ਸਕੂਲਾਂ ਵਿੱਚ ਪ੍ਰਚਾਰ ਸਮਾਗਮ ਰਾਹੀਂ ਕਿਹੜੀ ਸਿੱਖਿਆ ਕ੍ਰਾਂਤੀ ਵੱਲ ਵਧ ਰਹੀ ਹੈ ਸੂਬਾ ਸਰਕਾਰ:- ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ

ਦੂਜੀਆਂ ਸਰਕਾਰਾਂ ਵੇਲੇ ਮਸ਼ਹੂਰੀਆਂ ਤੇ ਤੰਜ ਕਰਨ ਵਾਲੇ ਹੁਣ ਆਪ ਹੀ ਮਸ਼ਹੂਰੀਆਂ ਵਿੱਚ ਕ੍ਰਾਂਤੀ ਕਰਨ ਨੂੰ ਕਾਹਲੇ ਮੋਹਾਲੀ 05 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਇਕਾਈ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ 25 ਕਰੋੜ ਰੁਪਏ ਖਰਚ ਕਰਨ, ਸਕੂਲਾਂ ਵਿੱਚ ਪ੍ਰਚਾਰ ਸਮਾਗਮ ਕਰਕੇ ਸਰਕਾਰ […]

Continue Reading

ਪ੍ਰੋਡਕਸ਼ਨ ਹਾਊਸ ‘ਆਰ ਸੀ’ਜ਼ ਫਿਲਮੀਲਿੰਕਸ’ ਲਾਂਚ ਹੋਇਆ

ਚੰਡੀਗੜ੍ਹ, 5 ਅਪਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੈਕੇਜਿੰਗ ਇੰਡਸਟਰੀ ਦੇ ਸੀਈਓ ਰਾਜਨ ਚੋਪੜਾ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪ੍ਰੋਡਕਸ਼ਨ ਹਾਊਸ ‘ਆਰ ਸੀ’ਜ਼ ਫਿਲਮੀਲਿੰਕਸ’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਨੇ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣਿਆ ਪਹਿਲਾ ਗੀਤ ਵੀ ਸਰੋਤਿਆਂ ਦੇ ਸਾਹਮਣੇ ਪੇਸ਼ ਕੀਤਾ ਜਿਸ ਵਿੱਚ ਉਨ੍ਹਾਂ ਨੇ ਆਪਣੇ ਸਪੁੱਤਰ ਗੋਕੁਲ ਚੋਪੜਾ ਨੂੰ ਵੀ ਇੱਕ […]

Continue Reading

ਪੁਸਤਕ ‘ਵੂਈ ਆਰ ਸੋਢੀਜ’ ਲੋਕ ਅਰਪਿਤ ਹੋਈ

ਸੋਢੀ ਵੰਸ਼ ਨਾਲ ਸਬੰਧਿਤ ਇਹ ਕਿਤਾਬ ਅਨਮੋਲ ਖ਼ਜ਼ਾਨਾ ਹੈ: ਰਾਣਾ ਸੋਢੀ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਸੋਢੀ ਵੰਸ਼ ਸ੍ਰੀ ਰਾਮ ਚੰਦਰ ਜੀ ਦੇ ਪੁੱਤਰ ਸ਼੍ਰੀ ਲਵ ਤੋਂ ਸ਼ੁਰੂ ਹੋਇਆ ਅਤੇ ਦੂਜੇ ਪੁੱਤਰ ਸ਼੍ਰੀ ਕੁਸ਼ ਤੋਂ ਬੇਦੀ ਕੁਲ ਸ਼ੁਰੂ ਹੋਈ। ਪ੍ਰੈੱਸ ਕਲੱਬ ਚੰਡੀਗੜ ਵਿਖੇ ਆਯੋਜਿਤ ਵਿਸੇਸ਼ ਸਮਾਗਮ ਵਿੱਚ ਬੋਲਦਿਆਂ ਆਪਣੀ ਅੰਗਰੇਜੀ ਦੀ ਕਿਤਾਬ […]

Continue Reading

ਲਾਰਿਆ ਤੋ ਅੱਕੇ ਮੁਲਾਜਮ ਸੰਘਰਸ਼ਾ ਦੇ ਰਾਹ

ਜਲੰਧਰ ਵਿਖੇ 10 ਅਪ੍ਰੈਲ ਨੂੰ ਕਰਨਗੇ ਮਹਾਰੈਲੀ ਪਟਿਆਲਾ 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਸੁਬਾਰਡੀਨੇਟ ਸਰਬਸਿਜ ਫੈਡਰੇਸ਼ਨ 1406/22 ਬੀ ਚੰਡੀਗੜ੍ਹ ਜਿਲਾ ਪਟਿਆਲਾ ਦੀ ਮੀਟਿੰਗ ਲਖਵਿੰਦਰ ਸਿੰਘ ਖਾਨਪੁਰ ,ਜਸਵਿੰਦਰ ਸਿੰਘ ਸੌਜਾ, ਤੇਜਿੰਦਰ ਸਿੰਘ , ਕੁਲਦੀਪ ਸਿੰਘ ਘੱਗਾ , ਧਰਮਪਾਲ ਸਿੰਘ ਲੋਟ ਦੀ ਪ੍ਧਾਨਗੀ ਹੇਠ ਭਾਖੜਾ ਮੇਨ ਲਾਈਨ ਕੰਪਲੈਕਸ ਪਟਿਆਲਾ ਵਿਖੇ ਹੋਈ । ਜਿੱਸ ਵਿੱਚ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਭਿਆਚਾਰਕ ਜੋਸ਼ ਅਤੇ ਸਸ਼ਕਤੀਕਰਨ ਦੇ ਸੰਦੇਸ਼ ਨਾਲ ਨਵਰਾਤਰੀ ਸਮਾਰੋਹ ਕਰਵਾਇਆ

ਮੰਡੀ ਗੋਬਿੰਦਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ ਅਤੇ ਅੰਦਰੂਨੀ ਸ਼ਿਕਾਇਤ ਕਮੇਟੀ (ਆਈ.ਸੀ.ਸੀ.) ਵੱਲੋਂ ਯੂਨੀਵਰਸਿਟੀ ਦੇ ਹੋਸਟਲ ਲੜਕੇ ਅਤੇ ਲੜਕੀਆਂ ਦੇ ਸਹਿਯੋਗ ਨਾਲ, ਯੂਨੀਵਰਸਿਟੀ ਕੈਂਪਸ ਵਿੱਚ ਇੱਕ ਜੀਵੰਤ ਨਵਰਾਤਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸੱਭਿਆਚਾਰਕ ਜਸ਼ਨ ਅਤੇ ਸਮਾਜਿਕ ਜਾਗਰੂਕਤਾ ਦੇ ਇੱਕ ਸ਼ਕਤੀਸ਼ਾਲੀ ਮਿਸ਼ਰਣ ਵਜੋਂ ਮਨਾਇਆ […]

Continue Reading

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਡਾਇਰੈਕਟਰ ਸ. ਚਮਕੌਰ ਸਿੰਘ, ਇੰਚਾਰਜ ਸ. ਦੀਪਇੰਦਰ ਸਿੰਘ ਸੁਪਰਵਾਈਜ਼ਰ […]

Continue Reading

ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੈਂਟਰਲ ਪਾਸਪੋਰਟ ਸੰਗਠਨ ਦਿੱਲੀ ਦੇ ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਅਭੀਸ਼ੇਕ ਸ਼ਰਮਾ ਖੇਤਰੀ ਪਾਸਪੋਰਟ ਅਧਿਕਾਰੀ, ਸ੍ਰੀ ਹਰਸ਼ਦ ਕੁਮਾਰ ਪਰਮਾਰ, ਸ੍ਰੀ ਸ਼ਿਵ ਪ੍ਰਸ਼ਾਦ ਯਾਦਵ, ਸ੍ਰੀ ਹਰੀ ਓਮ ਤੇ ਸ੍ਰੀ ਏ.ਵੀ. ਰਾਣਾ ਵੀ […]

Continue Reading

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ‘ਚ ਦਰਜ ਕਰਵਾਇਆ ਨਾਮ ਪੰਜਾਬ ਸਿੱਖਿਆ ਕ੍ਰਾਂਤੀ ਨੂੰ ਮਿਲ ਰਿਹਾ ਹੈ ਹੁਲਾਰਾ ਪਟਿਆਲਾ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ […]

Continue Reading

ਲਾਪਤਾ ਬੱਚੇ ਦੀ ਲਾਸ਼ ਨਹਿਰ ’ਚੋਂ ਮਿਲੀ, ਮਾਪਿਆਂ ਨੇ ਜਤਾਇਆ ਕਤਲ ਦਾ ਸ਼ੱਕ

ਭਿੱਖੀਵਿੰਡ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾੜੀ ਗੌੜ ਸਿੰਘ ’ਚੋਂ ਲਾਪਤਾ ਹੋਏ 9 ਸਾਲਾ ਗੁਰਪਿਆਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਲਾਸ਼ ਨਹਿਰ ’ਚੋਂ ਬਰਾਮਦ ਹੋਈ ਹੈ।ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਗੁਰਮੁੱਖ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਮਾੜੀ ਗੌੜ ਸਿੰਘ ਨੇ […]

Continue Reading

ਪੰਜਾਬ ਦਾ ਇੱਕ ਟੋਲ਼ ਪਲਾਜਾ ਸ਼ਹਿਰ ਵਾਸੀਆਂ ਲਈ ਹੋਇਆ ਫ੍ਰੀ

ਸਮਰਾਲਾ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਮਰਾਲਾ ਨੇੜੇ ਘੁਲਾਲ ਟੋਲ ਪਲਾਜ਼ਾ ਫਰੀ ਕਰ ਦਿੱਤਾ ਗਿਆ। ਦਰਅਸਲ ਸਮਰਾਲਾ ਵਾਸੀਆਂ ਨੂੰ ਟੋਲ ਪਲਾਜ਼ਾ ਤੋਂ ਲੰਘਣ ਲਈ ਪਾਸ ਬਣਾਉਣ ਲਈ ਮਜਬੂਰ ਕੀਤਾ ਜਾ ਰਿਹਾ ਸੀ। ਇਸ ਸਬੰਧੀ ਸਮਰਾਲਾ ਵਾਸੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਅਤੇ ਸਮਰਾਲਾ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਇਸ ਮਾਮਲੇ […]

Continue Reading