ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ518

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-04-2025 ,ਅੰਗ518 Amrit vele da Hukamnama Sri Darbar Sahib Amritsar, Ang 518, 14-04-2025 ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ […]

Continue Reading

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਨਿਰਮਾਣ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਯਕਮੁਸ਼ਤ ਰਾਹਤ ਨੀਤੀ ਨੂੰ ਦਿੱਤੀ ਪ੍ਰਵਾਨਗੀ: ਡਾ. ਰਵਜੋਤ ਸਿੰਘ

ਕਿਹਾ, ਫੈਸਲੇ ਨਾਲ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ: ਵਿਆਜ ਹੋਵੇਗਾ ਮੁਆਫ਼ ਚੰਡੀਗੜ੍ਹ, 13 ਅਪਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਕਰਦਿਆਂ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਨਿਰਮਾਣ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਯਕਮੁਸ਼ਤ ਰਾਹਤ (ਓ.ਟੀ.ਆਰ.) ਦੇਣ ਦੀ ਨੀਤੀ ਨੂੰ […]

Continue Reading

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਪਟਿਆਲਾ, 13 ਅਪਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ।ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਸ਼ਣ ਅਤੇ ਲਿਖਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨੇ

ਵਿਦਿਆਰਥੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣ ਦਾ ਦਿੱਤਾ ਸੱਦਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਚੰਡੀਗੜ੍ਹ/ਲਹਿਰਾਗਾਗਾ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਸਬੰਧ ਵਿੱਚ […]

Continue Reading

ਅਧਿਆਪਕ ਭਰਤੀਆਂ ਲਟਕਾਉਣ ਦੀ ਜ਼ਿੰਮੇਵਾਰ ਪੰਜਾਬ ਸਰਕਾਰ : ਡੀ ਟੀ ਐੱਫ

ਸਿੱਖਿਆ ਮੰਤਰੀ ਦਾ 20000 ਤੋਂ ਵੱਧ ਅਧਿਆਪਕ ਭਰਤੀ ਕਰਨ ਦਾ ਦਾਅਵਾ ਹਕੀਕਤ ਤੋਂ ਕੋਹਾਂ ਦੂਰ-ਡੀ ਟੀ ਐੱਫ ਚੰਡੀਗੜ੍ਹ 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ, ਜਿਸ ਦੇ ਨਿਯੁਕਤੀ ਪੱਤਰ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਖੁਦ ਵੰਡੇ ਗਏ ਸਨ, ਵਿੱਚੋਂ ਲਗਪਗ 1228 ਦੇ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ ਨਿਯੁਕਤ ਚੇਅਰਪਰਸਨ ਨੂੰ ਨਿੱਘੀ ਮੁਬਾਰਕਬਾਦ […]

Continue Reading

ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਉਤੇ ਸਰਕਾਰ ਵੱਲੋਂ ਸਖਤੀ ਪੱਤਰ ਜਾਰੀ

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਬੱਚਿਆਂ ਨੂੰ ਦਸਤਾਰਾਂ ਭੇਟ ਕੀਤੀਆਂ

ਮੰਡੀ ਗੋਬਿੰਦਗੜ੍ਹ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਵਿਸਾਖੀ ਦੇ ਸ਼ੁਭ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਵੱਲੋਂ ਨੌਜਵਾਨ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਸੈਕਟਰ 8,ਚੰਡੀਗੜ੍ਹ ਵਿਖੇ ਦਸਤਾਰਾਂ ਭੇਟ ਕੀਤੀਆਂ ਗਈਆਂ। ਇਹ ਪ੍ਰੋਗਰਾਮ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਵਿੱਚ ਚਲਾਈ ਗਈ ਨਸ਼ਾ ਮੁਕਤ ਮੁਹਿੰਮ […]

Continue Reading

ਕੈਨੇਡਾ ਦਾ ਚਿਕਨ ਬ੍ਰਾਂਡ ਐਮਬੀ ਚਿਕਨ ਹੁਣ ਚੰਡੀਗੜ੍ਹ ਵਿੱਚ ਮਿਲੇਗਾ

ਚੰਡੀਗੜ੍ਹ,13 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕੈਨੇਡਾ ਦੇ ਮਸ਼ਹੂਰ ਫਰਾਈਡ ਚਿਕਨ ਬ੍ਰਾਂਡ, ਐਮਬੀ ਚਿਕਨ ਦਾ ਪਹਿਲਾ ਰੈਸਟੋਰੈਂਟ ਅੱਜ ਚੰਡੀਗੜ੍ਹ ਸੈਕਟਰ 35 ਸੀ ਮਾਰਕੀਟ ਵਿੱਚ ਲਾਂਚ ਕੀਤਾ ਗਿਆ।ਰੈਸਟੋਰੈਂਟ ਦਾ ਉਦਘਾਟਨ ਕਰਨ ਲਈ, ਐਮਬੀ ਬ੍ਰਾਂਡ ਦੇ ਸੀਈਓ ਗ੍ਰੈਗਰੀ ਰੌਬਰਟਸ ਅਤੇ ਐਮਬੀ ਚਿਕਨ ਦੇ ਪ੍ਰਧਾਨ ਕੈਮਰਨ ਥੌਮਸਨ ਕੈਨੇਡਾ ਤੋਂ ਪਹੁੰਚੇ। ਸਮਾਗਮ ਦੌਰਾਨ, ਉਨ੍ਹਾਂ ਨੇ ਸਾਂਝਾ ਕੀਤਾ ਕਿ ਐਮਬੀ ਚਿਕਨ 1969 ਵਿੱਚ […]

Continue Reading