ਅੰਮ੍ਰਿਤਸਰ ਹਵਾਈ ਅੱਡੇ ’ਤੇ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ

ਅੰਮ੍ਰਿਤਸਰ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ ਹੈ। ਬੈਂਕਾਕ ਤੋਂ ਆ ਰਹੇ ਇਕ ਯਾਤਰੀ ਕੋਲੋਂ 7.7 ਕਿਲੋਗ੍ਰਾਮ ਗਾਂਜਾ ਕਬਜ਼ੇ ਵਿੱਚ ਲੈ ਲਿਆ, ਜਿਸ ਦੀ ਅੰਦਾਜ਼ੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ, ਯਾਤਰੀ […]

Continue Reading

ਸਿੱਖਿਆ ਕ੍ਰਾਂਤੀ- ਨੀਂਹ ਪੱਥਰ,ਉਦਘਾਟਨ,ਮਕਸਦ,ਦਾਅਵੇ ਤੇ ਅਸਲ ਸੱਚ !

ਸਿੱਖਿਆ ਕ੍ਰਾਂਤੀ- ਨੀਂਹ ਪੱਥਰ,ਉਦਘਾਟਨ,ਮਕਸਦ,ਦਾਅਵੇ ਤੇ ਅਸਲ ਸੱਚ !                         ———————— ਪੰਜਾਬ ਦਾ ਸਿੱਖਿਆ ਵਿਭਾਗ ਨਿੱਤ ਸੁਰਖੀਆਂ ਚ ਰਹਿੰਦਾ ਹੈ।ਕਦੇ ਅਧਿਆਪਕਾਂ ਦੀਆਂ ਇਲੈਕਸ਼ਨ ਡਿਊਟੀ ਨੂੰ ਲੈ ਕੇ ਤੇ ਕਦੇ ਅਧਿਆਪਕਾਂ ਤੋ ਲਏ ਜਾਂਦੇ ਗੈਰ ਵਿਦਿਅਕ ਕੰਮਾਂ ਨੂੰ ਲੈ ਕੇ।ਹੁਣ ਸਿੱਖਿਆ ਵਿਭਾਗ ਵੱਲੋਂ ਇੱਕ ਨਵਾਂ ਫ਼ਰਮਾਨ […]

Continue Reading

ਮਰਚੇਂਟ ਨੇਵੀ ਵਿੱਚ ਮੋਹਾਲੀ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਬਲੌਂਗੀ ਨਾਲ ਸਬੰਧਤ 20 ਸਾਲਾ ਨੌਜਵਾਨ ਬਲਰਾਜ ਸਿੰਘ ਦੀ ਮੌਤ ਮਰਚੇਂਟ ਨੇਵੀ ਵਿੱਚ ਆਪਣੀ ਡਿਊਟੀ ਦੌਰਾਨ ਇੱਕ ਰਹੱਸਮਈ ਹਾਲਤ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਦੱਸਿਆ ਗਿਆ ਕਿ ਬਲਰਾਜ ਨੇ ਜਹਾਜ਼ ਉੱਤੇ ਖੁਦ ਨੂੰ ਫਾਂਸੀ ਲਾ ਕੇ ਆਪਣੀ ਜਾਨ ਦੇ ਦਿੱਤੀ।ਪਰਿਵਾਰ ਵੱਲੋਂ ਇਹ ਦਾਅਵਾ ਕੀਤਾ […]

Continue Reading

ਲੁਧਿਆਣਾ ਵਿਖੇ ਚੈਕਿੰਗ ਦੌਰਾਨ ਕਾਰ ਵਿਚੋਂ 50 ਲੱਖ ਰੁਪਏ ਦੀ ਨਕਦੀ ਬਰਾਮਦ

ਲੁਧਿਆਣਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਚੈਕਿੰਗ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ ਕਰੀਬ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ, ਜੋ ਕਿ ਇੱਕ ਕਾਰ ਵਿੱਚ ਲਿਜਾਈ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਨੋਵਾ ਸਵਾਰ ਕੋਲੋਂ 50 ਲੱਖ ਰੁਪਏ ਦੀ ਨਕਦੀ […]

Continue Reading

ਧਰਮ ਸ਼ਾਸ਼ਤਰੀ ਤੇ ਲੇਖਕ -ਸੰਤ ਨਾਭਾ ਦਾਸ 

ਧਰਮ ਸ਼ਾਸ਼ਤਰੀ ਤੇ ਲੇਖਕ -ਸੰਤ ਨਾਭਾ ਦਾਸ              ——————————————— ਇਤਿਹਾਸ ਦੇ ਵਰਕੇ ਫਰੋਲਣ ਤੋਂ ਪਤਾ ਚਲਦਾ ਹੈ ਕਿ ਨਰਾਇਣ ਦਾਸ ਦੇ ਰੂਪ ਚ ਪੈਦਾ ਹੋਏ ਸੰਤ ਨਾਭਾ ਦਾਸ ਇੱਕ ਹਿੰਦੂ ਸੰਤ,ਧਰਮ ਸ਼ਾਸ਼ਤਰੀ ਤੇ ਮਹਾਨ ਲੇਖਕ ਸਨ।ਉਹ ਮਹਾਸ਼ਾ ਡੂਮ ਭਾਈਚਾਰੇ ਨਾਲ ਸਬੰਧ ਰੱਖਦੇ ਸਨ।ਜੋ ਨਾਭਦਾਸੀਆਂ ਨਾਲ ਵੀ ਜਾਣੇ ਜਾਂਦੇ ਹਨ।ਸੰਤ ਨਾਭਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 520

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-04-2025 ਅੰਗ 520 Amrit vele da Hukamnama Sri Darbar Sahib Sri Amritsar, Ang 520, 08-04-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ੲ.ੇ ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ; 24 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ […]

Continue Reading

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਪੋਸ਼ਣ ਪਖਵਾੜੇ ਦੌਰਾਨ ਪੋਸ਼ਣ, ਸਿਹਤਮੰਦ ਜੀਵਨ ਸ਼ੈਲੀ ਅਤੇ ਕੁਪੋਸ਼ਣ ਦੇ ਖਾਤਮੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਵਿਆਪੀ ਮੁਹਿੰਮ ਸ਼ੁਰੂ ਚੰਡੀਗੜ੍ਹ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ […]

Continue Reading

ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਭਗਵੰਤ ਮਾਨ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਦੇਣ MSP: ਹਰਜੀਤ ਸਿੰਘ ਗਰੇਵਾਲ

ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਦਾ ਹਰਜੀਤ ਸਿੰਘ ਗਰੇਵਾਲ ਨੇ ਕੀਤਾ ਸਵਾਗਤ ਚੰਡੀਗੜ੍ਹ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਨੇ ਸ਼ਿਵਰਾਜ […]

Continue Reading