੋਲੀਬਾਰੀ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਫਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-04-2025 ,ਅੰਗ 654 Amrit Wele Da Mukhwak Sachkhand Sri Darbar Sahib Amritsar Ang 654 15-04-2025 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ […]

Continue Reading

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਦੀ ਸੋਚ ਅਨੁਸਾਰ ਪਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ: ਸੰਧਵਾਂ

ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਨੀਤੀ ਕੀਤੀ ਲਾਗੂ, ਗਰੀਬ ਵਰਗ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀ ਚੰਡੀਗੜ੍ਹ/ਫਰੀਦਕੋਟ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਖਸ਼ੀਅਤ ਅਤੇ ਉੱਘੇ ਸਮਾਜਿਕ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰ ਬੀ.ਐਡ ਕਾਲਜ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ […]

Continue Reading

ਹਰਜੋਤ ਬੈਂਸ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਦਾ ਨਾਮ ਬਦਲ ਕੇ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਰੱਖਣ ਦਾ ਐਲਾਨ

1.24 ਕਰੋੜ ਨਾਲ ਨਵੀਨੀਕਰਨ ਹੋਏ 18 ਕਮਰੇ, ਫਰਨੀਚਰ ਤੇ ਇੰਟਰੈਕਟਿਵ ਪੈਨਲ ਨੇ ਬਦਲੀ ਸਕੂਲ ਆਫ਼ ਐਮੀਨੈਂਸ ਨੰਗਲ ਦੀ ਨੁਹਾਰ* 4 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਹਰ ਮੌਸਮ ਲਈ ਅਨੁਕੂਲ ਸਵੀਮਿੰਗ ਪੂਲ ਦਾ ਨੀਂਹ ਪੱਥਰ ਵੀ ਰੱਖਿਆ ਚੰਡੀਗੜ੍ਹ/ਨੰਗਲ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ […]

Continue Reading

ਡਾ਼ ਭੀਮ ਰਾਉ ਅਬੇਦਕਰ ਦੀ ਸੋਚ ਤੇ ਪਹਿਰਾ ਦੇਣਾ ਸਮੇਂ ਦੀ ਮੁੱਖ ਲੋੜ

ਪਟਿਆਲਾ 14 ਅਪੈਲ ,ਬੋਲੇ ਪੰਜਾਬ ਬਿਊਰੋ : ਜਨਤਕ ਜਥੇਬੰਦੀਆਂ ਦੇ ਸਾਂਝਾ ਮੋਰਚਾ ਜਿਲ੍ਹਾ ਪਟਿਆਲਾ ਵੱਲੋਂ ਅਜ ਵੱਖ ਵੱਖ ਧਿਰਾਂ ਨਾਲ ਸਬੰਧਤ ਕਿਸਾਨ, ਮਜਦੂਰ, ਮੁਲਾਜਮ, ਨੋਜਵਾਨਾਂ, ਵਿਦਿਆਰਥੀ ਤੇ ਵੱਡੀ ਗਿਣਤੀ ਔਰਤਾਂ ਨੇ ਦਰਸ਼ਨ ਸਿੰਘ ਬੇਲੂ ਮਾਜਰਾ, ਧਰਮਪਾਲ ਲੋਟ, ਸੁਖਦੇਵ ਸਿੰਘ ਨਿਆਲ ਤੇ ਵਿਦਿਆਰਥੀ ਆਗੂ ਰਵਿੰਦਰ ਸਿੰਘ ਰਵੀ ਦੀ ਅਗਵਾਈ ਹੇਠ ਭਾਖੜਾ ਮੇਨ ਲਾਇਨ ਕੰਪਲੈਕਸ ਪਟਿਆਲਾ ਵਿਖੇ […]

Continue Reading

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

Continue Reading

ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ; ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸ਼ਿਪ ਪ੍ਰਣਾਲੀ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਬੁਢਲਾਡਾ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ

ਚੰਡੀਗੜ੍ਹ /ਦੀਨਾਨਗਰ/ਗੁਰਦਾਸਪੁਰ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;  ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ […]

Continue Reading