ਦੋ ਗ੍ਰਨੇਡ ਅਤੇ ਵਿਸਫੋਟਕ ਸਮੱਗਰੀ ਸਣੇ ਦੋ ਭਰਾ ਗ੍ਰਿਫ਼ਤਾਰ

ਟਾਂਡਾ ਉੜਮੁੜ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਅੱਜ ਸਵੇਰੇ ਟਾਂਡਾ ਦੇ ਬਸਤੀ ਅੰਮ੍ਰਿਤਸਰ ਇਲਾਕੇ ਵਿੱਚ ਛਾਪਾ ਮਾਰ ਕੇ ਦੋ ਭਰਾਵਾਂ ਨੂੰ ਧਮਾਕਾਖੇਜ਼ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਭਰਾਵਾਂ ਦੇ ਘਰ ਨੇੜੇ ਝਾੜੀਆਂ ‘ਚ ਛੁਪਾਏ ਗਏ ਬੈਗ ‘ਚੋਂ ਦੋ ਗ੍ਰਨੇਡ ਅਤੇ ਵਿਸਫੋਟਕ ਪਾਊਡਰ ਬਰਾਮਦ ਹੋਇਆ ਹੈ।ਪ੍ਰਾਪਤ […]

Continue Reading

ਬੀਐਸਐਫ ਦੀ ਮੁਸਤੈਦੀ ਕਾਰਨ ਪਾਕਿਸਤਾਨੀ ਡਰੋਨ ਵਾਪਸ ਪਰਤਿਆ, ਪੰਜਾਬ ਪੁਲਿਸ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ

ਦੀਨਾਨਗਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਵਾਰ ਫਿਰ ਸ਼ੱਕੀ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਪੂਰੀ ਚੌਕਸੀ ਨਾਲ ਡਿਊਟੀ ‘ਤੇ ਤਾਇਨਾਤ ਰਹੇ, ਜਿਸ ਕਾਰਨ ਡਰੋਨ ਨੂੰ ਭਾਰਤ ‘ਚ ਦਾਖਲ ਹੋਣ ਤੋਂ ਪਹਿਲਾਂ ਹੀ ਵਾਪਸ ਪਾਕਿਸਤਾਨ ਵੱਲ ਮੁੜਨਾ ਪਿਆ।ਸੂਤਰਾਂ ਅਨੁਸਾਰ ਬੀਐਸਐਫ ਦੇ ਜਵਾਨ ਬੀਤੀ ਸ਼ਾਮ […]

Continue Reading

ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਚੈਰੀਟੇਬਲ ਟਰੱਸਟ ਨੂੰ ਦੋ ਐਂਬੂਲੈਂਸਾਂ ਦਿੱਤੀਆਂ

ਜਲੰਧਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਜਲੰਧਰ ਵਾਸੀ ਬਾਲਾਜੀ ਚੈਰੀਟੇਬਲ ਟਰੱਸਟ ਨੂੰ ਦੋ ਐਂਬੂਲੈਂਸਾਂ ਭੇਂਟ ਕੀਤੀਆਂ। ਇਸ ਸਬੰਧੀ ਹਰਭਜਨ ਸਿੰਘ ਨੇ ਕਿਹਾ ਕਿ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਉਨ੍ਹਾਂ ਕੋਲ ਆ ਕੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਦੋ ਐਂਬੂਲੈਂਸਾਂ ਦੀ ਲੋੜ ਹੈ। ਇਸ ਤੋਂ […]

Continue Reading

ਅਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 520

ਅਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-04-2025 ਅੰਗ 520 Amrit vele da Hukamnama Sri Darbar Sahib Sri Amritsar, Ang 520, 13-04-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ […]

Continue Reading

ਝੋਨੇ ਦੀ ਲੁਆਈ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਨੂੰ ਤਿੰਨ ਜ਼ੋਨਾਂ ‘ਚ ਵੰਡਿਆ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਝੋਨੇ ਦੀ ਲੁਆਈ ਇਸ ਵਾਰ ਤਿੰਨ ਜ਼ੋਨਾਂ ਦਰਮਿਆਨ ਹੀ ਕੀਤੀ ਜਾਵੇਗੀ। ਪਹਿਲੇ ਜੋਨ ਦੇ ਵਿੱਚ ਫ਼ਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਰੱਖੇ ਗਏ ਹਨ। ਦੂਜੇ ਜੋਨ ਦੇ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਮੋਹਾਲੀ, ਫਹਿਤਗੜ੍ਹ ਸਾਹਿਬ ਅਤੇ ਹੁਸਿਆਰਪੁਰ ਨੂੰ ਰੱਖਿਆ ਗਿਆ ਹੈ। ਜਦੋਂਕਿ ਤੀਜੇ […]

Continue Reading

ਪੰਜਾਬ ਸਰਕਾਰ ਵੱਲੋਂ DSP’s ਦੇ ਤਬਾਦਲੇ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਭਾਰੀ ਗਿਣਤੀ ‘ਚ DSP’s ਦੇ ਤਬਾਦਲੇ ਕੀਤੇ ਗਏ ਹਨ

Continue Reading

ਖੇਲੋ ਇੰਡੀਆ ਯੂਥ ਗੇਮਜ਼ ਲਈ ਵਾਲੀਬਾਲ ਦੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਲੁਧਿਆਣਾ ਵਿਖੇ ਹੋਣਗੇ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਵਾਲੀਬਾਲ (ਮੁੰਡੇ) ਟੀਮ ਲਈ ਹੋਣ ਵਾਲੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਇਹ ਟ੍ਰਾਇਲ ਪੰਜਾਬ ਇੰਸਟੀਚਿਊਟ ਆਫ਼ […]

Continue Reading

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਲੁਧਿਆਣਾ, 12 ਅਪਰੈਲ ,ਬੋਲੇ ਪੰਜਾਬ ਬਿਊਰੋ :ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ […]

Continue Reading

ਖੇੜਾ ਗੱਜੂ ਹਾਈ ਸਕੂਲ ਦੇ ਅੱਠਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮਿਹਨਤ ਨਾਲ ਚੰਗਾ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ: ਕੁਲਦੀਪ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਪਹਿਲੇ ਸਥਾਨ ਤੇ ਵਿਦਿਆਰਥਣ ਪਰਮਿੰਦਰ ਕੌਰ, ਦੂਜੇ ਸਥਾਨ ਤੇ ਸ਼ਾਕਸ਼ੀ ਅਤੇ ਤੀਜਾ ਸਥਾਨ ਤੇ ਅੰਜਲੀ ਰਹੀ ਪਰਮਿੰਦਰ ਕੌਰ ਨੇ 600 ਵਿੱਚੋਂ 590 ਅੰਕ ਲੈ ਕੇ ਮੈਰਿਟ ਸੂਚੀ ਵਿੱਚ ਗਿਆਰਵਾਂ ਰੈਂਕ ਪ੍ਰਾਪਤ ਕੀਤਾ: ਰਚਨਾ ਰਾਣੀ ਬਲਾਕ ਨੋਡਲ ਅਫ਼ਸਰ ਰਾਜਪੁਰਾ-1 ਰਾਜਪੁਰਾ 12 […]

Continue Reading

ਖੰਨਾ ਹਲਕੇ ਚ ਸਿੱਖਿਆ ਕ੍ਰਾਂਤੀ ਦਾ ਚਾਨਣ ….. ਕੈਬਨਿਟ ਮੰਤਰੀ ਸੌਂਦ ਨੇ 5 ਸਰਕਾਰੀ ਸਕੂਲਾਂ ਵਿਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 

ਖੰਨਾ ,11 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ ); ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿੱਚ ਲਿਆਂਦੀ ਗਈ ਕ੍ਰਾਂਤੀਕਾਰੀ ਤਬਦੀਲੀ ਨੇ ਲੋਕਾਂ ਦੀ ਸੋਚ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ। ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ […]

Continue Reading