ਪਾਕਿਸਤਾਨ ’ਚ ਲੱਗੇ ਭੂਚਾਲ ਦੇ ਝਟਕੇ

ਇਸਲਾਮਾਬਾਦ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅੱਜ ਦੁਪਹਿਰ 1:00 ਵਜੇ ਪਾਕਿਸਤਾਨ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.8 ਦਰਜ ਕੀਤੀ ਗਈ।ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਮਿਲੀ, ਪਰ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ। ਭੁਚਾਲ […]

Continue Reading

6 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਲੈ ਸਕਣਗੇ ਸਕੂਲ ‘ਚ ਦਾਖਲਾ ;ਪੰਜਾਬ-ਹਰਿਆਣਾ ਹਾਈ ਕੋਰਟ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲੀ ਬੱਚਿਆਂ ਦੇ ਦਾਖਲੇ ਨੂੰ ਲੈਕੇ ਵੱਡਾ ਹੁਕਮ ਦਿੱਤਾ ਹੈ। ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ ਛੇ ਸਾਲ ਤੈਅ ਕੀਤੀ ਹੈ।ਉੱਚ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ ਵਿੱਚ ਉਸ ਵਿਵਸਥਾ ਵਿੱਚ ਸੋਧ ਕਰੇ ਜੋ ਛੇ […]

Continue Reading

ਦਲਵੀਰ ਗੋਲਡੀ ਨੇ ਮੁੜ ਫੜਿਆ ਕਾਂਗਰਸ ਦਾ ਹੱਥ

ਚੰਡੀਗੜ੍ਹ, 12 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਦੋਂ ਇਕ ਵੱਡਾ ਮੋੜ ਆਇਆ, ਜਦੋਂ ਦਲਵੀਰ ਗੋਲਡੀ ਨੇ ਮੁੜ ਕਾਂਗਰਸ ਦਾ ਹੱਥ ਫੜ ਲਿਆ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ […]

Continue Reading

ਹਾਦਸੇ ਵਿੱਚ ਸਕੂਟਰ ਸਵਾਰ ਨੌਜਵਾਨ ਦੀ ਮੌਤ

ਬਲਾਚੌਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਸਥਿਤ ਪਿੰਡ ਕਰੀਮਪੁਰ ਚਾਹਵਾਲਾ ਵਿੱਚ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਪੁੱਤਰ ਬਿੰਦਰ ਕੁਮਾਰ ਵਾਸੀ ਪਿੰਡ ਹੈਬੋਵਾਲ ਬੀਟ ਸਕੂਟਰ ’ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ […]

Continue Reading

ਕੁੱਲੂ : ਪੁਲ ਢਹਿਣ ਕਾਰਨ ਟੈਂਕਰ ਨਦੀ ‘ਚ ਡਿੱਗਾ

ਕੁੱਲੂ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚਲੇ ਬੰਜਾਰ ਖੇਤਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਪਿਛਲੀ ਰਾਤ ਇਥੇ ਇੱਕ ਪੁਰਾਣਾ ਪੁਲ ਢਹਿ ਜਾਣ ਕਾਰਨ ਆਟ, ਅਨੀ, ਲੁਹਰੀ ਅਤੇ ਰਾਮਪੁਰ ਨੂੰ ਜੋੜਨ ਵਾਲਾ ਰਾਸ਼ਟਰੀ ਰਾਹ ਬੰਦ ਹੋ ਗਿਆ।ਪੁਲ ਟੁੱਟਣ ਦੇ ਸਮੇਂ ਇੱਕ ਟੈਂਕਰ ਉਸ ਰਾਹ ਤੋਂ ਲੰਘ ਰਿਹਾ ਸੀ ਜੋ ਨਦੀ ਵਿੱਚ […]

Continue Reading

ਪੰਜਾਬ ‘ਚ ਪੁਲਿਸ ਨੇ ਚਲਾਇਆ ”ਆਪ੍ਰੇਸ਼ਨ ਸਤਰਕ”, ਡੀਜੀਪੀ ਗੌਰਵ ਯਾਦਵ ਨੇ ਕੀਤਾ ਨਿਰੀਖਣ

ਅੰਮ੍ਰਿਤਸਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸ਼ੁੱਕਰਵਾਰ ਰਾਤ ਨੂੰ ”ਆਪ੍ਰੇਸ਼ਨ ਸਤਰਕ” ਚਲਾਇਆ ਗਿਆ। ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਖੁਦ ਰਾਤ ਨੂੰ ਸੜਕਾਂ ‘ਤੇ ਨਿਕਲੇ। ਇਸ ਦੌਰਾਨ ਉਨ੍ਹਾਂ ਨੇ ਖੁਦ ਜਲੰਧਰ ਅਤੇ ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਪੁਲਸ ਵੱਲੋਂ ਕੀਤੀ ਜਾ ਰਹੀ ਨਾਕਾਬੰਦੀ ਦਾ ਅਚਨਚੇਤ […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਇਜਲਾਸ ਸ਼ੁਰੂ

ਅੰਮ੍ਰਿਤਸਰ, 12 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਸਿਆਸਤ ’ਚ ਵੱਡੀ ਹਿਲਚਲ ਹੋਣ ਜਾ ਰਹੀ ਹੈ।ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਰਣਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ।ਇਹ ਇਜਲਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ, ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਸਵੇਰੇ 11 ਵਜੇ ਸ਼ੁਰੂ ਹੋਇਆ ਹੈ। ਇਸ ਵਿੱਚ ਲਗਭਗ […]

Continue Reading

ਅਚਾਨਕ ਆਈ ਹਨੇਰੀ ਕਾਰਨ ਕੰਧ ਡਿੱਗੀ,ਇੱਕ ਵਿਅਕਤੀ ਦੀ ਮੌਤ ਦੋ ਜ਼ਖ਼ਮੀ

ਨਵੀਂ ਦਿੱਲੀ, 12 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਸ਼ਾਮ ਨੂੰ ਅਚਾਨਕ ਆਏ ਧੂੜ ਭਰੀ ਹਨੇਰੀ ਨੇ ਹਫੜਾ-ਦਫੜੀ ਦਾ ਮਾਹੌਲ ਬਣਾ ਦਿੱਤਾ। ਤੇਜ਼ ਰਫ਼ਤਾਰ ਹਵਾਵਾਂ ਦੇ ਨਾਲ ਚੱਲੇ ਇਸ ਤੂਫ਼ਾਨ ਵਿੱਚ ਵੱਡਾ ਹਾਦਸਾ ਵਾਪਰ ਗਿਆ। ਮਧੂ ਵਿਹਾਰ ਥਾਣਾ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ […]

Continue Reading

ਦਿ ਰੌਇਲ ਗਲੋਬਲ ਸਕੂਲ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

ਚੰਡੀਗੜ੍ਹ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਮਾਨਸਾ ਵਿੱਚ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਕਿਹਾ ਕਿਵਾਹਿਗੁਰੂ ਦੀ ਕਿਰਪਾ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਸਕੂਲ ਡਾਇਰੈਕਟਰ ਡਾ. ਸਰਬਜੀਤ […]

Continue Reading

ਘਰ ਦੇ ਬਾਹਰ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੱਟੀ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਸਰਹਾਲੀ ਮੰਡ ਵਿਖੇ ਇੱਕ 53 ਸਾਲਾ ਵਿਅਕਤੀ ਦਾ ਉਸ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੀ ਪਛਾਣ ਪ੍ਰਗਟ ਸਿੰਘ ਉਰਫ਼ ਪੱਗਾ ਵਜੋਂ ਹੋਈ ਹੈ ਜੋ ਕਿ ਪਿੰਡ ਸ਼ਾਹਬਾਜ਼ਪੁਰ ਵਿਚ ਕਟਿੰਗ ਦੀ ਦੁਕਾਨ ਚਲਾਉਂਦਾ ਸੀ। ਵਾਰਦਾਤ ਉਸ ਵੇਲੇ ਵਾਪਰੀ ਜਦੋਂ ਉਹ […]

Continue Reading