“ਰਿਜਰਵੇਸ਼ਨ ਚੋਰ ਫੜੋ ਮੋਰਚਾ” ਤੇ 14 ਅਪ੍ਰੈਲ ਨੂੰ ਬਾਬਾ ਸਾਹਿਬ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ

ਪ੍ਰੋਗਰਾਮ ਉਪਰੰਤ ਦੁਖੀ ਹੋਏ ਐਸੀ ਸਮਾਜ ਦੇ ਪੀੜਿਤ ਪਰਿਵਾਰ ਐਸੀ ਕਮਿਸ਼ਨਰਾਂ ਦੇ ਹੁਕਮਾਂ ਦੀਆਂ ਫੂਕਣਗੇ ਕਾਪੀਆਂ। ਐਸੀ ਕਮਿਸ਼ਨ ਸਿਰਫ ਕੁਰਸੀਆਂ ਦੇ ਸ਼ਿੰਗਾਰ, ਹੋ ਰਹੇ ਹਨ ਸਾਬਤ ਚਿੱਟੇ ਹਾਥੀ: ਕੁੰਭੜਾ ਮੋਹਾਲੀ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਕਰੀਬ ਡੇਢ ਸਾਲ ਤੋਂ ਨਿਰੰਤਰ ਚੱਲ ਰਹੇ “ਰਿਜ਼ਰਵੇਸ਼ਨ ਚੋਰ ਫੜੋ ਮੋਰਚਾ” ਤੇ ਮੋਰਚਾ […]

Continue Reading

ਲੁਧਿਆਣਾ ਵਿਖੇ ਕਾਲਜ ਵਿਦਿਆਰਥਣ ਵੱਲੋਂ ਕਲਾਸ ਰੂਮ ਵਿੱਚ ਆਤਮ ਹੱਤਿਆ

ਲੁਧਿਆਣਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਪੌਸ਼ ਇਲਾਕੇ ਮਾਡਲ ਟਾਊਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਵਿੱਚ ਪੜ੍ਹਦੀ ਬੀਬੀਏ ਵਿਦਿਆਰਥਣ ਨੇ ਅੱਜ ਬੁੱਧਵਾਰ ਸਵੇਰੇ ਕਾਲਜ ਦੇ ਕਲਾਸ ਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸ਼ੱਕੀ ਹਾਲਾਤਾਂ ‘ਚ ਖੁਦਕੁਸ਼ੀ ਕਰਨ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਦਿਆਰਥੀ ਦੇ ਦੋਸਤਾਂ ਨੇ ਅਧਿਆਪਕ ਨੂੰ ਸੂਚਿਤ ਕੀਤਾ। ਲੱਭਣ ‘ਤੇ […]

Continue Reading

ਮੋਗਾ : ਪੁਲਿਸ ਨਾਲ ਮੁਕਾਬਲੇ ਦੌਰਾਨ ਇੱਕ ਬਦਮਾਸ਼ ਨੂੰ ਗੋਲੀ ਲੱਗੀ

ਮੋਗਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੋਗਾ ਦੇ ਸਾਈਂ ਧਾਮ ਮੰਦਿਰ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੰਗਲਵਾਰ ਨੂੰ ਪੁਲਿਸ ਨੇ ਮੋਗਾ ਦੇ ਸਾਈਂ ਧਾਮ ਨੇੜੇ ਇੱਕ ਘਰ ਵਿੱਚ ਲੁਕੇ ਤਿੰਨ ਬਦਮਾਸ਼ਾਂ ਨੂੰ ਦੋ ਪਿਸਤੌਲਾਂ ਅਤੇ 8 ਲੱਖ ਰੁਪਏ ਦੀ […]

Continue Reading

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਵਿਦਿਆਕ ਮਾਹੌਲ ਨੂੰ ਮਜ਼ਬੂਤ ਬਣਾਉਣ ਲਈ ਢਾਂਚਾਗਤ ਸੁਧਾਰ ਅਹਿਮ ਭੂਮਿਕਾ ਨਿਭਾਉਂਦੇ ਹਨ: ਨੀਨਾ ਮਿੱਤਲ ਰਾਜਪੁਰਾ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ […]

Continue Reading

ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਸ. ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਰਣਧੀਰ ਸਿੰਘ ਚੀਮਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ […]

Continue Reading

ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ10 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ

ਅੰਮ੍ਰਿਤਸਰ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਹਰਿਆਣਾ ਪੰਜਾਬੀ ਸਾਹਿਤ ਅਤੇ ਸੰਸਕ੍ਰਿਤੀ ਅਕਾਡਮੀ ਵੱਲੋਂ ਕੀਤਾ ਗਿਆ ਸਨਮਾਨਿਤ

ਮੰਡੀ ਗੋਬਿੰਦਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਕਾਦਮਿਕ ਜਗਤ ਲਈ ਇੱਕ ਮਾਣ ਵਾਲੀ ਗੱਲ ਇਹ ਹੈ ਕਿ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਹਰਿਆਣਾ ਪੰਜਾਬੀ ਸਾਹਿਤ ਅਤੇ ਸੰਸਕ੍ਰਿਤਕ ਅਕਾਦਮੀ ਵੱਲੋਂ ਸਿੱਖਿਆ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਆਯੋਜਿਤ […]

Continue Reading

ਭਾਰਤ ਵਲੋਂ ਫਰਾਂਸ ਤੋਂ 26 ਰਾਫੇਲ ਸਮੁੰਦਰੀ ਲੜਾਕੂ ਜਹਾਜ਼ ਖਰੀਦਣ ਦੇ ਸੌਦੇ ਨੂੰ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤ ਨੇ ਫਰਾਂਸ ਤੋਂ 26 ਰਾਫੇਲ ਸਮੁੰਦਰੀ ਲੜਾਕੂ ਜਹਾਜ਼ ਖਰੀਦਣ ਦੇ ਵੱਡੇ ਸੌਦੇ ਨੂੰ ਮਨਜ਼ੂਰੀ ਦੇ ਦਿੱਤੀ ਹੈ। 63,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਇਸ ਸਰਕਾਰੀ ਸੌਦੇ ‘ਤੇ ਜਲਦ ਹੀ ਦਸਤਖਤ ਹੋ ਸਕਦੇ ਹਨ। ਇਸ ਸੌਦੇ ਤਹਿਤ ਭਾਰਤੀ ਜਲ ਸੈਨਾ ਨੂੰ 22 ਸਿੰਗਲ-ਸੀਟਰ ਅਤੇ ਚਾਰ ਟਵਿਨ-ਸੀਟਰ ਜਹਾਜ਼ ਮਿਲਣਗੇ। ਨਿਊਜ਼ […]

Continue Reading

ਦਿੱਗਜ ਅਕਾਲੀ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ

ਫਤਿਹਗੜ੍ਹ ਸਾਹਿਬ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਚੀਮਾ ਹੁਣ ਇਸ ਦੁਨੀਆ ’ਚ ਨਹੀਂ ਰਹੇ। ਉਨ੍ਹਾਂ ਦੀ ਅੰਤਿਮ ਸਸਕਾਰ ਦੀ ਰਸਮ ਅੱਜ ਸ਼ਾਮ 4 ਵਜੇ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਅਦਾ ਕੀਤੀ ਜਾਵੇਗੀ।ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਦੀਪ ਸਿੰਘ ਚੀਮਾ ਵਲੋਂ […]

Continue Reading

ਚੰਡੀਗੜ੍ਹ ਪਾਸਪੋਰਟ ਦਫ਼ਤਰ ਦਾ ਸਰਵਰ ਡਾਊਨ ਹੋਣ ਕਾਰਨ ਲੋਕ ਹੋਏ ਖੱਜਲ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਅੱਜ ਪਾਸਪੋਰਟ ਦਫ਼ਤਰ ਦਾ ਸਰਵਰ ਅਚਾਨਕ ਡਾਊਨ ਹੋ ਜਾਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਤਪਦੀ ਗਰਮੀ ਵਿਚ ਲੋਕਾਂ ਨੂੰ ਦਫ਼ਤਰ ਦੇ ਬਾਹਰ ਉਡੀਕ ਕਰਨੀ ਪਈ, ਜਿਸ ਨਾਲ ਉਨ੍ਹਾਂ ਦੀ ਮੁਸੀਬਤ ਹੋਰ ਵੀ ਵੱਧ ਗਈ।ਦੱਸਣਯੋਗ ਗੱਲ ਇਹ ਹੈ ਕਿ ਦਫ਼ਤਰ […]

Continue Reading