ਫ਼ੌਜ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਮਾਰੀ 14 ਲੱਖ ਤੋਂ ਵੱਧ ਦੀ ਠੱਗੀ

ਹਾਜੀਪੁਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫ਼ੌਜ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਥਾਣਾ ਹਾਜੀਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਾਜੀਪੁਰ ਦੇ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਸੰਤੋਸ਼ ਸਿੰਘ ਪੁੱਤਰ ਨਾਨਕ ਚੰਦ, ਰਾਜ ਕੁਮਾਰ ਪੁੱਤਰ ਰਤਨ ਚੰਦ ਅਤੇ […]

Continue Reading

ਪੁਲਿਸ ਨੂੰ ਮਿਲਿਆ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦਾ ਰਿਮਾਂਡ

ਅਜਨਾਲਾ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਫਰਵਰੀ 2023 ਵਿੱਚ ਅਜਨਾਲਾ ਥਾਣੇ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਥਾਣਾ ਅਜਨਾਲਾ ਵਿੱਚ ਦਰਜ ਕੇਸ ਵਿੱਚ ਸ਼ਾਮਲ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਪਪਲਪ੍ਰੀਤ ਸਿੰਘ ਨੂੰ ਰਾਤ ਅਜਨਾਲਾ ਦੀ ਅਦਾਲਤ ਵਿੱਚ ਪੇਸ਼ […]

Continue Reading

ਪਿਕਅੱਪ ਗੱਡੀ ਦੀ ਸ਼ਰਧਾਲੂਆਂ ਨਾਲ ਭਰੀ ਟਰਾਲੀ ਨਾਲ ਟੱਕਰ, ਕਈ ਜ਼ਖਮੀ

ਪੰਚਕੂਲਾ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰਾਏਪੁਰ ਰਾਣੀ ਹਰੀਪੁਰ ਨੇੜੇ ਬੀਤੇ ਦਿਨ ਭਿਆਨਕ ਸੜਕ ਹਾਦਸਾ ਵਾਪਰਿਆ। ਅੰਬਾਲਾ ਤੋਂ ਸਬਜ਼ੀ ਲੈ ਕੇ ਜਾ ਰਹੇ ਇਕ ਪਿਕਅੱਪ ਗੱਡੀ ਦੀ ਲੋਕਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਟਰਾਲੀ ਵਿੱਚ ਸਵਾਰ ਸਾਰੇ ਸ਼ਰਧਾਲੂ ਮਾਤਾ ਸਮਾਲਸਨ ਦੇਵੀ ਮੰਦਰ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ।ਇਹ ਹਾਦਸਾ ਉਸ ਸਮੇਂ ਵਾਪਰਿਆ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 531

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-04-2025 ,ਅੰਗ 531 Sachkhand Sri Harmandir Sahib Amritsar Vikhe Hoyea Amrit Wele Da Mukhwak 12-04-2025 Ang:531 ਦੇਵਗੰਧਾਰੀ ੫ ॥ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ […]

Continue Reading

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਏ.ਜੀ. ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ; ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ ਚੰਡੀਗੜ੍ਹ, 11 ਅਪਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ […]

Continue Reading

ਸਿੱਖਿਆ ਕੋਆਰਡੀਨੇਟਰ ਟੀਮ ਨੇ ਬਲਾਕ ਰਾਜਪੁਰਾ-1 ਅਤੇ ਰਾਜਪੁਰਾ-2 ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਉਦਘਾਟਨ ਸਮਾਰੋਹ ਲਈ ਅਧਿਆਪਕ ਅਤੇ ਵਿਦਿਆਰਥੀ ਕਰ ਰਹੇ ਹਨ ਮਿਹਨਤ: ਵਿਜੇ ਕੁਮਾਰ ਮੈਨਰੋ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜੋਨ ਪੰਜਾਬ ਰਾਜਪੁਰਾ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ, ਰਾਜਪੁਰਾ ਬਲਾਕ-1 ਅਤੇ ਬਲਾਕ-2 ਵਿੱਚ ਸਕੂਲਾਂ ਵਿੱਚ ਹੋਣ ਵਾਲੇ ਉਦਘਾਟਨ ਸਮਾਰੋਹਾਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ […]

Continue Reading

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

ਚੰਡੀਗੜ੍ਹ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਅਪ੍ਰੈਲ ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ […]

Continue Reading

ਸਿਹਤ ਮੰਤਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ‘ਚ 24.87 ਲੱਖ ਰੁਪਏ ਨਾਲ ਕਰਵਾਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

ਪਟਿਆਲਾ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ 4 ਸਰਕਾਰੀ ਸਕੂਲਾਂ ਵਿਖੇ 24.87 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ […]

Continue Reading

ਅਧਿਆਪਕ ਦੇ ਰੁਤਬੇ ਦੀ ਕੋਈ ਬਰਾਬਰੀ ਨਹੀਂ 

 ਅਧਿਆਪਕ ਦੇ ਰੁਤਬੇ ਦੀ ਕੋਈ ਬਰਾਬਰੀ ਨਹੀਂ                          ———————— ਅਧਿਆਪਕ ਨੂੰ ਦੇਸ਼ ਤੇ ਭਵਿੱਖ ਦਾ ਨਿਰਮਾਤਾ ਕਹਿ ਕੇ ਉਸਦੀ ਵਡਿਆਈ ਕੀਤੀ ਜਾਂਦੀ  ਹੈ ਤੇ ਕਰਨੀ ਵੀ ਬਣਦੀ ਹੈ ।ਭਾਂਵੇ ਅਧਿਆਪਕ ਤੋਂ ਅਧਿਆਪਕ ਵਾਲੇ ਕੰਮ ਦੇ ਨਾਲ ਨਾਲ ਹੋਰ ਕੰਮ ਕਰਵਾ ਕੇ ਉਸਦੇ ਸਨਮਾਨ ਨੂੰ […]

Continue Reading