ਚੰਡੀਗੜ੍ਹ ਪੁਲਿਸ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਪੁਲਿਸ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਹੈ। ਇਹ ਹਮਲਾ 13-14 ਮਾਰਚ ਦੀ ਰਾਤ ਨੂੰ ਹੋਇਆ ਸੀ।2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ […]

Continue Reading

ਨਰਸਿੰਗ ਹੋਮ ‘ਚ ਲੱਗੀ ਭਿਆਨਕ ਅੱਗ ਕਾਰਨ 20 ਲੋਕਾਂ ਦੀ ਜਾਨ ਗਈ

ਬੀਜਿੰਗ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਉੱਤਰੀ ਚੀਨ ਦੇ ਇੱਕ ਨਰਸਿੰਗ ਹੋਮ ਵਿੱਚ ਲੱਗੀ ਭਿਆਨਕ ਅੱਗ ਕਾਰਨ 20 ਲੋਕਾਂ ਦੀ ਜਾਨ ਚਲੀ ਗਈ। ਚੀਨ ਦੀ ਸਰਕਾਰੀ ਖ਼ਬਰ ਏਜੰਸੀ ਸਿਨਹੂਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲੇ ਤੱਕ ਅੱਗ ਲੱਗਣ ਦੇ ਅਸਲ ਕਾਰਨ ਬਾਰੇ ਪਤਾ ਨਹੀਂ ਲੱਗ ਸਕਿਆ।ਸਿਨਹੂਆ ਮੁਤਾਬਕ, ਇਹ ਹਾਦਸਾ 8 ਅਪ੍ਰੈਲ ਨੂੰ ਰਾਤ 9 ਵਜੇ […]

Continue Reading

ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ ਦੀ ਬੱਸ ਹਾਦਸੇ ਦੀ ਸ਼ਿਕਾਰ, ਕਈ ਜ਼ਖ਼ਮੀ

ਕਰਨਾਲ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਰਨਾਲ ‘ਚ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਕਰੇਨ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਚੀਕ ਚਿਹਾੜਾ ਮੱਚ ਗਿਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਇਹ ਬੱਸ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਬੀਤੀ ਰਾਤ ਜਦੋਂ […]

Continue Reading

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਤੋਂ ਹਟਾਇਆ ਗਿਆ NSA

ਚੰਡੀਗੜ੍ਹ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਐਮਪੀ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪੱਪਲਪ੍ਰੀਤ ਸਿੰਘ ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਹਟਾ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਲਦ ਹੀ ਉਸਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ […]

Continue Reading

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਐਸ ਏ ਐਸ ਨਗਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ ਸ਼ਾਮਲ ਹਨ, ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਹ ਗੱਲ ਡਾ. ਐਸ.ਕੇ. ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਐਸ ਏ ਐਸ […]

Continue Reading

ਮਨੋਰੰਜਨ ਕਾਲੀਆ ‘ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ, ਪੰਜਾਬ ਵਿੱਚ ਫੈਲਾ ਰਿਹਾ ਦਹਿਸ਼ਤ ਦਾ ਜਾਲ;’ਆਪ’ ਨੇਤਾ ਦੀਪਕ ਬਾਲੀ

ਦੀਪਕ ਬਾਲੀ ਦਾ ਗੰਭੀਰ ਦੋਸ਼ – ਲਾਰੈਂਸ ਬਿਸ਼ਨੋਈ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਤੋਂ ਮਿਲ ਰਹੀ ਹੈ ਸਰਪ੍ਰਸਤੀ, ਪਾਕਿਸਤਾਨ ਨਾਲ ਵੀ ਹਨ ਉਸਦੇ ਸਬੰਧ ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ‘ਤੇ ਆਮ ਆਦਮੀ ਪਾਰਟੀ (ਆਪ) ਨੇਤਾ ਦੀਪਕ ਬਾਲੀ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਪੰਜਾਬ ਵਿੱਚ ਅਜਿਹੇ […]

Continue Reading

ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਰਿਹਾਅ, ਮਿਲੀ ਫਰਲੋ

 ਰੋਹਤਕ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਛੁੱਟੀ ਮਿਲੀ ਹੈ। ਇਸ ਦੌਰਾਨ ਰਾਮ ਰਹੀਮ ਪੂਰੇ 21 ਦਿਨ ਸਿਰਸਾ […]

Continue Reading

ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ, 3 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਗਾਂਧੀਨਗਰ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਆਨੰਦ ਜ਼ਿਲੇ ‘ਚ ਇਕ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਰਾਤ ਕਰੀਬ 10 ਵਜੇ ਜ਼ਿਲ੍ਹੇ ਦੇ ਪਿੰਡ ਅੰਬਕੁਈ ਨੇੜੇ ਵਾਪਰੀ।ਪੁਲੀਸ ਸੂਤਰਾਂ ਅਨੁਸਾਰ ਮੋਟਰਸਾਈਕਲ ਇੱਕ ਟਰੈਕਟਰ-ਟਰਾਲੀ ਦੇ ਪਿੱਛੇ ਆ ਰਿਹਾ […]

Continue Reading

ਸੁਖਬੀਰ ਸਿੰਘ ਬਾਦਲ ਗਰਨੇਡ ਹਮਲੇ ਤੋਂ ਬਾਅਦ ਹਾਲ-ਚਾਲ ਪੁੱਛਣ ਮਨੋਰੰਜਨ ਕਾਲੀਆ ਦੇ ਘਰ ਗਏ

ਜਲੰਧਰ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਗ੍ਰਨੇਡ ਹਮਲਾ ਹੋਇਆ, ਜਿਸ ਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਉਨ੍ਹਾਂ ਦੇ ਘਰ ਪੁੱਜੇ। ਇਸ […]

Continue Reading

ਭਾਜਪਾ ਨੇਤਾ ਦੇ ਘਰ ‘ਤੇ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਅਲਰਟ ‘ਤੇ

ਲੁਧਿਆਣਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਹੋਏ ਹੈੱਡ ਗਰਨੇਡ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਅਲਰਟ ‘ਤੇ ਹੈ, ਕਿਉਂਕਿ ਭਾਜਪਾ ਦੇ ਸਾਰੇ ਨੇਤਾਵਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਪੰਜਾਬ ਵਿੱਚ ਅਲਰਟ ਜਾਰੀ ਕਰ […]

Continue Reading