ਸਿਹਤ ਵਿਭਾਗ ਦਾ ਛਾਪਾ, ਦੁਕਾਨਾਂ ਬੰਦ ਕਰਕੇ ਭੱਜੇ ਦੁਕਾਨਦਾਰ

ਲੁਧਿਆਣਾ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਲੁਧਿਆਣਾ ‘ਚ ਬੀਤੇ ਦਿਨ ਸਿਹਤ ਵਿਭਾਗ ਦੀ ਟੀਮ ਨੇ ਸੁਭਾਨੀ ਬਿਲਡਿੰਗ ਨੇੜੇ ਲੱਸੀ ਚੌਕ ‘ਤੇ ਸਥਿਤ ਇਕ ਮਸ਼ਹੂਰ ਦੁਕਾਨ ‘ਤੇ ਛਾਪਾ ਮਾਰਿਆ। ਇਸ ਕਾਰਵਾਈ ਦੀ ਖ਼ਬਰ ਫੈਲਦੇ ਹੀ ਲੱਖਾ ਬਾਜ਼ਾਰ ਦੇ ਮਠਿਆਈ ਦੇ ਦੁਕਾਨਦਾਰਾਂ ਵਿੱਚ ਹੜਕੰਪ ਮਚ ਗਿਆ। ਸਿਹਤ ਵਿਭਾਗ ਦੀ ਟੀਮ ਦੇ ਆਉਣ ‘ਤੇ ਬਾਜ਼ਾਰ ਅਜੇ ਖੁੱਲ੍ਹਿਆ ਹੀ ਸੀ, ਜਿਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 501

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-04-2025,ਅੰਗ 501 Amrit vele Da Hukamnama Sri Darbar Sahib, Sri Amritsar, Ang-501, 11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ […]

Continue Reading

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਅਧਿਆਪਕਾਂ ਬਾਰੇ ਕਹੇ ਸ਼ਬਦਾਂ ਲਈ ਮੁਆਫੀ ਮੰਗੀ

ਚੰਡੀਗੜ੍ਹ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਪਟਿਆਲਾ ਦੇ ਸਮਾਣਾ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਬਾਰੇ ਸਟੇਜ ‘ਤੇ ਕਹੇ ਗਏ ਸ਼ਬਦਾਂ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਅਜਿਹੇ ਸਮੇਂ ਮੁਆਫੀ ਮੰਗੀ ਹੈ ਜਦੋਂ ਅਧਿਆਪਕਾਂ ਨੇ ਸ਼ੁੱਕਰਵਾਰ ਤੋਂ ਸੂਬੇ ਭਰ ‘ਚ ਅੰਦੋਲਨ […]

Continue Reading

ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ  ਦਿਹਾੜਾ 20 ਨੂੰ ਖੰਨਾ ਵਿਖੇ ਮਨਾਇਆ ਜਾਵੇਗਾ- ਸਿਫ਼ਤੀ 

ਖੰਨਾ ,10 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ ) ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੇ ਮੈਂਬਰਾਂ ਵੱਲੋਂ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਸ਼ਮਸ਼ੇਰ ਸਿੰਘ ਦੂਲੋ ਅਤੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਲੱਧੜ ਨੂੰ ਭਾਰਤ ਰਤਨ ਡਾ. ਭੀਮ ਰਾਓ […]

Continue Reading

ਐੱਚ.ਆਈ.ਐੱਲ ਹੁਣ ਬਿਰਲਾਨੂ ਬਣਿਆ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਬਿਰਲਾ ਸਮੂਹ ਦੀ ਯੂਨਿਟ ਐੱਚ.ਆਈ.ਐੱਲ ਦਾ ਨਾਂ ਹੁਣ ਬਿਰਲਾਨੂ ਲਿਮਿਟਡ ਰੱਖਿਆ ਗਿਆ ਹੈ।ਬਿਰਲਾਨੂ ਬਿਲਡਿੰਗ ਪ੍ਰੋਡਕਟਸ ਸੈਕਟਰ ਵਿੱਚ ਵਿਸ਼ਵ ਪੱਧਰੀ ਪ੍ਰੋਡਕਟਸ ਪ੍ਰਦਾਨ ਕਰ ਰਹੀ ਹੈ।ਇੱਥੇ ਪ੍ਰੈਸ ਕਾਨਫਰੰਸ ਦੌਰਾਨ ਅਵੰਤੀ ਬਿਰਲਾ, ਪ੍ਰੈਸੀਡੈਂਟ, ਬਿਰਲਾਨੂ ਨੇ ਕਿਹਾ ਕਿ ਅਸੀਂ ਹੋਮ ਓਨਰਸ, ਬਿਲਡਰਸ ਜਾਂ ਡਿਜ਼ਾਈਨਰ­ਸ ਲਈ ਬਿਹਤਰ ਅਤੇ ਕਿਫਾਇਤੀ ਕੰਸਟ੍ਰਕਸ਼ਨ ਸਮਗਰੀ ਦਾ […]

Continue Reading

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ […]

Continue Reading

ਜਲੰਧਰ ਵਿਖੇ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਅੱਜ ਵੀਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਦੀਆਂ ਵੱਡੀਆਂ-ਵੱਡੀਆਂ ਲਾਟਾਂ ਉੱਠਣ ਲੱਗੀਆਂ ਅਤੇ ਚਾਰੇ ਪਾਸੇ ਧੂੰਏਂ ਦੇ ਬੱਦਲ ਛਾ ਗਏ। ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਅੱਗ ਬੁਝਾਉਣ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ ;ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ ਦੀ ਰਚਨਾ ਭਗਵਾਨ ਬ੍ਰਹਮਾ ਨੇ ਕੀਤੀ ਸੀ ਪਰ ਭਗਵਾਨ ਬ੍ਰਹਮਾ ਵੀ […]

Continue Reading

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ “ਜਿਸ ਦੀ ਲੋੜ, ਉਸ ਤੱਕ ਪਹੁੰਚੇ ਹੱਕ”– ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋ ਲੁਟੇਰਿਆਂ ਪਾਸੋਂ ਨਜਾਇਜ਼ ਹਥਿਆਰ .32 ਬੋਰ ਪਿਸਟਲ ਸਮੇਤ 05 ਰੌਂਦ ਜਿੰਦਾ ਬ੍ਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਮੋਹਾਲੀ ਨੇ ਪਿਛਲੇ ਸਾਲ ਜੂਨ ਮਹੀਨੇ ਵਿੱਚ ਫੇਸ-10 ਮੋਹਾਲ਼ੀ ਵਿਖੇ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਵਿਖੇ 02 ਨਾ-ਮਾਲੂਮ ਲੁਟੇਰਿਆਂ ਵੱਲੋਂ ਕੀਤੀ ਲੁੱਟ ਦੇ ਮਾਮਲੇ ਨੂੰ ਹੱਲ ਕਰਦੇ ਹੋਏ 02 ਲੁਟੇਰੇ […]

Continue Reading