ਸ੍ਰੀ ਚਮਕੌਰ ਸਾਹਿਬ ਬਲਾਕ ਕਾਂਗਰਸ ਪਾਰਟੀ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਸ਼੍ਰੀ ਚਮਕੌਰ ਸਾਹਿਬ,14, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ): ਬਲਾਕ ਸ੍ਰੀ ਚਮਕੌਰ ਸਾਹਿਬ ਕਾਂਗਰਸ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਮੌਜੂਦਾ ਐਮਪੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹਨਾਂ ਦੇ ਸਥਾਨਕ ਦਫਤਰ ਸ਼੍ਰੀ ਚਮਕੌਰ ਸਾਹਿਬ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 134ਵਾਂ ਜਨਮ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ , […]

Continue Reading

16 ਅਪ੍ਰੈਲ ਤੋਂ ਸਰਕਾਰੀ ਹਸਪਤਾਲਾਂ ਦੇ ਸਮੇ ‘ਚ ਤਬਦੀਲੀ

ਰਜਿਸਟਰੇਸ਼ਨ ਕਾਊਂਟਰ ਖੁਲ੍ਹਣਗੇ ਅੱਧਾ ਘੰਟਾ ਪਹਿਲਾਂ ਮੋਹਾਲੀ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਬੁੱਧਵਾਰ) ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ ਗਿਆ।ਇਹ ਜਸ਼ਨ ਇੱਕ ਵਿਸ਼ੇਸ਼ ਸਵੇਰ ਦੀ ਸਭਾ ਨਾਲ ਸ਼ੁਰੂ ਹੋਇਆ ਜਿੱਥੇ ਵਿਦਿਆਰਥੀਆਂ ਨੇ ਵਿਸਾਖੀ ਦੇ […]

Continue Reading

ਬੰਬਾਂ ਦਾ ਖੁਲਾਸਾ ਕਰਕੇ ਪ੍ਰਤਾਪ ਬਾਜਵਾ ਨਹੀਂ ਪਹੁੰਚੇ ਮੋਹਾਲੀ ਪੁਲਿਸ ਸਟੇਸ਼ਨ ,ਮੰਗਿਆ ਸਮਾਂ

ਮੋਹਾਲੀ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ  ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ।ਬਾਜਵਾ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ […]

Continue Reading

ਪੰਜਾਬ ਕਾਂਗਰਸ ਨੇ ਦੋ ਅਹੁਦੇਦਾਰ ਐਲਾਨੇ , ਨੂੰ ਦਿੱਤੀ ਵੱਡੀ ਜਿੰਮੇਵਾਰੀ

ਲੁਧਿਆਣਾ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਵੱਲੋਂ ਦੋ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦੇ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਇੱਕ ਮੌਜੂਦਾ ਵਿਧਾਇਕ ਅਤੇ ਇੱਕ ਸਾਬਕਾ ਵਿਧਾਇਕ ਨੂੰ ਸ਼ਾਮਲ ਕੀਤਾ ਗਿਆ ਹੈ ਕਾਂਗਰਸ […]

Continue Reading

ਮਿਸਤਰੀਆਂ ਮਜ਼ਦੂਰਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਦਾ 134ਵਾਂ ਜਨਮ ਦਿਵਸ਼ ਮਨਾਇਆ

ਸੰਵਿਧਾਨ ਵਿੱਚ ਦਰਜ ਮਜ਼ਦੂਰ ਪੱਖੀ ਨੀਤੀਆਂ ਨੂੰ ਲਾਗੂ ਕਰਨ ਦੀ ਮੰਗ ਸ੍ਰੀ ਚਮਕੌਰ ਸਾਹਿਬ,14, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਕਿਰਤੀ ਕਿਸਾਨ ਮੋਰਚੇ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸੈਦਪੁਰਾ […]

Continue Reading

ਪੁਲਿਸ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਤੰਗ ਪਰੇਸ਼ਾਨ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤੀ ਨਿੰਦਾ

ਫ਼ਤਿਹਗੜ੍ਹ ਸਾਹਿਬ,14, ਅਪ੍ਰੈਲ( ਮਲਾਗਰ ਖਮਾਣੋਂ )ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਪੁਲਿਸ ਦੀ ਸਪੈਸ਼ਲ ਬ੍ਰਾਂਚ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਭਗਵੰਤ […]

Continue Reading

ਅਦਾਕਾਰ ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਹੋਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਵਰਲੀ ਟਰਾਂਸਪੋਰਟ ਡਿਪਾਰਟਮੈਂਟ ਦੇ ਵਟਸਐਪ ਨੰਬਰ ’ਤੇ ਇੱਕ ਅਣਜਾਣ ਵਿਅਕਤੀ ਵੱਲੋਂ ਭੇਜੀ ਗਈ। ਸੁਨੇਹੇ ਵਿੱਚ ਕਿਹਾ ਗਿਆ ਕਿ ਉਹ ਸਿੱਧਾ ਸਲਮਾਨ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਹੱਤਿਆ ਕਰੇਗਾ ਅਤੇ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਹਰਜੀਤ ਗਰੇਵਾਲ ਨੇ ਪੂਰੀ ਤਰ੍ਹਾਂ ਨਕਾਰਿਆ

ਕਿਹਾ: ਆਮ ਆਦਮੀ ਪਾਰਟੀ ਦੀ ਸਿੱਖਿਆ ਨੀਤੀ ਅਤੇ ਹੋਰ ਨੀਤੀਆਂ ਸਿਰਫ਼ ਦਿਖਾਵਾ ਹਨ, ਇਸੇ ਲਈ ਦਿੱਲੀ ਦੇ ਲੋਕਾਂ ਨੇ ਇਸਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਚੰਡੀਗੜ੍ਹ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ […]

Continue Reading

ਪੈਟਰੋਲ ਪੰਪ ’ਤੇ ਗੋਲੀਬਾਰੀ, ਇਕ ਮੁਲਾਜ਼ਮ ਦੀ ਮੌਤ ਦੋ ਜ਼ਖ਼ਮੀ

ਅੰਮ੍ਰਿਤਸਰ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਮਾਂਗਟ ਵਿੱਚ ਸਥਿਤ ਭਾਰਤ ਪੈਟਰੋਲੀਅਮ ਪੈਟਰੋਲ ਪੰਪ ’ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ ਵਿੱਚ ਪੰਪ ਮੁਲਾਜ਼ਮ ਗੌਤਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। […]

Continue Reading