ਮੁੱਖ ਚੋਣ ਅਧਿਕਾਰੀ  ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਫੋਟੋ ਵੋਟਰ ਸੂਚੀ ਦੇ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ‘ਤੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ। ਇਸ ਵੋਟਰ ਸੂਚੀ ਵਿੱਚ ਯੋਗਤਾ […]

Continue Reading

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ

ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਉਰੋ :  ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ […]

Continue Reading

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 9 ਅਪਰੈਲ ,ਬੋਲੇ ਪੰਜਾਬ ਬਿਊਰੋ : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ […]

Continue Reading

ਸਮਾਣਾ ਸਕੂਲ ਵਿੱਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਦਾ ਅਧਿਆਪਕਾਂ ਨਾਲ ਵਿਵਹਾਰ ਬਿਲਕੁਲ ਅਸਵੀਕਾਰਨਯੋਗ ਹੈ: ਬਲਬੀਰ ਸਿੰਘ ਸਿੱਧੂ

ਅਧਿਆਪਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਵਿਧਾਇਕ ਜੋੜੇਮਾਜਰਾ ਤੋਂ ਤੁਰੰਤ ਅਸਤੀਫ਼ਾ ਲੈ ਕੇ ਪਾਰਟੀ ਚੋਂ ਕੱਢਿਆ ਜਾਣਾ ਚਾਹੀਦਾ ਹੈ :ਬਲਬੀਰ ਸਿੱਧੂ ‘ਆਪ’ ਸਰਕਾਰ ਵਲੋਂ ਸ਼ੁਰੂ ਕੀਤੀ ਗਈ  ‘ਸਿੱਖਿਆ ਕ੍ਰਾਂਤੀ ਮੁਹਿੰਮ’ ਮਹਿਜ਼ ਇੱਕ ਸਿਆਸੀ ਡਰਾਮਾ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ, ਅਪ੍ਰੈਲ 9, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ […]

Continue Reading

ਜ਼ੀਰਕਪੁਰ ’ਚ ਬਣੇਗਾ 6 ਲੇਨ ਬਾਈਪਾਸ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਸੂਬੇ ਵਿੱਚ ਐਨਐਚ (ਓ) ਦੇ ਤਹਿਤ ਹਾਈਬ੍ਰਿਡ ਇਨਯੂਟੀ ਮੋਡ ਉਤੇ ਐਨਐਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐਨਐਚ-5 (ਜ਼ੀਰਕਪੁਰ-ਪ੍ਰਵਾਣੂ) ਦੇ ਨਾਲ ਜੰਕਸ਼ਨ ਉਤੇ ਖਤਮ ਹਣ ਵਾਲੇ 6 ਲੇਨ […]

Continue Reading

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਸਰਕਾਰੀ ਕੰਨਿਆ ਸਕੂਲ ਸੁਹਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੁਹਾਣਾ ਵਿਖੇ 21.80 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ

ਪੰਜਾਬ ਸਰਕਾਰ ਸਰਜਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੇ ਮਿਆਰ ਮੁਹਈਆ ਕਰਵਾਉਣ ਲਈ ਦ੍ਰਿੜ ਸੰਕਲਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

Continue Reading

ਲਿਵਾਸਾ ਹਸਪਤਾਲ ਨੇ ਵਿਸ਼ਵ ਪਾਰਕਿਨਸਨ’ਸ ਦਿਵਸ ਮੌਕੇ ਡੀਪ ਬ੍ਰੇਨ ਸਟੀਮੂਲੇਸ਼ਨ ਸਰਜਰੀ ਪੇਸ਼ ਕੀਤੀ

ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਪਾਰਕਿੰਸਨ’ਸ ਦਿਵਸ 2025 ਮੌਕੇ ਲਿਵਾਸਾ ਹਸਪਤਾਲਾਂ ਨੇ ਪ੍ਰੈਸ ਕਲੱਬ, ਸੈਕਟਰ 27, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਪਾਰਕਿੰਸਨ’ਸ ਬਿਮਾਰੀ (ਪੀਡੀ) ਲਈ ਸਫਲਤਾਪੂਰਵਕ ਇਲਾਜ ਵਜੋਂ ਡੀਪ ਬ੍ਰੇਨ ਸਟੀਮੂਲੇਸ਼ਨ (ਡੀਬੀਐਸ) ਸਰਜਰੀ ਨੂੰ ਉਜਾਗਰ ਕੀਤਾ ਗਿਆ। ਲਿਵਾਸਾ ਹਸਪਤਾਲ ਦੇ ਡਾਇਰੈਕਟਰ ਅਤੇ ਸੀਈਓ ਸ਼੍ਰੀ ਪਵਨ ਕੁਮਾਰ ਨੇ ਟਿੱਪਣੀ ਕੀਤੀ, “ਭਾਰਤ ਵਿੱਚ […]

Continue Reading

ਸੁਪਰੀਮ ਕੋਰਟ ਦਾ ਫ਼ੈਸਲਾ ਕੱਠਪੁਤਲੀ ਰਾਜਪਾਲਾਂ ਲਈ ਇਕ ਕਰਾਰਾ ਝਟਕਾ -ਲਿਬਰੇਸ਼ਨ

ਪੰਜਾਬ ਸਰਕਾਰ ਵੀ ਸਟਾਲਿਨ ਵਾਂਗ ਸੂਬੇ ਦੇ ਫੈਡਰਲ ਤੇ ਜਮਹੂਰੀ ਹੱਕਾਂ ਲਈ ਸਟੈਂਡ ਲੈਣ ਦੀ ਜੁਰਅਤ ਕਰੇ ਮਾਨਸਾ, 9 ਅਪਰੈਲ ,ਬੋਲੇ ਪੰਜਾਬ ਬਿਊਰੋ :ਤਾਮਿਲਨਾਡੂ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਸੂਬੇ ਦੇ ਰਾਜਪਾਲ ਟੀ ਐਨ ਰਵੀ ਦੇ ਖਿਲਾਫ ਦਿੱਤੇ ਫੈਸਲੇ ਬਾਰੇ ਟਿੱਪਣੀ ਕਰਦਿਆਂ ਸੀਪੀਆਈ ਐਮ ਐਲ ਲਿਬਰੇਸ਼ਨ ਦਾ ਕਹਿਣਾ ਹੈ ਕਿ ਇਹ ਫੈਸਲਾ ਇਕ […]

Continue Reading

ਅਧਿਆਪਕਾਂ ਖਿਲਾਫ ਸਾਬਕਾ ਮੰਤਰੀ ਜੋੜੇ ਮਾਜਰਾ ਵੱਲੋਂ ਵਰਤੀ ਗਈ ਜਗੀਰੂ ਸ਼ਬਦਾਵਲੀ ਦੀ ਜ਼ੋਰਦਾਰ ਨਿਖੇਧੀ

ਅਧਿਆਪਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਫੈਸਲਾ ਸ੍ਰੀ ਚਮਕੌਰ ਸਾਹਿਬ,9, ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸਾਬਕਾ ਮੰਤਰੀ ਅਤੇ ਸਮਾਣਾ ਦੇ ਆਪ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ 7 ਅਪ੍ਰੈਲ ਨੂੰ ਸਮਾਣਾ ਦੇ ਸਰਕਾਰੀ ਸਕੂਲ ਦੀ ਸਟੇਜ ਤੋਂ ਅਧਿਆਪਕਾਂ ਖਿਲਾਫ ਵਰਤੀ ਗਈ ਸ਼ਬਦਾਵਲੀ, ਅਧਿਆਪਕ ਵਰਗ ਨੂੰ ਜਲੀਲ ਕਰਨ ਦੀ ਜ਼ੋਰਦਾਰ ਨਿਖੇਦੀ ਕਰਦਿਆਂ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ […]

Continue Reading

ਅਧਿਆਪਕਾਂ ਖਿਲਾਫ ਸਾਬਕਾ ਮੰਤਰੀ ਜੋੜੇ ਮਾਜਰਾ ਵੱਲੋਂ ਵਰਤੀ ਗਈ ਜਗੀਰੂ ਸ਼ਬਦਾਵਲੀ ਦੀ ਜ਼ੋਰਦਾਰ ਨਿਖੇਧੀ

ਅਧਿਆਪਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਫੈਸਲਾ ਫ਼ਤਿਹਗੜ੍ਹ ਸਾਹਿਬ,9, ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਸਾਬਕਾ ਮੰਤਰੀ ਅਤੇ ਸਮਾਣਾ ਦੇ ਆਪ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ 7 ਅਪ੍ਰੈਲ ਨੂੰ ਸਮਾਣਾ ਦੇ ਸਰਕਾਰੀ ਸਕੂਲ ਦੀ ਸਟੇਜ ਤੋਂ ਅਧਿਆਪਕਾਂ ਖਿਲਾਫ ਵਰਤੀ ਗਈ ਸ਼ਬਦਾਵਲੀ, ਅਧਿਆਪਕ ਵਰਗ ਨੂੰ ਜਲੀਲ ਕਰਨ ਦੀ ਜ਼ੋਰਦਾਰ ਨਿਖੇਦੀ ਕਰਦਿਆਂ ਟੈਕਨੀਕਲ ਐਂਡ […]

Continue Reading