ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ’ ਥੀਮ ਨਾਲ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਮੰਡੀ ਗੋਬਿੰਦਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਵਿਸ਼ਵ ਸਿਹਤ ਦਿਵਸ ਨੂੰ ‘ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ’ ਥੀਮ ਦੇ ਆਲੇ-ਦੁਆਲੇ ਕੇਂਦਰਿਤ ਇੱਕ ਦਿਲਚਸਪ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਵਿਅਕਤੀਆਂ ਅਤੇ ਭਾਈਚਾਰਿਆਂ ਲਈ ਇੱਕ ਜੀਵੰਤ ਅਤੇ ਭਵਿੱਖ ਨੂੰ ਆਕਾਰ ਦੇਣ ਵਿੱਚ ਸ਼ੁਰੂਆਤੀ ਸਿਹਤ ਅਭਿਆਸਾਂ ਦੀ […]

Continue Reading

ਸਿੱਖਿਆ ਕ੍ਰਾਂਤੀ ਤਹਿਤ ਐਨਟੀਸੀ 1 ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਹੋਇਆ ਸ਼ਾਨਦਾਰ ਸਮਾਗਮ

ਬਲਾਕ ਰਾਜਪੁਰਾ-2 ਦੇ ਪੰਜਵੀਂ ਜਮਾਤ ਅੱਲਵ ਰਹਿਣ ਵਾਲੇ 5 ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਤ: ਨੀਨਾ ਮਿੱਤਲ ਵਿਧਾਇਕਾ ਰਾਜਪੁਰਾ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਨਟੀਸੀ 1 […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ […]

Continue Reading

ਮੋਹਾਲੀ ‘ਚ ਅੰਬੇਡਕਰ ਹਾਊਸਿੰਗ ਸੁਸਾਇਟੀ ਦੀ ਕੰਧ ‘ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ ਕੇਸ ਦਰਜ

ਮੋਹਾਲੀ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਸੈਕਟਰ 76 ਸਥਿਤ ਅੰਬੇਡਕਰ ਹਾਊਸਿੰਗ ਸੁਸਾਇਟੀ ਦੀ ਕੰਧ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇੱਕ ਵੀਡੀਓ ਵਿਦੇਸ਼ ਵਿੱਚ ਬੈਠੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ ਹੈ। ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਮੋਹਾਲੀ ਪੁਲਿਸ […]

Continue Reading

ਬਠਿੰਡਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬਠਿੰਡਾ ਰੇਲਵੇ ਸਟੇਸ਼ਨ ’ਤੇ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ, ਸਹਾਰਾ ਜਨ ਸੇਵਾ ਸੰਸਥਾ ਦੇ ਮੈਂਬਰਾਂ ਨੂੰ ਇਹ ਸੁਚਨਾ ਮਿਲੀ ਕਿ ਰੇਲਵੇ ਲਾਈਨਾਂ ਨੇੜੇ ਇਕ ਨੌਜਵਾਨ ਬੇਹੋਸ਼ ਪਿਆ ਹੈ। ਜਦੋਂ ਟੀਮ ਮੌਕੇ ’ਤੇ […]

Continue Reading

ਜਲੰਧਰ ‘ਚ ਅੱਧੀ ਰਾਤ ਨੂੰ ਕਾਰ ਦੇ ਉੱਪਰ ਰੱਖ ਕੇ ਸ਼ਰਾਬ ਪੀ ਰਹੇ ਨੌਜਵਾਨਾਂ ਨੇ ਚਲਾਈਆਂ ਗੋਲ਼ੀਆਂ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਰਾਤ 1.30 ਵਜੇ ਕਾਰ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਕਿਸੇ ਨੂੰ ਨਹੀਂ ਲੱਗੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਰਤਾਰਪੁਰ ਵਾਸੀ ਮਨਜੀਤ ਸਿੰਘ ਨੇ ਪੁਲੀਸ ਨੂੰ […]

Continue Reading

ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਝਗੜਾ ਸੁਲਝਾਉਣ ਗਏ ਸਬ-ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ, ASI ਦੀ ਬਾਂਹ ਤੋੜੀ

ਖਡੂਰ ਸਾਹਿਬ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਝਗੜਾ ਸੁਲਝਾਉਣ ਗਏ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਦੇ ਸਬ-ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ASI ਦੀ ਬਾਂਹ ਤੋੜ ਦਿੱਤੀ ਗਈ। ਮੌਜੂਦਾ ਸਰਪੰਚ ਅਤੇ ਹੋਰਨਾਂ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਲਿਆ ਗਿਆ […]

Continue Reading

ਤਪਾ ਮੰਡੀ : ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ

ਤਪਾ ਮੰਡੀ, 10 ਅਪ੍ਰੈਲ,ਬੋਲੇੇ ਪੰਜਾਬ ਬਿਊਰੋ :ਤਪਾ ਮੰਡੀ ਦੇ ਨੇੜਲੇ ਪਿੰਡ ਤਾਜੋ ਕੇ ਤੋਂ ਰੂੜੇ ਕੇ ਵੱਲ ਜਾਂਦੀ ਸੜਕ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਰਾਤ ਦੇ ਹਨੇਰੇ ਦੌਰਾਨ ਹੋਇਆ, ਜਿਸ ਕਰਕੇ ਹਾਦਸੇ ਦੇ ਸਹੀ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ […]

Continue Reading

ਏਅਰ ਇੰਡੀਆ ਦੀ ਫਲਾਈਟ ਦੌਰਾਨ ਇਕ ਵਿਅਕਤੀ ਨੇ ਆਪਣੀ ਨਾਲ ਵਾਲੀ ਸੀਟ ’ਤੇ ਬੈਠੇ ਇਕ ਯਾਤਰੀ ‘ਤੇ ਕੀਤਾ ਪਿਸ਼ਾਬ

ਨਵੀਂ ਦਿੱਲੀ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਇੱਕ ਵਿਅਕਤੀ ਨੇ ਆਪਣੇ ਨਾਲ ਬੈਠੇ ਇੱਕ ਯਾਤਰੀ ‘ਤੇ ਪਿਸ਼ਾਬ ਕਰ ਦਿੱਤਾ। ਜਹਾਜ਼ ਦਿੱਲੀ ਤੋਂ ਬੈਂਕਾਕ ਜਾ ਰਿਹਾ ਸੀ ।ਏਅਰ ਇੰਡੀਆ ਦੇ ਬਿਆਨ ਅਨੁਸਾਰ, ਇਹ ਘਟਨਾ 9 ਅਪ੍ਰੈਲ ਨੂੰ ਵਾਪਰੀ ਸੀ। ਕੈਬਿਨ ਕਰੂ ਨੇ ਰਿਪੋਰਟ ਦਿੱਤੀ ਕਿ ਦਿੱਲੀ-ਬੈਂਕਾਕ ਉਡਾਣ (AI2336) ਦੇ […]

Continue Reading

KIA ਕਾਰ ਪਲਾਂਟ ‘ਚੋਂ 900 ਇੰਜਣ ਚੋਰੀ

ਪੇਨੂਕੋਂਡਾ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪੇਨੂਕੋਂਡਾ ਵਿੱਚ ਸਥਿਤ ਕੀਆ ਮੋਟਰਸ ਇੰਡੀਆ ਦੇ ਪਲਾਂਟ ਵਿਚੋਂ 900 ਕਾਰ ਇੰਜਣ ਚੋਰੀ ਹੋਣ ਦੀ ਖਬਰ ਹੈ। ਵਿੱਤੀ ਸਾਲ ਮਾਰਚ 2025 ਦੇ ਅੰਤ ‘ਚ ਕੀਤੇ ਗਏ ਆਡਿਟ ਦੌਰਾਨ, ਕੰਪਨੀ ਨੂੰ ਇਸ ਘਟਨਾ ਦਾ ਪਤਾ ਚੱਲਿਆ ਹੈ। ਕੰਪਨੀ ਨੇ ਸ਼ੱਕ ਜ਼ਾਹਿਰ […]

Continue Reading