ਫਗਵਾੜਾ ਵਿਖੇ ਬੱਚੀ ਦੀ ਇਲਾਜ ਦੌਰਾਨ ਮੌਤ, ਪਰਿਵਾਰ ਨੇ ਡਾਕਟਰ ‘ਤੇ ਲਾਏ ਅਣਗਹਿਲੀ ਦੇ ਦੋਸ਼

ਫਗਵਾੜਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫਗਵਾੜਾ ਦੇ ਹਸਪਤਾਲ ‘ਚ ਇਲਾਜ ਦੌਰਾਨ 6 ਮਹੀਨੇ ਦੀ ਬੱਚੀ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਡਾਕਟਰ ‘ਤੇ ਦੋਸ਼ ਲਗਾਇਆ ਅਤੇ ਹਸਪਤਾਲ ‘ਚ ਭੰਨਤੋੜ ਕੀਤੀ। ਸਿਟੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕੀਤਾ ਅਤੇ ਦੋਵਾਂ ਧਿਰਾਂ ਵਿੱਚ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਲਈ ਤਰੀਕ ਬਦਲੀ

ਅੰਮ੍ਰਿਤਸਰ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 16 ਅਪ੍ਰੈਲ ਨੂੰ ਹੋਣੀ ਨਿਸ਼ਚਤ ਕੀਤੀ ਗਈ ਹੈ। ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਮੀਟਿੰਗ 15 ਅਪ੍ਰੈਲ ਲਈ ਤੈਅ ਕੀਤੀ ਗਈ ਸੀ, ਪਰ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਰਕੇ […]

Continue Reading

ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ‘ਚ ਨਹਾਉਣ ਗਏ 4 ਨੌਜਵਾਨ ਡੁੱਬੇ, ਦੋ ਦੀਆਂ ਲਾਸ਼ਾਂ ਮਿਲੀਆਂ

ਕਪੂਰਥਲਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਸਾਖੀ ਦੇ ਤਿਉਹਾਰ ਮੌਕੇ ਪਿੰਡ ਬੇਰੋਵਾਲ ਨੇੜੇ ਬਿਆਸ ਦਰਿਆ ਵਿੱਚ ਨਹਾਉਣ ਗਏ 4 ਨੌਜਵਾਨਾਂ ਦੇ ਡੁੱਬਣ ਦਾ ਸਮਾਚਾਰ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੱਤੂਢੀਂਗਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਪੁਲੀਸ ਵੱਲੋਂ ਚਲਾਏ ਬਚਾਅ ਕਾਰਜ ਵਿੱਚ […]

Continue Reading

ਨਸ਼ੇੜੀ ਪੁੱਤ ਵਲੋਂ ਬਜ਼ੁਰਗ ਪਿਓ ਦਾ ਕਤਲ

ਨਾਭਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਟਿਆਲਾ ਜ਼ਿਲ੍ਹੇ ਦੇ ਪਿੰਡ ਦੁਲੱਦੀ ਵਿੱਚ ਇੱਕ ਖੌਫਨਾਕ ਘਟਨਾ ਵਾਪਰੀ ਹੈ। ਨਸ਼ੇ ਦੀ ਹਾਲਤ ’ਚ ਵਿਅਕਤੀ ਨੇ ਆਪਣੇ ਹੀ 70 ਸਾਲਾ ਪਿਤਾ ਦੀ ਇੱਟ ਮਾਰ ਕੇ ਜਾਨ ਲੈ ਲਈ। ਇਹ ਘਟਨਾ ਐਤਵਾਰ ਸ਼ਾਮ ਦੇ ਸਮੇਂ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਿਸ ਦੀ […]

Continue Reading

ਪੀਐਨਬੀ ਲੋਨ ਧੋਖਾਧੜੀ ਮਾਮਲੇ ‘ਚ ਭਗੌੜਾ ਹੀਰਾ ਵਪਾਰੀ ਮੇਹੁਲ ਚੋਕਸੀ ਬੈਲਜੀਅਮ ‘ਚ ਗ੍ਰਿਫਤਾਰ

ਬਰੂਸਲਸ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਨੈਸ਼ਨਲ ਬੈਂਕ ਲੋਨ ਧੋਖਾਧੜੀ ਮਾਮਲੇ ‘ਚ ਲੋੜੀਂਦੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 65 ਸਾਲਾ ਮੇਹੁਲ ਚੋਕਸੀ ਨੂੰ ਬੀਤੇ ਦਿਨੀ ਗ੍ਰਿਫਤਾਰ ਕੀਤਾ ਗਿਆ ਸੀ। ਉਹ ਅਜੇ ਵੀ ਜੇਲ੍ਹ ਵਿੱਚ […]

Continue Reading

ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਹੋਇਆ ਧਮਾਕਾ, ਅੱਠ ਵਿਅਕਤੀਆਂ ਦੀ ਮੌਤ, ਸੱਤ ਗੰਭੀਰ ਜ਼ਖ਼ਮੀ

ਅਮਰਾਵਤੀ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ਵਿੱਚ ਬੀਤੇ ਦਿਨ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ। ਇਸ ਕਾਰਨ ਫੈਕਟਰੀ ਵਿੱਚ ਕੰਮ ਕਰਦੇ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਸੱਤ ਹੋਰ ਗੰਭੀਰ ਜ਼ਖ਼ਮੀ ਹੋ ਗਏ।ਫਾਇਰ ਅਫਸਰ ਡੀ ਨਿਰੰਜਨ ਰੈੱਡੀ ਨੇ ਦੱਸਿਆ ਕਿ ਸਾਨੂੰ […]

Continue Reading

ਰਾਜਾ ਵੜਿੰਗ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਦਾ ਸਮਰਥਨ

ਬਠਿੰਡਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਠਿੰਡਾ ਦੇ ਦੌਰੇ ‘ਤੇ ਪਹੁੰਚੇ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ ਦਾ ਸਮਰਥਨ ਕਰਦਿਆਂ ਮੁੱਖ ਮੰਤਰੀ ਭਗਵੰਤ […]

Continue Reading

ਘਰਾਂ ਨੂੰ ਗੈਸ ਸਪਲਾਈ ਕਰਨ ਵਾਲੀ ਪਾਈਪ ਲਾਈਨ ‘ਚ ਲੱਗੀ ਅੱਗ

ਟਾਂਡਾ ਉੜਮੁੜ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਸ਼ਾਮ ਸ਼ਹੀਦ ਭਗਤ ਸਿੰਘ ਪਾਰਕ ਅਹੀਆਪੁਰ ਨੇੜੇ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਘਰਾਂ ਨੂੰ ਗੈਸ ਸਪਲਾਈ ਕਰਨ ਵਾਲੀ ਗੁਜਰਾਤ ਗੈਸ ਕੰਪਨੀ ਦੀ ਪਾਈਪ ਲਾਈਨ ਦੇ ਵਾਲਵ ਬਾਕਸ ਵਿੱਚੋਂ ਗੈਸ ਲੀਕ ਹੋਣ ਕਾਰਨ ਬਕਸੇ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਪਲਾਂ ਵਿੱਚ ਅੱਗ ਦੀਆਂ ਉੱਚੀਆਂ ਲਪਟਾਂ ਉੱਠਣ […]

Continue Reading

ਮੋਗਾ : ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਗ੍ਰਿਫਤਾਰ

ਮੋਗਾ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲੀਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਥਾਣਾ ਫਤਿਹਗੜ੍ਹ ਪੰਜਤੂਰ ਦੀ ਪੁਲੀਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਪੁਲਸ […]

Continue Reading

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਕੇਸ ਦਰਜ

ਚੰਡੀਗੜ੍ਹ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੁਹਾਲੀ ਦੇ ਸਾਈਬਰ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ।ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਵਰਤੇ ਗਏ […]

Continue Reading