ਪੰਜਾਬ ਸਰਕਾਰ ਵੱਲੋਂ ਇੱਕ ਦਿਨਾ ਛੁੱਟੀ ਦਾ ਐਲਾਨ

ਚੰਡੀਗੜ੍ਹ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਡਾ.ਬੀ.ਆਰ.ਅੰਬੇਦਕਰ ਜਯੰਤੀ ਮੌਕੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੋਟੀਫਿਕੇਸ਼ਨ ਸੈਕਸ਼ਨ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ।ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਅਦਾਰੇ ਅਤੇ […]

Continue Reading

ਪੰਜਾਬ ਪੁਲਿਸ ਵੱਲੋਂ ਜਿੰਮ ਟ੍ਰੇਨਰ ਤੇ ਸਾਥੀ ਚਿੱਟੇ ਸਮੇਤ ਗ੍ਰਿਫ਼ਤਾਰ

ਬਠਿੰਡਾ, 5 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਤਾਜ਼ਾ ਘਟਨਾ ਬਠਿੰਡਾ ਦੇ ਥਾਣਾ ਸਿਵਲ ਲਾਈਨ ਏਰੀਆ ਤੋਂ ਸਾਹਮਣੇ ਆਈ ਹੈ।ਜਿੱਥੇ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਚਿੱਟੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਸਿਵਲ ਲਾਈਨ ਰਵਿੰਦਰ ਸਿੰਘ ਨੇ ਦੱਸਿਆ […]

Continue Reading

ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰ ਭਰਾਵਾਂ ਦੀ ਨਾਜਾਇਜ਼ ਜਾਇਦਾਦ ਢਾਹੀ

ਬਰਨਾਲਾ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਜਾਰੀ ਹੈ। ਇਸੇ ਲੜੀ ਨੂੰ ਜਾਰੀ ਰੱਖਦਿਆਂ, ਬਰਨਾਲਾ ਦੇ ਪਿੰਡ ਹੰਡਿਆਇਆ ’ਚ ਦੋ ਨਸ਼ਾ ਤਸਕਰ ਭਰਾਵਾਂ ਦੀ ਨਾਜਾਇਜ਼ ਜਾਇਦਾਦ ਨੂੰ ਪੁਲਿਸ ਨੇ ਬੁਲਡੋਜ਼ਰ ਰਾਹੀਂ ਢਾਹ ਦਿੱਤਾ।ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਦੋਵੇਂ ਭਰਾ ਮੋਹਣੀ […]

Continue Reading

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 5 ਲੋਕਾਂ ਦੀ ਮੌਤ 10 ਜ਼ਖ਼ਮੀ

ਬੈਂਗਲੁਰੂ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਰਨਾਟਕ ਦੇ ਕਲਬੁਰਗੀ ਇਲਾਕੇ ’ਚ ਇੱਕ ਭਿਆਨਕ ਸੜਕ ਹਾਦਸਾ ਹੋਇਆ ਹੈ। ਇਹ ਹਾਦਸਾ ਨੇਲੋਗੀ ਕਰਾਸ ਦੇ ਕੋਲ ਸਵੇਰੇ ਲਗਭਗ 3.30 ਵਜੇ ਵਾਪਰਿਆ। ਹਾਦਸੇ ’ਚ ਪੰਜ ਲੋਕਾਂ ਦੀ ਜਾਨ ਚਲੀ ਗਈ ਹੈ ਜਦਕਿ 10 ਹੋਰ ਲੋਕ ਗੰਭੀਰ ਜ਼ਖਮੀਆਂ ਹੋਏ ਹਨ।ਖਬਰਾਂ ਮੁਤਾਬਕ, ਇੱਕ ਟਰੱਕ ਸੜਕ ਦੇ ਕਿਨਾਰੇ ਰੁਕਿਆ ਹੋਇਆ ਸੀ, ਜਿਸ ਨਾਲ […]

Continue Reading

ਫ਼ਿਰੋਜ਼ਪੁਰ ਜਿਲ੍ਹੇ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਹਾਦਸਾ

ਫ਼ਿਰੋਜ਼ਪੁਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫ਼ਿਰੋਜ਼ਪੁਰ ਜਿਲ੍ਹੇ ਵਿਚ ਸਕੂਲੀ ਬੱਸ ਨਾਲ ਹਾਦਸਾ ਵਾਪਰਿਆ ਹੈ।ਜਿਲ੍ਹੇ ਦੇ ਪਿੰਡ ਹਸਤੀ ਵਾਲਾ ਵਿਖੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲੇ ਵਿਚ ਜਾ ਡਿੱਗੀ। ਹਾਦਸੇ ਵਿਚ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ।ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਵਿਚ 20 ਤੋਂ 30 ਬੱਚੇ ਸਵਾਰ ਸਨ।ਹਾਦਸੇ ‘ਚ ਬੱਸ ਦੇ […]

Continue Reading

ਨਵੇਂ ਪਦ ਉੱਨਤ ਹੋਏ ਪ੍ਰਿੰਸੀਪਲ ਵੱਖ ਵੱਖ ਕਾਲਜਾਂ ‘ਚ ਕੀਤੇ ਤਾਇਨਾਤ

ਚੰਡੀਗੜ੍ਹ: 5 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਦੇਸ਼ ‘ਚ ਝਰਨਿਆਂ ਦੀ ਗਣਨਾ ਹੋਵੇਗੀ

ਨਵੀਂ ਦਿੱਲੀ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ ਜਲਗਾਹਾਂ ਦੀ ਦੂਜੀ ਰਾਸ਼ਟਰੀ ਗਣਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਕੇਂਦਰੀ ਜਲਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਇਸ ਸਬੰਧੀ ਇਕ ਨਵੇਂ ਪੋਰਟਲ ਦਾ ਉਦਘਾਟਨ ਕੀਤਾ। ਇਸ ਵਾਰ ਝਰਨਿਆਂ ਦੀ ਗਣਨਾ ਵੀ ਕੀਤੀ ਜਾਵੇਗੀ। ਪੋਰਟਲ ਰਾਹੀਂ ਸੂਬਿਆਂ ਦੇ ਜਲ ਵਿਭਾਗ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਜਾਣਕਾਰੀਆਂ ਭਰਣਗੇ।ਮੰਤਰਾਲੇ […]

Continue Reading

ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪਛਮੀ ਤੋਂ ਬਣਾਇਆ ਉਮੀਦਵਾਰ

ਲੁਧਿਆਣਾ, 5 ਅਪਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਰਾਜਨੀਤੀ ਇਕ ਵਾਰ ਫਿਰ ਗਰਮਾਈ ਹੋਈ ਹੈ। ਲੁਧਿਆਣਾ ਪਛਮੀ ਹਲਕੇ ਦੀ ਖ਼ਾਲੀ ਪਈ ਸੀਟ ਨੂੰ ਲੈ ਕੇ ਆਖ਼ਿਰਕਾਰ ਕਾਂਗਰਸ ਨੇ ਆਪਣਾ ਪੱਤਾ ਖੋਲ੍ਹ ਦਿੱਤਾ ਹੈ। ਭਾਰਤ ਭੂਸ਼ਣ ਆਸ਼ੂ, ਜੋ ਪਹਿਲਾਂ ਵੀ ਇਥੋਂ ਦੀ ਰਾਜਨੀਤੀ ਵਿਚ ਸਰਗਰਮ ਹਨ, ਹੁਣ ਦੁਬਾਰਾ ਮੈਦਾਨ ਵਿਚ ਆ ਗਏ ਹਨ।ਪਾਰਟੀ ਦੇ ਜਨਰਲ ਸਕੱਤਰ ਕੇ.ਸੀ. […]

Continue Reading

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਮਾਰੀ ਟੱਕਰ, ਦੋਵਾਂ ਦੀ ਮੌਤ

ਹੁਸ਼ਿਆਰਪੁਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਥੇ ਮੋਟਰਸਾਈਕਲ ਸਵਾਰ ਜੋੜੇ ਦੀ ਜਾਨ ਚਲੀ ਗਈ। ਇਹ ਹਾਦਸਾ ਨੈਣੋਵਾਲ ਵੈਦ ਦੇ ਪੈਟਰੋਲ ਪੰਪ ਦੇ ਨੇੜੇ ਉਦੋਂ ਵਾਪਰਿਆ, ਜਦੋਂ ਉਹ ਦੋਵੇਂ ਪੈਟਰੋਲ ਪੰਪ ਵੱਲ ਮੁੜ ਰਹੇ ਸਨ।ਮੁਰਾਦਪੁਰ ਨਰੀਆਲ ਵਾਸੀ ਹਰਜਿੰਦਰ ਸਿੰਘ ਪ੍ਰਿੰਸ ਅਤੇ ਉਸ ਦੀ ਪਤਨੀ ਰੇਖਾ ਰਾਣੀ ਦੀ ਮੌਤ ਉਸ […]

Continue Reading

ਇਮੀਗ੍ਰੇਸ਼ਨ ਸੈਂਟਰ ਚਾਲਕ ਨੂੰ ਫੋਨ ਕਰਕੇ ਮੰਗੀ 1 ਕਰੋੜ ਰੁਪਏ ਦੀ ਫਿਰੌਤੀ, 3 ਗ੍ਰਿਫ਼ਤਾਰ

ਫ਼ਿਰੋਜ਼ਪੁਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲੀਸ ਨੇ ਇਮੀਗ੍ਰੇਸ਼ਨ ਸੈਂਟਰ ਚਲਾਉਣ ਵਾਲੇ ਅਸ਼ੀਸ਼ ਸ਼ਰਮਾ ਵਾਸੀ ਤੂੜੀ ਬਾਜ਼ਾਰ ਨੂੰ ਫੋਨ ਕਰਕੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐਸਐਸਪੀ ਭੁਪਿੰਦਰ ਸਿੰਘ ਅਨੁਸਾਰ ਅਸ਼ੀਸ਼ ਸ਼ਰਮਾ ਨੇ ਬਿਆਨ ਦਿੱਤਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਧਮਕੀਆਂ […]

Continue Reading