ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ – ਸੰਧਵਾਂ ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ

ਚੰਡੀਗੜ੍ਹ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਹੈ। ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦੇ ਫੈਸਲਿਆ ਬਾਰੇ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੈਡੀਕਲ ਪ੍ਰੋਫੈਸਰਾਂ ਦੀ ਉਮਰ ਵਿੱਚ […]

Continue Reading

ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰੈਲੀ ‘ਚ ਅਧਿਆਪਕਾਂ ਨੂੰ ਪੱਤਰ ਜਾਰੀ ਕਰਕੇ ਭੋਜਨ ਵੰਡਣ ਦੇ ਆਦੇਸ਼

ਚੰਡੀਗੜ੍ਹ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪ੍ਰੈਲ ਨੂੰ ਹਿਸਾਰ ਵਿੱਚ ਹਵਾਈ ਅੱਡੇ ਦਾ ਉਦਘਾਟਨ ਕਰਨਗੇ।ਉਹ ਇੱਥੋਂ ਅਯੁੱਧਿਆ ਜਾਣ ਵਾਲੇ ਏਟੀਆਰ ਜਹਾਜ਼ ਨੂੰ ਹਰੀ ਝੰਡੀ ਦੇਣਗੇ। ਇਸ ਤੋਂ ਬਾਅਦ ਉਹ ਏਅਰਪੋਰਟ ਗਰਾਊਂਡ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਸ਼ਾਨਦਾਰ ਬਣਾਉਣ ਲਈ ਕੋਈ ਕਸਰ ਬਾਕੀ […]

Continue Reading

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’ ਲੁਧਿਆਣਾ 11 ਅਪ੍ਰੈਲ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ […]

Continue Reading

“ਆਪ ਸਰਕਾਰ ਨੇ ਪਿਛਲੇ ਤਿੰਨ ਸਾਲਾਂ ‘ਚ ਲੋਕਾਂ ਨੂੰ ਬੇਵਕੂਫ਼ ਬਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ “- ਬਲਬੀਰ ਸਿੰਘ ਸਿੱਧੂ

“ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਹਰਾ ਕੇ ਕਾਂਗਰਸ ਪਾਰਟੀ ਦੇਵੇਗੀ ਮੂੰਹ ਤੋੜ ਜਵਾਬ “-ਬਲਬੀਰ ਸਿੱਧੂ “ਮੋਹਾਲੀ ਵਿੱਚ ਪਿਛਲੇ ਤਿੰਨ ਸਾਲਾਂ ‘ਚ ਨਹੀਂ ਆਇਆ ਕੋਈ ਨਵਾਂ ਪ੍ਰੋਜੈਕਟ”: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ, 11, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਕਾਂਗਰਸੀ ਆਗੂ ਬਲਬੀਰ ਸਿੰਘ […]

Continue Reading

ਸਾਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ- ਮਾਲੋਵਾਲ 

ਅਧਿਆਪਕ ਦੇਸ਼ ਦਾ ਨਿਰਮਾਤਾ ਹੈ – ਬਾਂਸਲ  ਖੰਨਾ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ ,(ਅਜੀਤ ਖੰਨਾ ): ਇੱਥੋ ਥੋੜੀ ਦੂਰ ਪੈਂਦੇ ਪਿੰਡ ਕਪੂਰਗੜ੍ਹ ਵਿਖੇ ਸੈਂਟਰ ਸਕੂਲ ਦੇ  ਇੰਚਾਰਜ ਸ੍ਰੀ ਅਨਿਲ ਬਾਂਸਲ ਦੀ ਅਗਵਾਈ ਹੇਠ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸੈਂਟਰ ਚ ਨਵੇਂ ਆਏ ਈ‌ਟੀਟੀ ਅਧਿਆਪਕ ਜਸਪ੍ਰੀਤ ਸਿੰਘ ਰਾਏਪੁਰ ਚੋਬਦਾਰਾਂ ,ਸੋਮ ਚੰਦ ਈ‌.ਟੀ.ਟੀ.ਅਧਿਆ‌ਪਕ […]

Continue Reading

ਗੁਰਚਰਨ ਸਿੰਘ ਖਰੋਟਾ ਦੀ ਕੁਰਬਾਨੀ ਨੂੰ ਸਲਾਮ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ 20 ਅਪ੍ਰੈਲ ਨੂੰ ਹੋਵੇਗਾ, ਬੀਬੀਐਮਬੀ ਯੂਨੀਅਨ

ਸਤਿਕਾਰ ਰੰਗਮੰਚ ਮੋਹਾਲੀ ਪੇਸ਼ ਕਰੇਗਾ ਇਨਕਲਾਬੀ ਨਾਟਕ “ਛਿਪਣ ਤੋਂ ਪਹਿਲਾਂ” “ਮਿੱਟੀ ਰੁਦਨ ਕਰੇ “ ਨੰਗਲ,11, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀਬੀਐਮਬੀ ਵਰਕਰ ਯੂਨੀਅਨ (ਰਜਿ) ਨੰਗਲ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦੇ ਪ੍ਰਧਾਨ ਰਾਮ ਕੁਮਾਰ, ਜ/ਸ ਦਿਆਨੰਦ ,ਵਿੱਤ ਸਕੱਤਰ ਗੁਰ ਪ੍ਰਸਾਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਬੀਐਮਬੀ ਮੈਨੇਜਮੈਂਟ ਵੱਲੋਂ 1990 ਵਿੱਚ ਰੈਗੂਲਰ, ਵਰਕਚਾਰਜ ਭਾਰਤੀ […]

Continue Reading

ਜਿਹੜੇ ਲੋਕ ਆਪਣੇ ਕੋਲ ਰੂਹਾਨੀ ਜਾਂ ਅਲੌਕਿਕ ਸ਼ਕਤੀਆਂ ਹੋਣ ਦਾ ਪਖੰਡ ਕਰਦੇ ਹਨ ਉਹ ਮਨੋਰਗ ਦੇ ਸ਼ਿਕਾਰ ਜਾਂ ਧੋਖੇਬਾਜ ਹੁੰਦੇ ਹਨ(ਡਾ ਕਾਵੂਰ)

1898 ਤਰਕਸ਼ੀਲ ਲਹਿਰ ਦੇ ਮੋਢੀ ਡਾ ਅਬਰਾਹਮ ਟੀ ਕਾਵੂਰ ਦਾ ਜਨਮ ਹੋਇਆ ਅਜੀਤ ਪ੍ਰਦੇਸੀ ਰੋਪੜ ,10, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਤਰਕਸ਼ੀਲ ਸੋਸਾਇਟੀ ਦੇ ਸੂਬਾਈ ਆਗੂ ਅਜੀਤ ਪਰਦੇਸੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਡਾ ਅਬਰਾਹਮ ਥੌਮਸ ਕਾਵੂਰ, ਜਿਸਨੇ ਜਿੰਦਗੀ ਭਰ ਲੋਕਾਂ ਨੂੰ ਅੰਧਵਿਸ਼ਵਾਸ ਦੀ ਥਾਂ ਤਰਕ ਨਾਲ ਸੋਚਣਾ ਸਿਖਾਇਆ, ਜਿਨ੍ਹਾਂ ਦਾ ਜਨਮ […]

Continue Reading

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਰਾਏਪੁਰ ਕਲਾਂ ਦੇ ਮਿਡਲ ਤੇ ਪ੍ਰਾਇਮਰੀ ਅਤੇ ਮੋਟੇਮਾਜਰਾ ਦੇ ਪ੍ਰਾਇਮਰੀ ਸਕੂਲ ਵਿਖੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਕਿਹਾ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਆਰੀ ਸੁਵਿਧਾਵਾਂ ਦੇਣ ਲਈ ਵਚਨਬੱਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਰਾਏਪੁਰ ਕਲਾਂ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ […]

Continue Reading

ਪੰਜਾਬ ਪੁਲਸ ਵਲੋਂ 18 ਕਿਲੋ ਤੋਂ ਜ਼ਿਆਦਾ ਹੈਰੋਇਨ ਸਣੇ ਇਕ ਕਾਬੂ

ਅੰਮ੍ਰਿਤਸਰ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਇੱਕ ਸੰਗਠਿਤ ਆਪ੍ਰੇਸ਼ਨ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਹੀਰਾ ਸਿੰਘ ਉਰਫ ਹੀਰਾ ਵਾਸੀ ਪਿੰਡ ਖਹਿਰਾ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 18.227 ਕਿਲੋ ਹੈਰੋਇਨ ਬਰਾਮਦ ਕੀਤੀ।ਜਾਂਚ ਵਿੱਚ ਸਾਹਮਣੇ ਆਇਆ ਕਿ ਹੀਰਾ […]

Continue Reading