ਲੁਧਿਆਣਾ : ਫੈਕਟਰੀਆਂ ਵਿੱਚੋਂ ਕੱਪੜੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 1 ਕਾਬੂ 3 ਫਰਾਰ, 21 ਥਾਨ ਬਰਾਮਦ

ਲੁਧਿਆਣਾ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫੈਕਟਰੀਆਂ ਵਿੱਚ ਕੱਪੜੇ ਚੋਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਟਿੱਬਾ ਥਾਣੇ ਦੀ ਪੁਲਿਸ ਨੇ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦਾ ਨਾਂ ਮੁਹੰਮਦ ਸਾਹਿਬਾਜ਼ ਅਯੂਬਾ ਹੈ। ਉਸ ਕੋਲੋਂ 21 ਕੱਪੜਿਆਂ ਦੇ ਥਾਨ ਬਰਾਮਦ ਹੋਏ ਹਨ ਜਦਕਿ ਉਸ ਦੇ ਬਾਕੀ ਸਾਥੀ ਰਿਜ਼ਵਾਨ, ਬਾਗਰ ਅਤੇ ਸੰਧੂ ਫਰਾਰ ਹਨ। ਪੁਲੀਸ ਨੇ […]

Continue Reading

ਨੇਪਾਲ ‘ਚ ਤਿੰਨ ਮਿੰਟ ‘ਚ ਦੋ ਵਾਰ ਲੱਗੇ ਭੂਚਾਲ ਦੇ ਝਟਕੇ

ਕਾਠਮੰਡੂ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨੇਪਾਲ ਦੀ ਧਰਤੀ ਕੱਲ੍ਹ ਸ਼ਾਮ ਦੋ ਵਾਰ ਆਏ ਭੂਚਾਲ ਨਾਲ ਹਿੱਲ ਗਈ। ਜਾਣਕਾਰੀ ਮੁਤਾਬਕ ਇਸ ਦਾ ਅਸਰ ਉੱਤਰੀ ਭਾਰਤ ‘ਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁੱਕਰਵਾਰ ਸ਼ਾਮ ਨੂੰ ਪੱਛਮੀ ਨੇਪਾਲ ‘ਚ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨ ਕੇਂਦਰ […]

Continue Reading

ਦਿੱਲੀ ‘ਚ ਆਯੁਸ਼ਮਾਨ ਅੱਜ ਤੋਂ ਹੋਵੇਗੀ ਲਾਂਚ

ਨਵੀਂ ਦਿੱਲੀ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਗਰੀਬਾਂ ਨੂੰ ਅੱਜ ਤੋਂ ਆਯੁਸ਼ਮਾਨ ਦਾ ਲਾਭ ਮਿਲੇਗਾ। ਇਸ ਸਹੂਲਤ ਤਹਿਤ ਰਜਿਸਟਰਡ ਵਿਅਕਤੀ ਦਿੱਲੀ ਸਮੇਤ ਦੇਸ਼ ਭਰ ਦੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਸੁਵਿਧਾ ਸ਼ੁਰੂ ਕਰਨ ਲਈ ਇਕ ਸਮਝੌਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-04-2025 ਅੰਗ 634 Amrit vele da Hukamnama Sri Darbar Sahib Amritsar Ang 634, 05-04-2025 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ […]

Continue Reading

ਪੰਜਾਬ ਸਰਕਾਰ ਦੇ ਬੁਲਾਰੇ ਨੀਲ ਗਰਗ ਵੱਲੋਂ ਅਧਿਆਪਕਾਂ ਦੀ ਲੜਾਕੂ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਤੇ ਕੀਤੀ ਗਈ ਟਿੱਪਣੀ ਸਰਕਾਰ ਦੀ ਬੁਖਲਾਹਟ ਦਾ ਨਤੀਜਾ-ਡਾ ਦਰਸ਼ਨਪਾਲ

ਚੰਡੀਗੜ੍ਹ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਰਕਾਰ ਵੱਲੋਂ ਵੱਖ-ਵੱਖ ਸਮੇਂ ਤੇ ਵੱਖ-ਵੱਖ ਅਦਾਰਿਆਂ ਅੰਦਰ ਸੋਧਾਂ ਕੀਤੀਆਂ ਜਾਂਦੀਆਂ ਹਨ। ਉਸ ਵੇਲੇ ਉਹਨਾਂ ਅਦਾਰਿਆਂ ਅੰਦਰ ਕੰਮ ਕਰਦੀਆਂ ਜਥੇਬੰਦੀਆਂ ਵੱਲੋਂ ਇਸਦੇ ਹੋਣ ਵਾਲੇ ਗਲਤ ਪ੍ਰਭਾਵਾਂ ਦੀ ਆਲੋਚਨਾ ਵੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਸਕੂਲ ਸਿੱਖਿਆ ਵਿਭਾਗ ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਸੋਧਾਂ ਅਤੇ ਸਿੱਖਿਆ ਕ੍ਰਾਂਤੀ ਦੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਡੀ.ਟੀ.ਐੱਫ. ਬਾਰੇ ਗੁੰਮਰਾਹਕੁੰਨ ਬਿਆਨਬਾਜ਼ੀ ਕਰਨ ਦੀ ਨਿਖੇਧੀ

ਸਿੱਖਿਆ ਸਰੋਕਾਰਾਂ ‘ਤੇ ਤਰਕ ਅਧਾਰਿਤ ਪੱਖ ਰੱਖਣਾ ਸਿਆਸਤ ਨਹੀਂ ਸਗੋਂ ਜੱਥੇਬੰਦਕ ਫ਼ਰਜ਼ : ਡੀ.ਟੀ.ਐੱਫ. ਪੰਜਾਬ ਸਰਕਾਰ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਕੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਤਿਆਰ ਕਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਸਰੋਕਾਰਾਂ ਸੰਬੰਧੀ ਡੀ.ਟੀ.ਐੱਫ. ਸਦਾ ਰਹੇਗੀ ਯਤਨਸ਼ੀਲ ਚੰਡੀਗੜ੍ਹ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਪ੍ਰੈੱਸ ਬਿਆਨ ਰਾਹੀਂ ਡੀਟੀਐੱਫ […]

Continue Reading

ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’,  ਨੂੰ 35ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰਜ਼ ਦਰਜ ਕਰਨ ਤੋਂ […]

Continue Reading

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ  ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

ਚੰਡੀਗੜ੍ਹ/ਅੰਮ੍ਰਿਤਸਰ 4 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ  ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਗੁਰਪਤਵੰਤ ਪੰਨੂ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ  ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿਚ ਹਿੰਮਤ […]

Continue Reading

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਨੈਣਾ ਦੇਵੀ, 4 ਅਪਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ […]

Continue Reading