ਪੰਜਾਬ ਪੁਲਿਸ ਨੇ ਨੇਪਾਲ ‘ਚ ਬਿਨਾਂ ਆਗਿਆ ਕੀਤੀ ਕਾਰਵਾਈ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਝਾੜ-ਝੰਬ

ਚੰਡੀਗੜ੍ਹ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੂੰ ਨੇਪਾਲ ਵਿੱਚ ਬਿਨਾਂ ਆਗਿਆ ਕਾਰਵਾਈ ਕਰਨੀ ਭਾਰੀ ਪੈ ਗਈ। ਫਰਵਰੀ ਮਹੀਨੇ, ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੀ ਲਗਭਗ ਛੇ ਅਧਿਕਾਰੀਆਂ ਦੀ ਟੀਮ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਨਾਗਾਰਜੁਨ ਇਲਾਕੇ ਵਿੱਚ ਨਸ਼ਾ ਮਾਮਲੇ ਸਬੰਧੀ ਇਕ ਗਿਰਫ਼ਤਾਰੀ ਲਈ ਗਈ ਸੀ। ਇਹ ਟੀਮ ਇਕ ਰੈਸਟੋਰੈਂਟ ਦੇ ਨੇੜੇ ਕਾਰਵਾਈ ਕਰ ਰਹੀ ਸੀ, […]

Continue Reading

ਸਿੱਖਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਅਤੇ ਰਾਜਪੁਰਾ ਟਾਊਨ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਹਲਕਾ ਰਾਜਪੁਰਾ ਦੇ ਵਿਧਾਇਕਾ ਨੀਨਾ ਮਿੱਤਲ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਬਿਜਨਸ ਬਲਾਸਟਰ, ਵਿੱਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਰਾਜਪੁਰਾ 8 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ […]

Continue Reading

ਮਾਨਸਾ : ਕਰਜ਼ੇ ਕਾਰਨ ਕਿਸਾਨ ਨੇ ਆਪਣੀ ਜ਼ਿੰਦਗੀ ਕੀਤੀ ਖਤਮ

ਮਾਨਸਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ’ਚ 38 ਸਾਲਾ ਕਿਸਾਨ ਜਰਨੈਲ ਸਿੰਘ ਨੇ ਕਰਜ਼ੇ ਕਾਰਨ ਆਪਣੀ ਜ਼ਿੰਦਗੀ ਖਤਮ ਕਰ ਲਈ। ਜਾਣਕਾਰੀ ਅਨੁਸਾਰ, ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ।ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਨਸਾ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਮ੍ਰਿਤਕ ਦੇ […]

Continue Reading

ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਅਫਗਾਨਿਸਤਾਨ ਬਣਾ ਕੇ ਰੱਖ ਦਿੱਤਾ :-ਹਰਦੇਵ ਸਿੰਘ ਉੱਭਾ

ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਹਮਲਾ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਮੂਹ ਬੋਲਦੀ ਤਸਵੀਰ:- ਹਰਦੇਵ ਸਿੰਘ ਉੱਭਾ ਮੋਹਾਲੀ/ ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ […]

Continue Reading

ਸਿੱਖਿਆ ਕ੍ਰਾਂਤੀ ਦਾ ਅਸਲ ਸੱਚ,ਤੱਥਾਂ ਦੀ ਜ਼ੁਬਾਨੀ 

ਸਿੱਖਿਆ ਕ੍ਰਾਂਤੀ ਦਾ ਅਸਲ ਸੱਚ,ਤੱਥਾਂ ਦੀ ਜ਼ੁਬਾਨੀ                          ———————— ਪੰਜਾਬ ਚ ਸਿੱਖਿਆ ਕ੍ਰਾਂਤੀ ਦਾ ਆਗਾਜ਼ ਲੰਘੀ 7 ਅਪ੍ਰੈਲ ਤੋਂ ਕੀਤਾ ਗਿਆ ਹੈ ਜੋ 31 ਮਈ 2025 ਤੱਕ ਚਲੇਗਾ।ਪ੍ਰੋਗਰਾਮਾ ਦੀਆਂ ਤਰੀਕਾਂ ਦੀਆਂ ਸੂਚੀਆਂ ਸਕੂਲ ਅਨੁਸਾਰ ਜਾਰੀ ਹੋ ਚੁੱਕੀਆਂ ਹਨ।ਇਸ ਪ੍ਰੋਗਰਾਮ ਮੁਤਾਬਕ ਸੂਬੇ ਦੇ ਲਗਭੱਗ ਦਸ ਹਜ਼ਾਰ […]

Continue Reading

ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਾਥੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਚੰਡੀਗੜ੍ਹ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਮੁੱਖ ਸਰਗਨਾ ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ 2023 ਦੇ ਇੱਕ ਕਤਲ ਕੇਸ ਵਿੱਚ ਲੋੜੀਂਦਾ ਜਸ਼ਨ ਸੰਧੂ ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਵਾਰ-ਵਾਰ ਟਿਕਾਣੇ ਬਦਲ ਕੇ ਗ੍ਰਿਫ਼ਤਾਰੀ ਤੋਂ […]

Continue Reading

ਸਕਾਰਪੀਓ ਬੇਕਾਬੂ ਹੋ ਕੇ ਤਲਾਬ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਗਯਾ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਗਯਾ ਦੇ ਵਜ਼ੀਰਗੰਜ ਖੇਤਰ ਵਿੱਚ ਸੋਮਵਾਰ ਦੀ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ, ਇੱਥੇ NH-82 ’ਤੇ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਦਖਿਨਗਾਓਂ ਦੇ ਨੇੜਲੇ ਤਲਾਬ ਵਿੱਚ ਡਿੱਗ ਪਈ। ਇਸ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਸਭ ਵਿਅਕਤੀ ਖਿਜਰਸਰਾਏ ਸਹਿਬਾਜਪੁਰ ਇਲਾਕੇ ਦੇ ਵਸਨੀਕ […]

Continue Reading

ਜਗਜੀਤ ਸਿੰਘ ਡੱਲੇਵਾਲ ਹੋਏ ਬਿਮਾਰ, ਹਸਪਤਾਲ ਦਾਖ਼ਲ

ਬਰਨਾਲਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਬਰਨਾਲਾ ਦੇ ਧਨੌਲਾ ਕਸਬੇ ਵਿੱਚ ਆਯੋਜਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹਾਪੰਚਾਇਤ ਦੌਰਾਨ, ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਪੇਟ ਵਿੱਚ ਤੇਜ਼ ਦਰਦ ਹੋਣ ਕਰਕੇ ਉਨ੍ਹਾਂ ਨੂੰ ਤੁਰੰਤ ਬਰਨਾਲਾ-ਹੰਡਿਆਇਆ ਰੋਡ ਤੇ ਸਥਿਤ ਬੀਐਮਸੀ ਸੁਪਰਸਪੈਸ਼ਲਿਸਟੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।ਕਿਸਾਨ ਆਗੂ ਰਣਜੀਤ […]

Continue Reading

ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਨਸ਼ਾ ਤਸਕਰਾਂ ਦੀ ਕਾਰ ਖੰਭੇ ‘ਚ ਵੱਜੀ, ਹੈਰੋਇਨ ਸਣੇ ਤਿੰਨ ਕਾਬੂ

ਅੰਮ੍ਰਿਤਸਰ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਗੁਮਟਾਲਾ ਇਲਾਕੇ ਵਿੱਚ ਸੋਮਵਾਰ ਰਾਤ ਨਸ਼ਾ ਤਸਕਰਾਂ ਦੀ ਇੱਕ ਕਾਰ, ਜੋ ਕਿ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਸੀ, ਇੱਕ ਬਿਜਲੀ ਦੇ ਖੰਬੇ ਨਾਲ ਟਕਰਾ ਗਈ। ਪੁਲਿਸ ਨੇ ਸਮੇਂ-ਸਿਰ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਕਾਬੂ ਕਰ ਲਿਆ।ਪੁਲਿਸ ਦੇ ਅਨੁਸਾਰ, ਇਹ ਤਸਕਰ ਹੈਰੋਇਨ ਲੈ ਕੇ ਜਾ ਰਹੇ ਸਨ। ਜਾਣਕਾਰੀ ਮਿਲਣ […]

Continue Reading

ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰੇਨੇਡ ਅਟੈਕ

ਜਲੰਧਰ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਜਲੰਧਰ ‘ਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਚ ਧਮਾਕਾ ਹੋਇਆ ਹੈ। ਇਹ ਧਮਾਕਾ ਹੈਂਡ ਗ੍ਰੇਨੇਡ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਧਮਾਕੇ ਤੋਂ ਬਾਅਦ ਸ਼ੀਸ਼ਿਆਂ ਤੋਂ ਲੈ ਕੇ ਘਰ ਦੇ ਬਾਹਰ ਪਈਆਂ ਚੀਜ਼ਾਂ ਤੱਕ ਸਭ ਕੁਝ ਚਕਨਾਚੂਰ ਹੋ ਗਿਆ। ਮਨੋਰੰਜਨ ਕਾਲੀਆ ਨੇ ਕਿਹਾ ਕਿ ਇਹ ਇੱਕ ਯੋਜਨਾਬੱਧ ਹਮਲਾ […]

Continue Reading