ਜ਼ਿਲਾ ਲਾਇਬ੍ਰੇਰੀ ਲਈ ਪੱਕੀ ਇਮਾਰਤ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਰਕਾਰੀ ਜ਼ਿਲ੍ਹਾ ਲਾਇਬ੍ਰੇਰੀ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ÷ਜਿਲਾ ਲਾਇਬ੍ਰੇਰੀ ਬਚਾਉ ਕਮੇਟੀ

ਮਾਨਸਾ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਬੱਚਤ ਭਵਨ ਵਿਖੇ ਜਿਲਾ ਲਾਇਬਰੇਰੀ ਦੇ ਵਿਦਿਆਰਥੀ ਜੋ ਕਿ ਮਾਨਯੋਗ ਡੀਸੀ ਸਾਹਿਬ ਦੇ ਜ਼ੁਬਾਨੀ ਆਦੇਸ਼ਾਂ ਅਨੁਸਾਰ ਬੱਚਤ ਭਵਨ ਵਿਖੇ ਆਪਣੀ ਪੜ੍ਹਾਈ ਕਰ ਰਹੇ ਸਨ,ਉਹਨਾਂ ਨੂੰ ਅੱਜ ਬੱਚਤ ਭਵਨ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਲੱਗਭਗ ਇੱਕ ਸਾਲ ਦਾ ਅਰਸਾ ਹੋ ਗਿਆ ਸੀ ਅਤੇ ਸਰਕਾਰੀ ਲਾਇਬ੍ਰੇਰੀ ਦਾ ਨਿੱਜੀਕਰਨ ਕਰਦਿਆਂ […]

Continue Reading

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਅਧਿਆਪਕਾਂ ਦੇ ਸੰਘਰਸ਼ ਦੇ ਹੱਕ ਵਿੱਚ ਪੰਜਾਬ ਸਰਕਾਰ ਅਤੇ ਸਕੂਲ ਮੈਨੇਜਮੈਂਟ ਦੀ ਅਰਥੀ ਸਾੜੀ ਗਈ

ਮਜਦੂਰ,ਕਿਸਾਨ,ਮੁਲਾਜ਼ਮ,ਦੁਕਾਨਦਾਰ,ਵਿਦਿਆਰਥੀ ਸੰਘਰਸ਼ ਕਮੇਟੀ ਮਾਨਸਾ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅੱਜ ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਤੋਂ ਲੈ ਕੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਮਾਨਸਾ ਤੱਕ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੀ ਮੈਨੇਜਮੈਂਟ ਦੀ ਅਰਥੀ ਸਾੜੀ ਗਈ।ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ […]

Continue Reading

ਸਿੱਖਿਆ ਵਿਭਾਗ ਦੀ ਨਾਲਾਇਕੀ; ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਈਟੀਟੀ ਅਧਿਆਪਕਾਂ ਨੂੰ ਨਹੀਂ ਕਰਵਾਇਆ ਜੁਆਇਨ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ, 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸਕੇ ਡਿਊਟੀ ਜੁਆਇਨ, 1700 ਅਧਿਆਪਕ ਨਿਯੁਕਤੀ ਪੱਤਰਾਂ ਨੂੰ ਤਰਸੇ ਈਟੀਟੀ ਬੇਰੁਜ਼ਗਾਰ ਅਧਿਆਪਕ ਪਰਿਵਾਰਾਂ ਸਮੇਤ ਧਰਨੇ ’ਤੇ ਡਟੇ, ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਦਾ ਐਲਾਨ ਚੰਡੀਗੜ੍ਹ 10 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਭਵਨ ਦਾ […]

Continue Reading

ਜਿਹੜੇ ਲੋਕ ਆਪਣੇ ਕੋਲ ਰੂਹਾਨੀ ਜਾਂ ਅਲੌਕਿਕ ਸ਼ਕਤੀਆਂ ਹੋਣ ਦਾ ਪਖੰਡ ਕਰਦੇ ਹਨ ਉਹ ਮਨੋਰਗ ਦੇ ਸ਼ਿਕਾਰ ਜਾਂ ਧੋਖੇਬਾਜ ਹੁੰਦੇ ਹਨ(ਡਾ ਕਾਵੂਰ)

1898 ਤਰਕਸ਼ੀਲ ਲਹਿਰ ਦੇ ਮੋਢੀ ਡਾ ਅਬਰਾਹਮ ਟੀ ਕਾਵੂਰ ਦਾ ਜਨਮ ਹੋਇਆ ਅਜੀਤ ਪ੍ਰਦੇਸੀ ਰੋਪੜ ,10, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਤਰਕਸ਼ੀਲ ਸੋਸਾਇਟੀ ਦੇ ਸੂਬਾਈ ਆਗੂ ਅਜੀਤ ਪਰਦੇਸੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਡਾ ਅਬਰਾਹਮ ਥੌਮਸ ਕਾਵੂਰ, ਜਿਸਨੇ ਜਿੰਦਗੀ ਭਰ ਲੋਕਾਂ ਨੂੰ ਅੰਧਵਿਸ਼ਵਾਸ ਦੀ ਥਾਂ ਤਰਕ ਨਾਲ ਸੋਚਣਾ ਸਿਖਾਇਆ, ਜਿਨ੍ਹਾਂ ਦਾ ਜਨਮ […]

Continue Reading

ਗੁਰਚਰਨ ਸਿੰਘ ਖਰੋਟਾ ਦੀ ਕੁਰਬਾਨੀ ਨੂੰ ਸਲਾਮ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ 20 ਅਪ੍ਰੈਲ ਨੂੰ ਹੋਵੇਗਾ, ਬੀਬੀਐਮਬੀ ਯੂਨੀਅਨ

ਸਤਿਕਾਰ ਰੰਗਮੰਚ ਮੋਹਾਲੀ ਪੇਸ਼ ਕਰੇਗਾ ਇਨਕਲਾਬੀ ਨਾਟਕ “ਛਿਪਣ ਤੋਂ ਪਹਿਲਾਂ” “ਮਿੱਟੀ ਰੁਦਨ ਕਰੇ “ ਨੰਗਲ,10, ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀਬੀਐਮਬੀ ਵਰਕਰ ਯੂਨੀਅਨ (ਰਜਿ) ਨੰਗਲ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦੇ ਪ੍ਰਧਾਨ ਰਾਮ ਕੁਮਾਰ, ਜ/ਸ ਦਿਆਨੰਦ ,ਵਿੱਤ ਸਕੱਤਰ ਗੁਰ ਪ੍ਰਸਾਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਬੀਐਮਬੀ ਮੈਨੇਜਮੈਂਟ ਵੱਲੋਂ 1990 ਵਿੱਚ ਰੈਗੂਲਰ, ਵਰਕਚਾਰਜ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ  ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ. ਏ. ਐੱਸ. ਨਗਰ 19 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਤਰਲ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਥਾਪਰ ਮਾਡਲ ਅਨੁਸਾਰ ਪਿੰਡਾਂ ਦੇ ਛੱਪੜਾਂ ਨੂੰ ਵਿਕਸਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਜ਼ਿਲ੍ਹੇ ਵਿੱਚ ਪਿਛਲੇ ਸਾਲ 100 ਖੇਡ ਮੈਦਾਨ ਬਣੇ, ਇਸ ਸਾਲ 184 ਹੋਰ ਬਣਾਏ ਜਾਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ […]

Continue Reading

ਕਰ ਕਮਿਸ਼ਨਰ ਪੰਜਾਬ ਵੱਲੋਂ ਗਰਗ ਦੀ ਜੀ.ਐਸ.ਟੀ ਸਬੰਧੀ ਕਿਤਾਬ ‘ਜੀ.ਐਸ.ਟੀ ਮੈਨੂਅਲ’ ਦਾ ਐਡੀਸ਼ਨ 2025 ਰਿਲੀਜ਼

ਐਸ.ਏ.ਐਸ ਨਗਰ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚ.ਪੀ.ਐਸ. ਘੋਤਰਾ ਨੇ ਅੱਜ ਇਥੇ ਐਡਵੋਕੇਟ ਪੀ.ਸੀ. ਗਰਗ ਦੀ ਕਿਤਾਬ ‘ਜੀ.ਐਸ.ਟੀ ਮੈਨੂਅਲ’ ਦੇ ਸਾਲ 2025 ਐਡੀਸ਼ਨ ਨੂੰ ਰਿਲੀਜ਼ ਕੀਤਾ। ਐਡਵੋਕੇਟ ਪੀ.ਸੀ. ਗਰਗ ਦੁਆਰਾ ਸੇਵਾਮੁਕਤ ਵਧੀਕ ਕਮਿਸ਼ਨਰ ਜੀ.ਐਸ.ਟੀ ਲਵਿੰਦਰ ਜੈਨ, ਸੀ.ਏ. ਰਿਤੇਸ਼ ਗਰਗ, ਅਤੇ ਸੀ.ਏ. ਪੁਨੀਸ਼ ਗਰਗ ਦੇ ਸਹਿਯੋਗ […]

Continue Reading

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ –ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ […]

Continue Reading