ਰਾਹਗੀਰਾਂ ਨੂੰ ਲੁੱਟਣ ਵਾਲੇ 2 ਗਰੋਹਾਂ ਦੇ 7 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਬਠਿੰਡਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਰਾਹਗੀਰਾਂ ਨੂੰ ਲੁੱਟਣ ਵਾਲੇ 2 ਗਰੋਹਾਂ ਦੇ 7 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਗਰੋਹ ਦਾ ਇੱਕ ਮੈਂਬਰ ਹਾਲੇ ਫ਼ਰਾਰ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌੜ ਥਾਣੇ ਦੇ ਸਹਾਇਕ […]

Continue Reading

ਸ਼ੋਅਰੂਮ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਸਮਾਨ ਸੜਿਆ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੈਕਟਰ-22 ਸਥਿਤ ਇਕ ਸ਼ੋਅਰੂਮ ਦੀ ਪਹਿਲੀ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਆਸਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਕਾਰਨ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਅਧਿਕਾਰੀ ਲਾਲ ਬਹਾਦੁਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 518

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-04-2025 ਅੰਗ 518 Amrit vele da Hukamnama Sri Darbar Sahib Amritsar, Ang 518, 09-04-2025 ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ […]

Continue Reading

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ)ਤੋਂ ਲੋਕਾਂ ਨੂੰ ਬਚ ਕੇ ਰਹਿਣ ਲਈ […]

Continue Reading

ਅਮਰਜੀਤ ਚੰਦਨ ਦੀ ਜੀਵਨ ਪਤ੍ਰੀ’ ਉੱਤੇ ਵਿਚਾਰ ਚਰਚਾ ਹੋਈ

ਅਮਰਜੀਤ ਚੰਦਨ ਪੰਜਾਬ ਦੀ ਖੱਬੇ ਪੱਖੀ ਲਹਿਰ ਦਾ ਚਿੰਤਕ ਹੈ: ਡਾ. ਸਵਰਾਜਬੀਰ ਚੰਦਨ ਇੰਗਲੈਂਡ ਵੱਸਦਾ ਹੋਇਆ ਵੀ ਪੰਜਾਬ ਤੇ ਪੰਜਾਬੀਅਤ ਲਈ ਫਿਕਰਮੰਦ ਰਹਿੰਦਾ ਹੈ: ਡਾ. ਸਿਰਸਾ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ,ਪੀਜੀ ਸਰਕਾਰੀ ਕਾਲਜ ਸੈਕਟਰ 11, ਚੰਡੀਗੜ੍ਹ ਵਿਖੇ ਅਮਰਜੀਤ ਚੰਦਨ ਦੀ ਸਵੈ ਜੀਵਨੀ ਮੂਲਕ ਪੁਸਤਕ […]

Continue Reading

ਪਾਦਰੀ ਜਸ਼ਨ ਗਿੱਲ ਦੀ ਭੈਣ ਮੁਹਾਲੀ ਤੋਂ ਗ੍ਰਿਫ਼ਤਾਰ

ਗੁਰਦਾਸਪੁਰ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਵਿੱਚ ਬੀਸੀਏ ਦੀ ਵਿਦਿਆਰਥਣ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੁਲੀਸ ਨੇ ਭਗੌੜੇ ਪਾਦਰੀ ਜਸ਼ਨ ਗਿੱਲ (Pastor Jashan Gill) ਦੀ ਭੈਣ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਮਾਰਥਾ ਵਜੋਂ ਹੋਈ ਹੈ, ਜੋ ਕਿ ਮੁਹਾਲੀ ਜ਼ਿਲ੍ਹੇ ਦੇ ਖਰੜ ਦੀ ਰਹਿਣ ਵਾਲੀ ਹੈ। ਮਾਰਥਾ ‘ਤੇ […]

Continue Reading

ਪੰਜਾਬ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ’ਤੇ ਸੁੱਟਿਆ ਗ੍ਰਨੇਡ ਹਮਲਾ ਇੱਕ ਗੰਭੀਰ ਸਾਜ਼ਿਸ਼ ਦਾ ਹਿੱਸਾ — ਕੈਂਥ

ਚੰਡੀਗੜ , 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਦੇ ਬਾਹਰ ਮੰਗਲਵਾਰ ਸਵੇਰੇ ਇੱਕ ਗ੍ਰਨੇਡ ਸੁੱਟਿਆ ਗਿਆ। ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਕਾਲੀਆ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਇਸ ਘਟਨਾ […]

Continue Reading

ਸਰਕਾਰੀ ਮੁਲਾਜ਼ਮਾਂ ਨੂੰ ਪੈਨਸ਼ਨ ਭੁਗਤਾਨ ਕਰਨ ’ਚ ਦੇਰੀ ਹੋਈ ਤਾਂ ਬੈਂਕ ਦੇਵੇਗਾ ਵਿਆਜ਼

ਨਵੀਂ ਦਿੱਲੀ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਸਰਕਾਰੀ ਮੁਲਾਜ਼ਮਾਂ ਲਈ ਇਹ ਅਹਿਮ ਖਬਰ ਹੈ ਕਿ ਜੇਕਰ ਹੁਣ ਪੈਨਸ਼ਨ ਭੁਗਤਾਨ ਕਰਨ ਵਿੱਚ ਦੇਰੀ ਹੋਈ ਤਾਂ ਬੈਂਕ ਨੂੰ ਵਿਆਜ਼ ਦੇਣਾ ਪਵੇਗਾ। ਭਾਰਤੀ ਰਜਿਰਵ ਬੈਂਕ (RBI) ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੇਵਾ ਮੁਕਤ ਕੇਂਦਰੀ ਅਤੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਵੰਡਣ ਲਈ ਜ਼ਿੰਮੇਵਾਰ ਸਾਰੇ ਬੈਂਕਾਂ […]

Continue Reading

ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਅਪ੍ਰੈਲ ਦੇ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਹੁਣ 10 ਅਪ੍ਰੈਲ ਦਿਨ ਵੀਰਵਾਰ ਨੂੰ ਸੂਬਾ ਪੱਧਰ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ’ਤੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।ਜਿਕਰਯੋਗ ਹੈ ਕਿ […]

Continue Reading

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ

ਹਰਭਜਨ ਸਿੰਘ ਈ. ਟੀ. ਓ. ਜੰਡਿਆਲਾ ਗੁਰੂ ਵਿਚ ਭਲਕੇ ਕਈ ਸਰਕਾਰੀ ਸਕੂਲਾਂ ਦੇ ਵਿਕਾਸ ਦਾ ਕਾਰਜਾਂ ਦਾ ਕਰਨਗੇ ਉਦਘਾਟਨ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। […]

Continue Reading